Breaking News
Home / 2024 / July / 06

Daily Archives: July 6, 2024

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਬਕਿੰਘਮ ਪੈਲੇਸ ਵਿਚ ਕਿੰਗ ਚਾਰਲਸ ਨਾਲ ਮੁਲਾਕਾਤ ਤੋਂ ਬਾਅਦ 58ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਲੇਬਰ ਪਾਰਟੀ ਨੇ 650 ਮੈਂਬਰੀ ਹਾਊਸ ਆਫ਼ ਕਾਮਨਜ਼ ਵਿੱਚ 412 ਸੀਟਾਂ ਹਾਸਲ …

Read More »

ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਮਿਲਣ ਹਸਪਤਾਲ ਪੁੱਜੇ ਸੁਨੀਲ ਜਾਖੜ

ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਅਮਨ ਕਾਨੂੰਨ ਦੀ ਕੋਈ ਚਿੰਤਾ ਨਹੀਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ਥਾਪਰ ਦਾ ਹਾਲ ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ …

Read More »

ਬਿਕਰਮ ਮਜੀਠੀਆ ਨੇ ਨਾਜਾਇਜ਼ ਦੇ ਮਾਮਲੇ ’ਚ ਘੇਰੀ ਪੰਜਾਬ ਸਰਕਾਰ

ਕਿਹਾ : ਮਾਨਸੂਨ ਦੇ ਸੀਜਨ ਦੌਰਾਨ ਵੀ ਧੜੱਲੇ ਨਾਲ ਚੱਲ ਰਹੀ ਹੈ ਨਾਜਾਇਜ਼ ਮਾਈਨਿੰਗ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਖੇਤਰ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦੇ ਮੁੱਦੇ ’ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ …

Read More »

ਸੁਧਾਰਵਾਦੀ ਮਸੂਦ ਪੇਜ਼ੇਸ਼ਕਿਅਨ ਬਣੇ ਈਰਾਨ ਦੇ ਨਵੇਂ ਰਾਸ਼ਟਰਪਤੀ

ਆਪਣੇ ਵਿਰੋਧੀ ਉਮੀਦਵਾਰ ਸਈਦ ਜਲੀਲੀ ਨੂੰ 30 ਲੱਖ ਵੋਟਾਂ ਨਾਲ ਹਰਾਇਆ ਤਹਿਰਾਨ/ਬਿਊਰੋ ਨਿਊਜ਼ : ਈਰਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚ ਸੁਧਾਰਵਾਦੀ ਮਸੂਦ ਪੇਜ਼ੇਸ਼ਕਿਅਨ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਆਪਣੇ ਵਿਰੋਧੀ ਸਈਦ ਜਲੀਲੀ ਨੂੰ 30 ਲੱਖ ਵੋਟਾਂ ਦੇ ਵੱਡੇ ਫਰਕ …

Read More »

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧੀ

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਰਾਊਜ਼ …

Read More »

ਹਾਥਰਸ ਹਾਦਸੇ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਭੋਲੇ ਬਾਬਾ

ਕਿਹਾ : ਆਰੋਪੀ ਬਖਸ਼ੇ ਨਹੀਂ ਜਾਣਗੇ, ਪੀੜਤਾਂ ਦੀ ਕਰਾਂਗੇ ਹਰ ਸੰਭਵ ਮਦਦ ਲਖਨਊ/ਬਿਊਰੋ ਨਿਊਜ਼ : ਹਾਥਰਸ ਹਾਦਸੇ ਤੋਂ ਬਾਅਦ ਪਹਿਲੀ ਵਾਰ ਭੋਲੇ ਬਾਬਾ ਮੀਡੀਆ ਦੇ ਸਾਹਮਣੇ ਆਏ। ਅੱਜ ਸ਼ਨੀਵਾਰ ਨੂੰ ਉਸ ਨੇ ਮੀਡੀਆ ਸਾਹਮਣੇ ਕਿਹਾ ਕਿ ਮੈਂ 2 ਜੁਲਾਈ ਨੂੰ ਹੋਈ ਭਗਦੜ ਦੀ ਘਟਨਾ ਤੋਂ ਬਾਅਦ ਬਹੁਤ ਦੁਖੀ ਹਾਂ। ਉਸ …

Read More »

ਭਾਰੀ ਮੀਂਹ ਕਾਰਨ ਰੋਕੀ ਗਈ ਅਮਰਨਾਥ ਯਾਤਰਾ

ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਫੈਸਲਾ ਸ੍ਰੀਨਗਰ/ਬਿਊਰੋ ਨਿਊਜ਼ : ਉਤਰੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿਚ ਮੀਂਹ ਪੈ ਰਿਹਾ ਹੈ। ਜੰਮੂ ਕਸ਼ਮੀਰ ਵਿਚ ਵੀ ਭਰਵਾਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਚੌਕਸੀ ਵਰਤਦੇ ਹੋਏ ਅੱਜ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਅਧਿਕਾਰੀਆਂ ਨੇ …

Read More »