ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ ਅਰੋੜਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ …
Read More »Daily Archives: July 7, 2024
ਡਬਲਿਊ ਟੀ ਸੀ ਫਾਈਨਲ ਤੇ ਚੈਂਪੀਅਨਜ਼ ਟਰਾਫੀ ’ਚ ਰੋਹਿਤ ਸ਼ਰਮਾ ਹੀ ਹੋਣਗੇ ਕਪਤਾਨ : ਜੈ ਸ਼ਾਹ
ਦੋਵੇਂ ਟੂਰਨਾਮੈਂਟ ਜਿੱਤਣ ਦਾ ਕੀਤਾ ਦਾਅਵਾ ਮੁੰਬਈ/ਬਿਊਰੋ ਨਿਊਜ਼ ਭਾਰਤੀ ਕਿ੍ਰਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਕਿਹਾ ਹੈ ਕਿ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤ ਰੋਹਿਤ ਸ਼ਰਮਾ ਦੀ ਕਪਤਾਨੀ ’ਚ 2025 ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊਟੀਸੀ) ਜਿੱਤੇਗਾ। ਸ਼ਾਹ ਨੇ ਟੀ-20 ਵਿਸ਼ਵ ਕੱਪ ਜਿੱਤਣ …
Read More »ਜੰਮੂ-ਕਸ਼ਮੀਰ ਵਿੱਚ ਛੇ ਦਹਿਸ਼ਤਗਰਦ ਢੇਰ : ਡੀਜੀਪੀ
ਖੇਤਰ ਵਿੱਚ ਸੁਰੱਖਿਆ ਯਕੀਨੀ ਬਣਾਉਣ ਲਈ ਫੌਜੀ ਕਾਰਵਾਈ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਆਰ ਆਰ ਸਵੈਨ ਨੇ ਕਿਹਾ ਕਿ ਕੁਲਗਾਮ ਜ਼ਿਲ੍ਹੇ ਵਿੱਚ ਦੋ ਮੁਕਾਬਲਿਆਂ ਵਿੱਚ ਛੇ ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਯਤਨ ਕੀਤੇ …
Read More »ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਰੋਕੀ
ਆਰਜ਼ੀ ਤੌਰ ’ਤੇ ਰੋਕੀ ਯਾਤਰਾ: ਕਮਿਸ਼ਨਰ ਦੇਹਰਾਦੂਨ/ਬਿਊਰੋ ਨਿਊਜ਼ ਉਤਰਾਖੰਡ ਦੇ ਗੜਵਾਲ ਖੇਤਰ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਅੱਜ ਐਤਵਾਰ ਸਵੇਰੇ ਰੋਕ ਦਿੱਤੀ ਗਈ। ਮੌਸਮ ਵਿਭਾਗ ਨੇ ਉਤਰਾਖੰਡ ਵਿਚ 7 ਤੇ 8 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਸ਼ਰਧਾਲੂਆਂ …
Read More »ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮੌਜੂੁਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ
ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ, ਇਸ ਚੋਣ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ-ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਚੇ ਹਨ। ਇਸਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ …
Read More »