Breaking News
Home / 2024 / July / 08

Daily Archives: July 8, 2024

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਹੋਇਆ ਬੰਦ

10 ਜੁਲਾਈ ਨੂੰ ਵੋਟਾਂ ਅਤੇ ਨਤੀਜੇ 13 ਜੁਲਾਈ ਨੂੰ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ 10 ਜੁਲਾਈ ਦਿਨ ਬੁੱਧਵਾਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਜੁਲਾਈ ਨੂੰ ਆ ਜਾਣਗੇ। ਇਸ ਜ਼ਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ …

Read More »

ਨੀਟ ਪੇਪਰ ਲੀਕ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ

ਅਦਾਲਤ ਨੇ ਕਿਹਾ : ਜਿਨ੍ਹਾਂ ਵਿਦਿਆਰਥੀਆਂ ਨੂੰ ਫਾਇਦਾ ਹੋਇਆ, ਉਨ੍ਹਾਂ ਬਾਰੇ ਦਿਓ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੈਡੀਕਲ ਐਂਟਰੈਂਸ ਪ੍ਰੀਖਿਆ ਨੀਟ-2024 ਵਿਵਾਦ ਮਾਮਲੇ ’ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਅਦਾਲਤ ਨੇ ਐਨ.ਟੀ.ਏ. ਨੂੰ ਇਸ ਗੜਬੜੀ ਨਾਲ ਫਾਇਦਾ ਉਠਾਉਣ ਵਾਲੇ ਵਿਦਿਆਰਥੀਆਂ ਦੀ ਜਾਣਕਾਰੀ ਦੇਣ ਅਤੇ ਸੀਬੀਆਈ ਨੂੰ ਹੁਣ …

Read More »

ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਦੱਸਿਆ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ ਜਲੰਧਰ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ …

Read More »

ਜ਼ਿਮਨੀ ਚੋਣਾਂ ਲਈ ਚੋਣ ਕਮਿਸ਼ਨ ਨੇ ਬਦਲਿਆ ਨਿਯਮ

ਇਸ ਵਾਰ ਖੱਬੇ ਹੱਥ ਦੀ ਪਹਿਲੀ ਉਂਗਲ ਦੀ ਬਜਾਏ ਵਿਚਕਾਰਲੀ ਉਂਗਲ ’ਤੇ ਲੱਗੇਗੀ ਸਿਆਹੀ ਜਲੰਧਰ/ਬਿਊਰੋ ਨਿਊਜ਼ 10 ਜੁਲਾਈ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਰਤ ਦੇ ਚੋਣ ਕਮਿਸ਼ਨ ਨੇ ਨਿਯਮ ਵਿਚ ਬਦਲਾਅ ਕੀਤਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹੇ ਦੇ ਚੋਣ ਅਫਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ …

Read More »

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਜਿੱਤਿਆ ਭਰੋਸੇ ਦਾ ਵੋਟ

ਸੋਰੇਨ ਦੇ ਹੱਕ ਵਿਚ 45 ਵੋਟਾਂ ਪਈਆਂ ਅਤੇ ਵਿਰੋਧ ’ਚ ਕੋਈ ਵੀ ਵੋਟ ਨਹੀਂ ਪਈ ਰਾਂਚੀ/ਬਿਊਰੋ ਨਿਊਜ਼ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸਦਨ ਵਿਚ ਭਰੋਸੇ ਦਾ ਵੋਟ ਜਿੱਤ ਲਿਆ ਹੈ। ਸਰਕਾਰ ਦੇ ਪੱਖ ਵਿਚ 45 ਵੋਟਾਂ ਪਈਆਂ ਹਨ, ਜਦੋਂ ਕਿ ਵਿਰੋਧ ਵਿਚ ਕੋਈ ਵੀ ਵੋਟ ਨਹੀਂ ਪਈ ਹੈ। …

Read More »

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ

ਐਨਡੀਪੀਐਸ ਕੇਸ ’ਚ ਐਸਆਈਟੀ ਵਲੋਂ ਭੇਜੇ ਗਏ ਸੰਮਨ ਲਏ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਐਨਡੀਪੀਐਸ ਕੇਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਐਸਆਈਟੀ ਵਲੋਂ ਮਜੀਠੀਆ ਨੂੰ ਭੇਜੇ ਗਏ ਸੰਮਨ ਵਾਪਸ ਲੈ ਲਏ ਗਏ ਹਨ। ਨਸ਼ਿਆਂ ਦੇ ਮਾਮਲੇ ਵਿਚ ਜਾਂਚ ’ਚ ਸ਼ਾਮਲ ਹੋਣ ਦੇ …

Read More »

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਜਵਾਬ 

ਸਿਸੋਦੀਆ ਨੇ ਵੀ ਸੁਣਵਾਈ ’ਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ’ਚ ਪਾਈ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਪਣੇ ਵਕੀਲਾਂ ਨਾਲ ਦੋ ਵਾਧੂ ਕਾਨੂੰਨੀ ਮੁਲਾਕਾਤਾਂ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ …

Read More »