ਅਕਾਲੀ ਦਲ ਦੇ ਬਾਗੀ ਧੜੇ ਦੀ ਸ਼ਿਕਾਇਤ ’ਤੇ ਸੁਖਬੀਰ ਬਾਦਲ ਨੂੰ ਕੀਤਾ ਗਿਆ ਹੈ ਤਲਬ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜ਼ਰੂਰ ਪੇਸ਼ ਹੋਣਗੇ। ਸੁਖਬੀਰ ਨੇ ਕਿਹਾ ਹੈ ਕਿ ਮੈਂ ਨਿਮਰਤਾ …
Read More »Daily Archives: July 16, 2024
ਭਾਰਤੀ ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ
ਕੇਂਦਰ ਸਰਕਾਰ ਨੇ ਕੌਲਜੀਅਮ ਵੱਲੋਂ ਭੇਜੀ ਸਿਫਾਰਸ਼ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੀ ਕੌਲਜੀਅਮ ਵੱਲੋਂ ਭੇਜੀਆਂ ਸਿਫ਼ਾਰਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿੱਚ ਜਸਟਿਸ ਐਨ ਕੋਟੀਸ਼ਵਰ ਸਿੰਘ ਅਤੇ ਆਰ ਮਹਾਦੇਵਨ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ …
Read More »ਆਈਜੀ ਉਮਰਾਨੰਗਲ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
ਕਿਹਾ : ਸਸਪੈਂਸ਼ਨ ਦੇ ਸਮੇਂ ਦਾ ਕਿਉਂ ਨਹੀਂ ਦਿੱਤਾ ਗਿਆ ਬਕਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਜੁੜੇ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਉਮਰਾਨੰਗਲ ਨੂੰ ਬਹਾਲ ਕੀਤੇ ਜਾਣ ਮਗਰੋਂ …
Read More »ਪੰਜਾਬ ’ਚ ਫੂਡ ਟੈਸਟਿੰਗ ਲੈਬ ਖੋਲ੍ਹਣ ਦਾ ਐਲਾਨ
ਪੰਜਾਬ ਦਾ ਵਿਕਾਸ ਏਜੰਡਾ ਵਧਦਾ ਰਹੇਗਾ : ਰਵਨੀਤ ਬਿੱਟੂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਫੂਡ ਮੰਤਰਾਲੇ ਵਲੋਂ ਕਾਰੋਬਾਰੀਆਂ ਦੀ ਇਕ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿਚ ਕੇਂਦਰੀ ਫੂਡ ਐਂਡ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਪਹੁੰਚੇ। ਰਵਨੀਤ ਬਿੱਟੂ ਨੇ ਪੰਜਾਬ ਵਿਚ ਫੂਡ ਟੈਸਟਿੰਗ ਲੈਬ ਖੋਲ੍ਹਣ ਦਾ ਐਲਾਨ ਕੀਤਾ …
Read More »ਈਡੀ ਵੱਲੋਂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਕਾਰੋਬਾਰਾਂ ’ਤੇ ਛਾਪੇ
ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ ਦੀਪ ਮਲਹੋਤਰਾ ਫਰੀਦਕੋਟ/ਬਿਊਰੋ ਨਿਊਜ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਫਰੀਦਕੋਟ ਦੇ ਸਾਬਕਾ ਅਕਾਲੀ ਵਿਧਾਇਕ ਅਤੇ ਸ਼ਰਾਬ ਦੇ ਉਘੇ ਕਾਰੋਬਾਰੀ ਦੀਪ ਮਲੋਹਤਰਾ ਦੇ ਘਰ ਅੱਜ ਮੰਗਲਵਾਰ ਸਵੇਰੇ ਰੇਡ ਕੀਤੀ ਗਈ। ਈਡੀ ਨੇ ਦੀਪ ਮਲਹੋਤਰਾ ਦੀ ਜ਼ੀਰਾ ਸ਼ਰਾਬ ਫੈਕਟਰੀ ’ਤੇ ਵੀ ਛਾਪਾ ਮਾਰਿਆ। ਸੂਚਨਾ ਅਨੁਸਾਰ …
Read More »ਜੰਮੂ-ਕਸ਼ਮੀਰ ’ਚ ਦਹਿਸ਼ਤੀ ਹਮਲੇ ਦੌਰਾਨ ਕੈਪਟਨ ਸਣੇ ਚਾਰ ਜਵਾਨ ਸ਼ਹੀਦ
ਇਕ ਪੁਲਿਸ ਕਰਮਚਾਰੀ ਦੀ ਵੀ ਗਈ ਜਾਨ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਡੇਸਾ ਜੰਗਲ ਦੇ ਧਾਰੀ ਗੋਟੇ ਉਤਾਰਬਾਗੀ ਵਿਚ ਦਹਿਸ਼ਤਗਰਦਾਂ ਦੇ ਹਮਲੇ ਕਾਰਨ ਫੌਜ ਦੇ ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋ ਗਏ। ਇਸ ਤੋਂ ਇਲਾਵਾ ਇਕ ਪੁਲਿਸ ਕਰਮੀ ਦੀ ਵੀ ਜਾਨ ਚਲੇ ਗਈ ਹੈ। ਰਾਸ਼ਟਰੀ ਰਾਈਫਲਜ਼ ਤੇ …
Read More »ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ’ਚ ਕੀਤਾ ਵੱਡਾ ਐਲਾਨ
ਕਿਹਾ : ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਵੱਲ ਕਰਾਂਗੇ ਕੂਚ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਆਪਣੀ ਅਗਲੀ ਰਣਨੀਤੀ ਸਬੰਧੀ ਐਲਾਨ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਕੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਫੈਸਲਾ …
Read More »ਜਲੰਧਰ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਉਮੀਦਵਾਰ ਸੁਰਜੀਤ ਕੌਰ ਦੀਆਂ ਵਧੀਆਂ ਮੁਸ਼ਕਿਲਾਂ
ਐਸਸੀ ਸਰਟੀਫਿਕੇਟ ਦੀ ਜਾਂਚ ਕਰਵਾਉਣ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਸੁੱਚਾ ਰਾਮ ਲੱਧੜ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਜਲੰਧਰ ਤੋਂ ਚੋਣ ਲੜਨ ਵਾਲੀ ਅਕਾਲੀ ਉਮੀਦਵਾਰ ਸੁਰਜੀਤ ਕੌਰ ਖਿਲਾਫ਼ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਰਾਹੀਂ ਉਨ੍ਹਾਂ ਉਮੀਦਵਾਰ …
Read More »