Breaking News
Home / 2024 / July / 17

Daily Archives: July 17, 2024

ਕੇਜਰੀਵਾਲ ਦੀ ਜ਼ਮਾਨਤ ਸਬੰਧੀ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

ਹਾਈਕੋਰਟ ਰੈਗੂਲਰ ਬੇਲ ’ਤੇ ਹੁਣ 29 ਜੁਲਾਈ ਨੂੰ ਕਰੇਗਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਅੱਜ ਬੁੱਧਵਾਰ ਨੂੰ ਕਰੀਬ …

Read More »

ਮਹਿੰਦਰ ਭਗਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ’ਚ ਚੁੱਕੀ ਵਿਧਾਇਕੀ ਦੀ ਸਹੁੰ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਹਨ ਮਹਿੰਦਰ ਭਗਤ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਵਿਧਾਇਕ ਬਣੇ ਮਹਿੰਦਰ ਭਗਤ ਨੇ ਅੱਜ ਵਿਧਾਇਕ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਨ੍ਹਾਂ ਨੂੰ ਆਪਣੇ …

Read More »

ਕਿਸਾਨਾਂ ਨੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਕਿਸਾਨੀ ਮੰਗਾਂ ਸਬੰਧੀ ਸੰਸਦ ’ਚ ਆਵਾਜ਼ ਉਠਾਉਣ ਦੀ ਕੀਤੀ ਮੰਗ ਬਰਨਾਲਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਸਬੰਧੀ ਅੱਜ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ …

Read More »

ਏਸ਼ੀਆਈ ਵਿਕਾਸ ਬੈਂਕ ਨੇ ਮੌਜੂਦਾ ਵਿੱਤੀ ਵਰ੍ਹੇ ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 7 ਫੀਸਦੀ ਰੱਖਿਆ

ਭਾਰਤੀ ਰਿਜ਼ਰਵ ਬੈਂਕ ਨੇ ਵੀ ਵਿਕਾਸ ਦਰ ’ਚ ਕੀਤਾ ਸੀ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ : ਏਸ਼ੀਆਈ ਵਿਕਾਸ ਬੈਂਕ (ਏਡੀਬੀ) ਨੇ ਚਾਲੂ ਵਿੱਤੀ ਵਰ੍ਹੇ 2024-25 ਲਈ ਭਾਰਤ ਦੀ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ ਵਿਕਾਸ ਦਰ ਦਾ ਅਨੁਮਾਨ 7 ਫ਼ੀਸਦੀ ’ਤੇ ਬਰਕਰਾਰ ਰੱਖਿਆ ਹੈ। ਏਡੀਬੀ ਦਾ ਇਹ ਅਨੁਮਾਨ ਅਜਿਹੇ ਸਮੇਂ ’ਚ ਆਇਆ …

Read More »

ਕੈਲਾਸ਼ ਮਾਨਸਰੋਵਰ ਦੇ ਰਸਤੇ ’ਤੇ ਮਿਜ਼ਾਇਲ ਸਾਈਟ ਬਣਾ ਰਿਹਾ ਹੈ ਚੀਨ

2020 ਤੋਂ ਬੰਦ ਹੈ ਪਵਿੱਤਰ ਕੈਲਾਸ਼ ਮਾਨ ਸਰੋਵਰ ਦਾ ਰਸਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 2020 ਤੋਂ ਬਾਅਦ ਇਹ ਲਗਾਤਾਰ ਪੰਜਵਾਂ ਸਾਲ ਹੈ ਜਦੋਂ ਚੀਨ ਭਾਰਤੀਆਂ ਨੂੰ ਕੈਲਾਸ਼ ਮਾਨਸਰੋਵਰ ਜਾਣ ਤੋਂ ਰੋਕ ਰਿਹਾ ਹੈ। ਭਾਰਤ ਤੋਂ ਪਵਿੱਤਰ ਕੈਲਾਸ਼ ਮਾਨਸਰੋਵਰ ਦੇ ਦਰਸ਼ਨਾਂ ਲਈ ਜਾਣ ਵਾਸਤੇ ਦੋ ਰਸਤੇ ਹਨ ਅਤੇ ਫਿਲਹਾਲ ਇਹ …

Read More »

ਸੁਖਵਿੰਦਰ ਸਿੰਘ ਕੋਟਲੀ ਵਿਧਾਨ ਸਭਾ ਦੀ ਸਥਾਈ ਸੰਮਤੀ ਦੇ ਮੈਂਬਰ ਬਣੇ 

ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਹਨ ਸੁਖਵਿੰਦਰ ਕੋਟਲੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਪੈਂਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਦੋ ਸਥਾਈ ਸੰਮਤੀਆਂ ਦਾ ਮੈਂਬਰ ਚੁਣਿਆ ਗਿਆ ਹੈ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ …

Read More »

ਓਮਾਨ ਨੇੜੇ ਸਮੁੰਦਰੀ ਤੇਲ ਟੈਂਕਰ ਸਮੁੰਦਰ ’ਚ ਪਲਟਿਆ

13 ਭਾਰਤੀਆਂ ਸਣੇ 16 ਕਰੂ ਮੈਂਬਰ ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਓਮਾਨ ਦੇ ਨੇੜੇ ਇਕ ਸਮੰੁਦਰੀ ਤੇਲ ਟੈਂਕਰ ਸਮੁੰਦਰ ਵਿਚ ਪਲਟ ਗਿਆ ਹੈ। ਇਸ ਤੇਲ ਟੈਂਕਰ ਵਿਚ 13 ਭਾਰਤੀਆਂ ਸਣੇ 16 ਕਰੂ ਮੈਂਬਰ ਸਵਾਰ ਸਨ। ਇਸ ਟੈਂਕਰ ਵਿਚ 13 ਭਾਰਤੀਆਂ ਤੋਂ ਇਲਾਵਾ 3 ਵਿਅਕਤੀ ਸ੍ਰੀਲੰਕਾ ਦੇ ਦੱਸੇ ਜਾ ਰਹੇ ਹਨ। ਇਹ …

Read More »

ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ

ਪੰਜਾਬ ਵਿਧਾਨ ਸਭਾ ’ਚ ਪਾਸ ‘ਯੂਨੀਵਰਸਿਟੀ ਕਾਨੂੰਨ ਸੋਧ ਬਿੱਲ’ ਰਾਸ਼ਟਰਪਤੀ  ਨੇ ਵਾਪਸ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ’ਚ ਪਾਸ ਕੀਤੇ ਗਏ ‘ਯੂਨੀਵਰਸਿਟੀ ਕਾਨੂੰਨ ਸੋਧ ਬਿੱਲ’ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਨਜੂਰੀ ਨਹੀਂ ਦਿੱਤੀ ਅਤੇ  ਵਾਪਸ ਭੇਜ ਦਿੱਤਾ ਹੈ। ਇਸ ਬਿੱਲ ਤਹਿਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ …

Read More »