Breaking News
Home / 2024 / July / 19 (page 3)

Daily Archives: July 19, 2024

ਟੋਰਾਂਟੋ ‘ਚ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ

ਪ੍ਰਮੁੱਖ ਹਾਈਵੇਅ ਅਤੇ ਹੋਰ ਸੜਕਾਂ ਹੋ ਗਈਆਂ ਸਨ ਬੰਦ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਵਿਚ ਲਗਾਤਾਰ ਪਏ ਮੀਂਹ ਦੌਰਾਨ ਆਏ ਹੜ੍ਹ ਕਾਰਨ ਮੁੱਖ ਹਾਈਵੇਅ ਅਤੇ ਰੋਡ ਬੰਦ ਕਰ ਦਿੱਤੇ ਗਏ ਸਨ। ਹੜ੍ਹ ਕਾਰਨ ਇਥੋਂ ਦੇ ਕਈ ਇਲਕਿਆਂ ਵਿਚ ਆਮ ਜਨਜੀਵਨ ਅਤੇ ਬਿਜਲੀ ਪ੍ਰਭਾਵਿਤ ਹੋਈ। ਟੋਰਾਂਟੋ ਪੁਲਿਸ ਨੇ ਕਿਹਾ ਕਿ ਡੌਨ ਵੈਲੀ …

Read More »

ਪੀਲ ਪੁਲਿਸ ਨੇ ਜ਼ਬਤ ਕੀਤੀ ਸਭ ਤੋਂ ਵੱਡੀ ਹਥਿਆਰਾਂ ਦੀ ਖੇਪ

ਟੋਰਾਂਟੋ/ਬਿਊਰੋ ਨਿਊਜ਼ : ਪੀਲ ਰੀਜਨ ਪੁਲਿਸ ਨੇ ਦੱਸਿਆ ਹੈ ਕਿ ਉਨ੍ਹਾਂ ਨੇ 71 ਫਾਇਰ ਆਰਮਜ਼ ਜ਼ਬਤ ਕੀਤੇ ਹਨ ਅਤੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਫੋਰਸ ਵੱਲੋਂ ਗ਼ੈਰਕਾਨੂੰਨੀ ਹਥਿਆਰਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਜ਼ਬਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਜ਼ਬਤੀ ਗ਼ੈਰਕਾਨੂੰਨੀ ਅੰਤਰਰਾਸ਼ਟਰੀ ਫਾਇਰ ਆਰਮਜ਼ ਅਤੇ …

Read More »

ਪੰਜਾਬ ‘ਚ ਹਰ ਮਹੀਨੇ ਬਣ ਰਹੇ 1 ਲੱਖ ਪਾਸਪੋਰਟ

ਪਾਸਪੋਰਟ ਬਣਾਉਣ ‘ਚ ਭਾਰਤ ਦਾ ਤੀਜਾ ਮੋਹਰੀ ਸੂਬਾ ਬਣਿਆ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਹਰ ਮਹੀਨੇ 1 ਲੱਖ ਦੇ ਕਰੀਬ ਪਾਸਪੋਰਟ ਬਣ ਰਹੇ ਹਨ ਅਤੇ ਪਾਸਪੋਰਟ ਬਣਾਉਣ ‘ਚ ਪੰਜਾਬ ਭਾਰਤ ਦਾ ਤੀਜਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਵਿਚ ਸਾਲ 2023 ‘ਚ ਬਣੇ ਪਾਸਪੋਰਟਾਂ ਨੇ ਪੁਰਾਣੇ ਸਭ ਰਿਕਾਰਡ ਤੋੜ …

Read More »

ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤਾ ਗਿਆ ਤਲਬ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ ਤੇ ਆਰੋਪਾਂ ਸਬੰਧੀ 15 ਦਿਨਾਂ ‘ਚ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ …

Read More »

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ‘ਤੇ ਜਾਨਲੇਵਾ ਹਮਲਾ, ਵਾਲ ਵਾਲ ਬਚੇ

ਪੈਨਸਿਲਵੇਨੀਆ ਵਿਚ ਚੋਣ ਰੈਲੀ ਦੌਰਾਨ 20 ਸਾਲਾ ਸ਼ੂਟਰ ਨੇ ਚਲਾਈਆਂ ਗੋਲੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ (78) ਸ਼ਨਿੱਚਰਵਾਰ ਸ਼ਾਮ ਨੂੰ ਪੈਨਸਿਲਵੇਨੀਆ ਵਿਚ ਚੋਣ ਰੈਲੀ ਦੌਰਾਨ ਇਕ ਨੌਜਵਾਨ ਸ਼ੂਟਰ ਵੱਲੋਂ ਕੀਤੇ ਕਾਤਲਾਨਾ ਹਮਲੇ ਵਿਚ ਵਾਲ ਵਾਲ ਬਚ ਗਏ। ਇਸ ਸ਼ੂਟਰ ਨੇ ਰੈਲੀ ਨੇੜੇ ਹੀ ਇਕ ਉੱਚੀ ਥਾਵੇਂ …

Read More »

ਕੇਪੀ ਸ਼ਰਮਾ ਓਲੀ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਬਣੇ

ਰਾਸ਼ਟਰਪਤੀ ਪੌਡੇਲ ਨੇ ਸ਼ੀਤਲ ਨਿਵਾਸ ‘ਚ ਹਲਫ਼ ਦਿਵਾਇਆ; ਪ੍ਰਕਾਸ਼ ਮਾਨ ਸਿੰਘ ਤੇ ਬਿਸ਼ਨੂ ਪੌਡੇਲ ਨੇ ਦੋ ਉਪ ਪ੍ਰਧਾਨ ਮੰਤਰੀਆਂ ਵਜੋਂ ਹਲਫ਼ ਲਿਆ ਕਾਠਮੰਡੂ/ਬਿਊਰੋ ਨਿਊਜ਼ : ਕੇਪੀ ਸ਼ਰਮਾ ਓਲੀ ਨੇ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਹਲਫ ਲਿਆ। ਨਵੀਂ ਗੱਠਜੋੜ ਸਰਕਾਰ ਦੀ ਅਗਵਾਈ ਕਰ ਰਹੇ ਓਲੀ ਨੂੰ ਦੇਸ਼ ਵਿਚ ਸਿਆਸੀ …

Read More »