ਨਵੀਂ ਦਿੱਲੀ/ਬਿਊਰੋ ਨਿਊਜ਼ :ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ ਦੇ ਸੈਂਟਰ ਵਾਰ ਨਤੀਜੇ ਐਲਾਨ ਦਿੱਤੇ ਹਨ। ਸੁਪਰੀਮ ਕੋਰਟ ਨੇ ਐੱਨਟੀਏ ਨੂੰ ਅੱਜ 12 ਵਜੇ ਤੱਕ ਵਿਸਤਾਰਤ ਨਤੀਜੇ ਐਲਾਨਣ ਦੇ ਹੁਕਮ ਦਿੱਤੇ ਸਨ। ਨੀਟ ਪ੍ਰੀਖਿਆ ’ਚ ਕਥਿਤ ਗੜਬੜੀ ਅਤੇ ਨਕਲ ਦੇ ਦੋਸ਼ਾਂ ਕਾਰਨ ਕਈ ਵਿਦਿਆਰਥੀਆਂ ਨੇ ਇਸ ਨੂੰ …
Read More »Daily Archives: July 20, 2024
ਚਿਰਾਗ ਪਾਸਵਾਨ ਨੇ ਜਾਤੀਗਤ ਜਨਗਣਨਾ ਦਾ ਕੀਤਾ ਸਮਰਥਨ
ਜਾਤੀ ਜਨਗਣਨਾ ਦੇ ਅੰਕੜੇ ਜਨਤਕ ਨਾ ਕਰਨ ਦੀ ਵੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਮੁਖੀ ਚਿਰਾਗ ਪਾਸਵਾਨ ਨੇ ਪੂਰੇ ਦੇਸ਼ ’ਚ ਜਾਤੀਗਤ ਜਨਗਣਨਾ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨਾਲ ਹੀ ਇਸ ਦੇ ਅੰਕੜੇ ਜਨਤਕ ਨਾ ਕਰਨ ਦੀ ਚਿਤਾਵਨੀ ਵੀ ਦਿੱਤੀ …
Read More »ਫ਼ਿਲਮ ਅਭਿਨੇਤਾ ਸੋਨੂ ਸੂਦ ਨੇ ਯੋਗੀ ਸਰਕਾਰ ਦੇ ਫੈਸਲੇ ’ਤੇ ਚੁੱਕੇ ਸਵਾਲ
ਕਿਹਾ : ਦੁਕਾਨਾਂ ਦੇ ਬਾਹਰ ਲਿਖਿਆ ਜਾਣਾ ਚਾਹੀਦਾ ਹੈ ਇਨਸਾਨੀਅਤ ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਅਭਿਨੇਤਾ ਅਤੇ ਸਮਾਜ ਸੇਵਕ ਸੋਨੂ ਸੂਦ ਨੇ ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆ ਨਾਥ ਵੱਲੋਂ ਕਾਵੜ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਲਏ ਗਏ ਫੈਸਲੇ ’ਤੇ ਸਵਾਲ ਚੁੱਕੇ ਹਨ। ਸੋਨੂ ਸੂਦ ਨੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ …
Read More »ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਨੂੰ ਈਡੀ ਨੇ ਕੀਤਾ ਗਿ੍ਰਫ਼ਤਾਰ
ਵਿਧਾਇਕ ’ਤੇ ਨਾਜਾਇਜ਼ ਮਾਈਨਿੰਗ ਕਰਨ ਦਾ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੋਨੀਪਤ ਤੋਂ ਕਾਂਗਰਸੀ ਵਿਧਾਇਕ ਨੂੰ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਗੁਰੂਗ੍ਰਾਮ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਤੋਂ …
Read More »ਬਿਕਰਮ ਮਜੀਠੀਆ ਸਿੱਟ ਅੱਗੇ ਨਹੀਂ ਹੋਏ ਪੇਸ਼
ਕਿਹਾ : 23 ਜੁਲਾਈ ਤੋਂ ਬਾਅਦ ਸਿੱਟ ਅੱਗੇ ਹੋਵਾਂਗਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅੱਜ ਸ਼ਨੀਵਾਰ ਨੂੰ ਵੀ ਸਿੱਟ ਅੱਗੇ ਪੇਸ਼ ਨਹੀਂ ਹੋਏ। ਇਸ ਸਬੰਧੀ ਜਾਣਕਾਰੀ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਸਿੱਟ ਨੂੰ ਲਿਖੇ ਪੱਤਰ ਤੋਂ ਪ੍ਰਾਪਤ ਹੋਈ ਹੈ। ਸਿੱਟ ਨੂੰ ਭੇਜੇ …
Read More »ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੇ ਕੇਜਰੀਵਾਲ ’ਤੇ ਘੱਟ ਕੈਲੋਰੀ ਲੈਣ ਦਾ ਲਗਾਇਆ ਆਰੋਪ
ਕਿਹਾ : ਸਹੀ ਡਾਈਟ ਨਾ ਲੈਣ ਕਰਕੇ ਘਟਿਆ ਹੈ ਕੇਜਰੀਵਾਲ ਦਾ ਵਜਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਐਲਜੀ ਵੀ ਕੇ ਸਕਸੈਨਾ ਨੇ ਸ਼ਰਾਬ ਘੁਟਾਲਾ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਸਕੱਤਰ ਨੂੰ ਇਕ ਪੱਤਰ ਲਿਖਿਆ …
Read More »ਯੂਪੀਐਸਸੀ ਦੇ ਚੇਅਰਮੈਨ ਮਨੋਜ ਸੋਨੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਕਿਹਾ : ਪੂਜਾ ਖੇਡਕਰ ਵਿਵਾਦ ਨਾਲ ਮੇਰਾ ਕੋਈ ਸਬੰਧ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੇ ਚੇਅਰਮੈਨ ਮਨੋਜ ਸੋਨੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਦਿੱਤੇ ਗਏ ਅਸਤੀਫ਼ੇ ਵਿਚ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ ਜਦਕਿ ਮਨੋਜ ਸੋਨੀ ਦਾ ਕਾਰਜਕਾਲ ਮਈ …
Read More »ਸਾਕਾ ਨੀਲਾ ਤਾਰਾ ਦੌਰਾਨ ਨੁਕਸਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ ਆਸਟਰੇਲੀਆ ਦੇ ਮਿਊਜ਼ੀਅਮ ’ਚ ਹੋਵੇਗਾ ਸ਼ੁਸੋਭਿਤ
ਅੰਮਿ੍ਰਤਸਰ ਦੇ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ ਮਾਡਲ ਅੰਮਿ੍ਰਤਸਰ/ਬਿਊਰੋ ਨਿਊਜ਼ : 1984 ਦੇ ਸਾਕਾ ਨੀਲਾ ਤਾਰਾ ਦੌਰਾਨ ਨੁਕਸਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ ਜਲਦੀ ਆਸਟਰੇਲੀਆ ਦੇ ਮਿਊਜ਼ੀਅਮ ਵਿਚ ਸੁਸ਼ੋਭਿਤ ਕੀਤਾ ਜਾਵੇਗਾ। ਲੰਘੇ ਜੂਨ ਮਹੀਨੇ ’ਚ ਆਸਟਰੇਲੀਆ ਦੀ ਸਰਕਾਰ ਨੇ ਅੰਮਿ੍ਰਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ …
Read More »ਵਿਜੇ ਸਾਂਪਲਾ ਸ਼੍ਰੀ ਰਵਿਦਾਸ ਵਿਸ਼ਵ ਮਹਾਪੀਠ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣੇ
ਚੰਡੀਗੜ੍ਹ : ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂਪੀਠ ਦਾ ਕਾਰਜਕਾਰੀ ਅੰਤਰਰਾਸ਼ਟਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਵੀਂ ਜਿੰਮੇਵਾਰੀ ਨੂੰ ਸਵੀਕਾਰ ਕਰਦਿਆਂ ਸਾਂਪਲਾ ਨੇ ਕਿਹਾ ਕਿ ਉਹ ਇਸ ਅਹੁਦੇ ਨੂੰ ਬੜੇ ਮਾਣ ਨਾਲ ਸੰਭਾਲਣਗੇ। ਉਨ੍ਹਾਂ ਗੁਰੂ ਰਵਿਦਾਸ …
Read More »ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਉੱਚ ਪੱਧਰੀ ਵਫਦ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ
ਗੁਰਦੁਆਰਾ ਚਿੱਲਾ ਸਾਹਿਬ ਸਿਰਸਾ ਲਈ 10 ਏਕੜ ਥਾਂ ਅਲਾਟ ਕਰਨ ਦਾ ਕੀਤਾ ਧੰਨਵਾਦ ਹਰਿਆਣਾ ਵਿਚ ਸਿੱਖ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਦਾ ਮੁੱਦਾ ਵੀ ਚੁੱਕਿਆ ਚੰਡੀਗੜ੍ਹ: ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅੱਜ ਇਕ ਉੱਚ ਪੱਧਰੀ ਸਿੱਖ ਵਫਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ …
Read More »