Breaking News
Home / 2024 / July / 24

Daily Archives: July 24, 2024

ਐਚਐਸਬੀਸੀ ਮਿਉਚੁਅਲ ਫੰਡ ਨੇ ਆਪਣੇ #ਸਿਪ-ਕੋ-ਦੋ-ਪ੍ਰਮੋਸ਼ਨ ਦੀ ਸ਼ੁਰੂਆਤ ਕੀਤੀ

-ਨਿਵੇਸ਼ਕਾਂ ਨੂੰ ਸਿਪ ਟੌਪ-ਅੱਪ ਬਾਰੇ ਸਿੱਖਿਅਤ ਕਰਨ ਲਈ ਆਪਣੀ ਕਿਸਮ ਦੀ ਅਨੂਠੀ ਡਿਜੀਟਲ ਮੁਹਿੰਮ ਹੈ ਲੁਧਿਆਣਾ: ਜਿਵੇਂ-ਜਿਵੇਂ ਸਾਡੀ ਜ਼ਿੰਦਗੀ ਬਦਲਦੀ ਹੈ, ਉਸੇ ਤਰ੍ਹਾਂ ਸਾਡੇ ਟੀਚੇ, ਜੀਵਨਸ਼ੈਲੀ, ਖਰਚੇ, ਰਹਿਣ-ਸਹਿਣ ਦੀ ਲਾਗਤ ਅਤੇ ਸੁਪਨੇ ਵੀ ਬਦਲਦੇ ਹਨ। ਪਰ ਸਾਡੇ ਵਿੱਚੋਂ ਕਿੰਨੇ ਅਸਲ ਵਿੱਚ ਆਪਣੇ ਪੈਸੇ ਨੂੰ ਉਹ ਪ੍ਰਮੋਸ਼ਨ ਦੇਣ ਬਾਰੇ ਸੋਚਦੇ ਹਨ …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੰਦ ਲਿਫਾਫੇ ’ਚ ਸੌਂਪਿਆ ਆਪਣਾ ਜਵਾਬ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ, ਜਿੱਥੇ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਗਾਏ ਆਰੋਪਾਂ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ …

Read More »

ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਨੂੰ ਸਿੱਟ ਵੱਲੋਂ ਮੁੜ ਜਾਰੀ ਕੀਤਾ ਗਿਆ ਸੰਮਨ

30 ਜੁਲਾਈ ਨੂੰ ਪਟਿਆਲਾ ਵਿਖੇ ਪੇਸ਼ ਹੋਣ ਦੇ ਦਿੱਤੇ ਹੁਕਮ ਪਟਿਆਲਾ/ਬਿਊਰੋ ਨਿਊਜ਼ : ਬਹੁਕਰੋੜੀ ਡਰੱਗ ਮਾਮਲੇ ਘਿਰੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਵੱਲੋਂ ਮੁੜ ਤੋਂ ਸੰਮਨ ਜਾਰੀ ਕੀਤਾ ਗਿਆ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਭੇਜੇ ਗਏ ਤਾਜਾ ਸੰਮਨਾਂ ਅਨੁਸਾਰ ਮਜੀਠੀਆ ਨੂੰ 30 ਜੁਲਾਈ …

Read More »

ਰਾਹੁਲ ਗਾਂਧੀ ਨੇ ਕਿਸਾਨ ਆਗੂਆਂ ਦੇ ਇਕ ਵਫਦ ਨੇ ਨਾਲ ਕੀਤੀ ਮੁਲਾਕਾਤ

ਕਿਹਾ : ਐਮਐਸਪੀ ਦੀ ਗਾਰੰਟੀ ਦਿਵਾਉਣ ਲਈ ‘ਇੰਡੀਆ ਗੱਠਜੋੜ’ ਕੇਂਦਰ ਸਰਕਾਰ ’ਤੇ ਬਣਾਏਗਾ ਦਬਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਸਾਨ ਆਗੂਆਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਤਾਮਿਲਨਾਡੂ ਅਤੇ ਕਰਨਾਟਕ ਸਮੇਤ ਕਈ ਸੂਬਿਆਂ …

Read More »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ’ਚ ਸ਼ਾਮਲ ਗੱਡੀ ਦਾ ਹੋਇਆ ਐਕਸੀਡੈਂਟ

ਤਿੰਨ ਸੁਰੱਖਿਆ ਕਰਮਚਾਰੀ ਹੋਏ ਜ਼ਖਮੀ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦੇ ਦੌਰੇ ’ਤੇ ਹਨ। ਇਸੇ ਦੌਰਾਨ ਅੱਜ ਉਨ੍ਹਾਂ ਦੇ ਕਾਫ਼ਲੇ ਵਿਚ ਸ਼ਾਮਲ ਇਕ ਗੱਡੀ ਦਾ ਐਕਸੀਡੈਂਟ ਹੋ ਗਿਆ ਅਤੇ ਇਸ ਹਾਦਸੇ ਦੌਰਾਨ ਰਾਜਪਾਲ ਦੀ ਸੁਰੱਖਿਆ ’ਚ ਤਾਇਨਾਤ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀ …

Read More »

ਸੁਪਰੀਮ ਕੋਰਟ ਨੇ ਕਿਹਾ : ਸ਼ੰਭੂ ਬਾਰਡਰ ’ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ

ਸਰਕਾਰ ਨੂੰ ਮਾਮਲੇ ਦੀ ਜਾਂਚ ਲਈ ਅਜ਼ਾਦ ਕਮੇਟੀ ਬਣਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੰਭੂ ਬਾਰਡਰ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ ’ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ। ਸੁਪਰੀਮ ਕੋਰਟ ਨੇ ਕਿਹਾ ਕਿ …

Read More »

‘ਇੰਡੀਆ’ ਗਠਜੋੜ ਦੇ ਸੰਸਦ ਮੈਂਬਰਾਂ ਵਲੋਂ ਕੇਂਦਰੀ ਬਜਟ ਵਿਰੁੱਧ ਰੋਸ ਪ੍ਰਦਰਸ਼ਨ

ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਭੇਦਭਾਵ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ‘ਇੰਡੀਆ’ ਗੱਠਜੋੜ ਨਾਲ ਜੁੜੇ ਸੰਸਦ ਮੈਂਬਰਾਂ ਨੇ ਕੇਂਦਰੀ ਬਜਟ ਵਿੱਚ ਵਿਰੋਧੀ ਧਿਰ ਦੀ ਨੁਮਾਇੰਦਗੀ ਵਾਲੇ ਸੂਬਿਆਂ ਨਾਲ ਭੇਦਭਾਵ ਰੱਖਣ ਦਾ ਆਰੋਪ ਲਾਉਂਦਿਆਂ ਸੰਸਦ ਭਵਨ ਦੇ ਬਰਾਮਦੇ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਵਿਚ ਕਾਂਗਰਸ ਪਾਰਟੀ ਦੇ …

Read More »

ਨੇਪਾਲ ’ਚ ਜਹਾਜ਼ ਹਾਦਸਾਗ੍ਰਸਤ-18 ਵਿਅਕਤੀਆਂ ਦੀ ਮੌਤ

ਕਾਠਮੰਡੂ ਤੋਂ ਉਡਾਨ ਭਰਦਿਆਂ ਹੀ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ ਕਾਠਮੰਡੂ/ਬਿਊਰੋ ਨਿਊਜ਼ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਚ ਇਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਜਹਾਜ਼ ਵਿਚ ਸਵਾਰ 19 ਵਿਅਕਤੀਆਂ ਵਿਚੋਂ 18 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜ਼ਖ਼ਮੀ ਹੋਏ ਪਾਇਲਟ ਕੈਪਟਨ ਮਨੀਸ਼ ਸਾਕਯ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ …

Read More »

ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਕਿਸਾਨਾਂ ਨੂੰ ਰੋਕਣ ਵਾਲੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਦੇ ਸਨਮਾਨ ਦਾ ਹੋਣ ਲੱਗਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਡੀਜੀਪੀ ਵੱਲੋਂ ਕਿਸਾਨਾਂ ਦੇ ਰੋਸ ਮਾਰਚ ਨੂੰ ਰੋਕਣ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦੇ ਫੈਸਲੇ ’ਤੇ ਸਖਤ ਇਤਰਾਜ਼ …

Read More »