Breaking News
Home / 2024 / July / 25

Daily Archives: July 25, 2024

ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ

ਕਿਹਾ : ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਅੱਜ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ ਹੈ। ਰਾਜਪਾਲ ਨੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਸਰਹੱਦੀ ਖੇਤਰ ’ਚੋਂ ਨਸ਼ੇ ਦੇ ਖਾਤਮੇ ਨੂੰ ਲੈ ਕੇ ਗੱਲਬਾਤ ਕੀਤੀ ਹੈ। ਰਾਜਪਾਲ ਨੇ ਕਮੇਟੀਆਂ …

Read More »

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਰਾਊਜ਼ ਐਵੇਨਿਊ ਅਦਾਲਤ ਨੇ 8 ਅਗਸਤ ਤੱਕ ਵਧਾ ਦਿੱਤੀ ਹੈ। ਅੱਜ 25 ਜੁਲਾਈ ਦਿਨ ਵੀਰਵਾਰ ਨੂੰ ਸੀਬੀਆਈ …

Read More »

ਪੰਜਾਬ ਤੇ ਹਰਿਆਣਾ ਦੇ ਚੋਣ ਮੈਦਾਨ ’ਚ ਉਤਰਨਗੇ ਕਿਸਾਨ

ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੀਆਂ 4 ਸੀਟਾਂ ’ਤੇ ਜ਼ਿਮਨੀ ਚੋਣਾਂ ਲੜਨ ਦਾ ਵੀ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਕਿਸਾਨ ਆਗੂ ਅਤੇ 2020 ਦੇ ਕਿਸਾਨ ਅੰਦੋਲਨ ਦਾ ਪ੍ਰਮੁੱਖ ਚਿਹਰਾ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਵਿਧਾਨ ਸਭਾ ਅਤੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਚੜੂਨੀ ਨੇ ਕਿਹਾ …

Read More »

ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਦਫ਼ਤਰ ਤੋਂ ਰਾਸ਼ਟਰ ਨੂੰ ਕੀਤਾ ਸੰਬੋਧਨ

ਕਿਹਾ : ਦੇਸ਼ ਦੀ ਤਰੱਕੀ ਲਈ ਨੌਜਵਾਨ ਪੀੜ੍ਹੀ ਨੂੰ ਸੌਂਪਣਾ ਚਾਹੁੰਦਾ ਹੈ ਮਸ਼ਾਲ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਰਾਸ਼ਟਰਪਤੀ ਚੋਣਾਂ ਤੋਂ ਆਪਣਾ ਨਾਮ ਵਾਪਸ ਲੈਣ ਤੋਂ ਬਾਅਦ ਓਵਲ ਦਫ਼ਤਰ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਚੋਣਾਵੀ ਸਰਵੇ ਦੌਰਾਨ ਮਿਲ ਰਹੀ ਹਾਰ ਤੋਂ ਪ੍ਰੇਸ਼ਾਨ ਹੋ ਕੇ …

Read More »