Breaking News
Home / 2024 / July / 28

Daily Archives: July 28, 2024

ਮਨੂ ਭਾਕਰ ਨੇ ਪੈਰਿਸ ਉਲੰਪਿਕ ’ਚ ਰਚਿਆ ਇਤਿਹਾਸ

ਨਿਸਾਨੇਬਾਜੀ ’ਚ ਤਮਗਾ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਮਹਿਲਾ ਖਿਡਾਰਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿਚ ਭਾਰਤ ਨੂੰ ਆਪਣਾ ਪਹਿਲਾ ਤਮਗਾ ਦਿਵਾਇਆ। ਮਨੂ ਭਾਕਰ ਓਲੰਪਿਕ ਸ਼ੂਟਿੰਗ ਵਿਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਅਥਲੀਟ ਬਣ ਗਈ ਹੈ। ਮਨੂ ਭਾਕਰ …

Read More »

ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਰਾਜਪਾਲ ਨਿਯੁਕਤ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਫਰਵਰੀ ਨੂੰ ਅਹੁਦੇ ਤੋਂ ਦਿੱਤਾ ਸੀ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਰਾਜਪਾਲ ਹੋਣਗੇ। ਕਟਾਰੀਆ ਰਾਜਸਥਾਨ ਭਾਜਪਾ ਦੇ ਸੀਨੀਅਰ ਆਗੂ ਹਨ ਤੇ ਉਹ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਲੈਣਗੇ। ਪੁਰੋਹਿਤ ਨੇ 3 ਫਰਵਰੀ ਨੂੰ ਅਹੁਦੇ ਤੋਂ ਅਸਤੀਫਾ …

Read More »

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਐਮਐਸਪੀ ’ਤੇ ਗਰੰਟੀ ਕਾਨੂੰਨ ਮੰਗਣ ਵਾਲਿਆਂ ਨੂੰ ਦੱਸਿਆ ਪੰਜਾਬ ਦਾ ਦੁਸ਼ਮਣ

ਕਿਹਾ : ਕਾਂਗਰਸ ਅਤੇ ‘ਆਪ’ ਦੀ ਸ਼ਹਿ ’ਤੇ ਕੁੱਝ ਕਿਸਾਨ ਜਥੇਬੰਦੀਆਂ ਨੇ ਕੀਤਾ ਸੀ ਭਾਜਪਾ ਦਾ ਵਿਰੋਧ ਸੁਨਾਮ/ਬਿਊਰੋ ਨਿਊਜ਼ : ਕੇਂਦਰੀ ਰੇਲਵੇ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਅੱਜ ਸੁਨਾਮ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਉਪਰੰਤ ਉਨ੍ਹਾਂ …

Read More »

ਦਿੱਲੀ ਦੇ ਕੋਚਿੰਗ ਸੈਂਟਰ ਦੀ ਬੇਸਮੈਂਟ ’ਚ ਪਾਣੀ ਭਰਨ ਨਾਲ ਤਿੰਨ ਵਿਦਿਆਰਥੀਆਂ ਦੀ ਹੋਈ ਮੌਤ

ਸਿਵਲ ਸਰਵਸਿਜ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਪੁਰਾਣੇ ਰਾਜਿੰਦਰ ਨਗਰ ਵਿਚ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚੋਂ ਦੋ ਮਹਿਲਾਵਾਂ ਸਣੇ ਤਿੰਨ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਲਾਸ਼ਾਂ ਸਿਵਲ ਸਰਵਸਿਜ (ਯੂਪੀਐੱਸਸੀ) ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀਆਂ ਦੱਸੀਆਂ …

Read More »