5 ਅਗਸਤ ਨੂੰ ਪਾਕਿਸਤਾਨ ’ਚ ਹੋਣਗੀਆਂ ਵੱਡੀਆਂ ਰੈਲੀਆਂ ਇਸਲਾਮਾਬਾਦ/ਬਿਊੁਰੋ ਨਿਊਜ਼ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗਿ੍ਰਫਤਾਰੀ ਦੇ ਇਕ ਸਾਲ ਪੂਰੇ ਹੋਣ ’ਤੇ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰੇਗੀ। ਪੀਟੀਆਈ ਦੇ ਕਾਰਕੁੰਨਾਂ ਨੇ ਸਰਕਾਰ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੰਦੇ ਹੋਏ ਇਮਰਾਨ ਖਾਨ ਦੀ …
Read More »Daily Archives: July 29, 2024
ਉਲੰਪਿਕ ’ਚ ਤਮਗਾ ਜਿੱਤਣ ਲਈ ਲੋਕ ਸਭਾ ਨੇ ਮਨੂ ਭਾਕਰ ਨੂੰ ਦਿੱਤੀ ਵਧਾਈ
ਚੰਡੀਗੜ੍ਹ ਦੇ ਡੀਏਵੀ ਕਾਲਜ ਵਿਚ ਵੀ ਜਸ਼ਨ ਦਾ ਮਾਹੌਲ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਨੇ ਪੈਰਿਸ ਉਲੰਪਿਕ ਵਿਚ ਭਾਰਤ ਲਈ ਪਹਿਲਾ ਤਮਗਾ ਜਿੱਤਣ ਵਾਲੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਵਧਾਈ ਦਿੱਤੀ ਹੈ ਅਤੇ ਹੋਰ ਖਿਡਾਰੀਆਂ ਦੇ ਚੰਗੇ ਪ੍ਰਦਰਸ਼ਨ ਦੀ ਕਾਮਨਾ ਕੀਤੀ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਮਨੂ ਭਾਕਰ …
Read More »ਹਾਈਕੋਰਟ ਨੇ ਅੰਮਿ੍ਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ 31 ਜੁਲਾਈ ਤੱਕ ਟਾਲੀ
ਐਨ.ਐਸ.ਏ. ਦੀ ਮਿਆਦ ਵਧਾਉਣ ਖਿਲਾਫ ਹਾਈਕੋਰਟ ’ਚ ਪਾਈ ਸੀ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਐਨ.ਐਸ.ਏ. ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਹੈ। ਅੰਮਿ੍ਤਪਾਲ ਸਿੰਘ ਨੇ ਆਪਣੇ ’ਤੇ ਲੱਗੇ ਐਨਐਸਏ ਦੀ ਮਿਆਦ …
Read More »ਪੰਜਾਬ ਦੇ ਨਵੇਂ ਰਾਜਪਾਲ 31 ਜੁਲਾਈ ਨੂੰ ਚੁੱਕਣਗੇ ਸਹੁੰ
ਸੀਐਮ ਮਾਨ ਨੇ ਗੁਲਾਬ ਚੰਦ ਕਟਾਰੀਆ ਦੀ ਨਿਯੁਕਤੀ ਦਾ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਹੁਣ ਪੰਜਾਬ ਦੇ ਨਵੇਂ ਰਾਜਪਾਲ ਹੋਣਗੇ ਅਤੇ ਉਨ੍ਹਾਂ ਨੂੰ 31 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵਲੋਂ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਗੁਲਾਬ ਚੰਦ …
Read More »ਦਿੱਲੀ ਕੋਚਿੰਗ ਹਾਦਸਾ ਮਾਮਲੇ ’ਚ ਇਕ ਇੰਜੀਨੀਅਰ ਬਰਖਾਸਤ, ਇਕ ਮੁਅੱਤਲ
ਕੋਚਿੰਗ ਸੈਂਟਰ ਦੀ ਬੇਸਮੈਂਟ ’ਚ ਅਚਾਨਕ ਪਾਣੀ ਭਰਨ ਨਾਲ 3 ਵਿਦਿਆਰਥੀਆਂ ਦੀ ਚਲੇ ਗਈ ਸੀ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪੁਰਾਣੇ ਰਾਜਿੰਦਰ ਨਗਰ ਵਿਚ ਆਈ.ਏ.ਐਸ. ਕੋਚਿੰਗ ਸੈਂਟਰ ਵਿਚ ਤਿੰਨ ਵਿਦਿਆਰਥੀਆਂ ਦੀ ਹੋਈ ਮੌਤ ਤੋਂ ਬਾਅਦ ਨਗਰ ਨਿਗਮ ਨੇ ਇਕ ਜੂਨੀਅਰ ਇੰਜੀਨੀਅਰ ਨੂੰ ਬਰਖਾਸਤ ਕਰ ਦਿੱਤਾ, ਜਦੋਂ ਕਿ ਇਕ ਅਸਿਸਟੈਂਟ …
Read More »ਕੇਂਦਰ ਸਰਕਾਰ ਨੇ ਅਭਿਮੰਨਿਊ ਵਾਂਗ ਹਿੰਦੁਸਤਾਨ ਨੂੰ ਚੱਕਰਵਿਊ ਵਿਚ ਫਸਾਇਆ : ਰਾਹੁਲ ਗਾਂਧੀ
ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੂਲ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਆਰੋਪ ਲਾਇਆ ਕਿ ਹਿੰਦੁਸਤਾਨ ਦੇ ਨੌਜਵਾਨਾਂ, ਕਿਸਾਨਾਂ ਅਤੇ ਗਰੀਬਾਂ ਨੂੰ ਅਭਿਮੰਨਿਊ ਵਾਂਗ ਚੱਕਰਿਵਊ ਵਿਚ ਫਸਾ ਦਿੱਤਾ ਗਿਆ ਹੈ। ਉਨ੍ਹਾਂ ਲੋਕ ਸਭਾ ਵਿਚ ਕੇਂਦਰੀ ਬਜਟ ’ਤੇ ਚਰਚਾ ਵਿਚ ਹਿੱਸਾ ਲੈਂਦਿਆਂ ਕਿਹਾ ਕਿ …
Read More »