ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਕੀਤੀ ਗਈ। ਦਾਖਲ ਪਟੀਸ਼ਨ ’ਚ ਅੰਮਿ੍ਰਤਪਾਲ ਸਿੰਘ ਨੇ ਕਿਹਾ ਕਿ ਸੰਸਦ …
Read More »Daily Archives: July 31, 2024
ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਖਿਲਾਫ਼ ਪੇਸ਼ ਕੀਤਾ ਵਿਸ਼ੇਸ਼ ਅਧਿਕਾਰ ਮਤਾ
ਕਿਹਾ : ਪ੍ਰਧਾਨ ਮੰਤਰੀ ਖਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦੀ ਕੀਤੀ ਜਾਵੇ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਦੀ ਟਿੱਪਣੀ ਦੇ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਵਿਸ਼ੇਸ਼ ਅਧਿਕਾਰ ਮਤਾ ਦਿੱਤਾ। ਉਨ੍ਹਾਂ …
Read More »‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਹੁਣ ਲੈਣਗੇ ਹਾਈ ਕੋਰਟ ਦੀ ਸ਼ਰਣ
ਗਿ੍ਫਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚੋਂ ਲਈ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਜ਼ਮਾਨਤ ਲੈਣ ਲਈ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਦੀ ਸ਼ਰਣ ਲੈਣਗੇ। ਗੱਜਣ ਮਾਜਰਾ ਨੇ ਬੈਂਕ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ …
Read More »ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਸ਼ੁਰੂ
ਟੋਲ ਪਲਾਜ਼ੇ ਨੂੰ ਫਰੀ ਕਰਨ ਲਈ ਪਹੁੰਚੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਬੁੱਧਵਾਰ ਨੂੰ ਹਾਈਕੋਰਟ ਦੇ ਹੁਕਮਾਂ ਤੋਂ ਮੁੜ ਸ਼ੁਰੂ ਹੋ ਗਿਆ। ਕਿਸਾਨ ਆਗੂ ਜਦੋਂ ਅੱਜ ਮੁੜ ਤੋਂ ਟੋਲ ਪਲਾਜ਼ੇ ਨੂੰ ਫਰੀ ਕਰਨ ਲਈ ਇਕੱਤਰ ਹੋਏ …
Read More »ਹਮਾਸ ਦੇ ਸਿਆਸੀ ਚੀਫ਼ ਇਸਮਾਈਲ ਹਾਨੀਆ ਦੀ ਈਰਾਨ ਵਿਚ ਹੋਈ ਹੱਤਿਆ
ਇਜ਼ਰਾਈਲ ਵੱਲੋਂ ਹਾਨੀਏ ਦੇ ਘਰ ’ਤੇ ਮਿਜ਼ਾਇਲ ਨਾਲ ਕੀਤਾ ਗਿਆ ਹਮਲਾ ਹਮਾਸ/ਬਿਊਰੋ ਨਿਊਜ਼ : ਹਮਾਸ ਦੇ ਸਿਆਸੀ ਚੀਫ਼ ਇਸਮਾਈਲ ਹਾਨੀਏ ਦੀ ਈਰਾਨ ਵਿਚ ਮੌਤ ਹੋ ਗਈ। ਇਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕਾਰਪਸ ਵੱਲੋਂ ਇਸ ਸਬੰਧੀ ਪੁਸ਼ਟੀ ਕੀਤੀ ਗਈ। ਆਈ ਆਰ ਜੀ ਸੀ ਨੇ ਦੱਸਿਆ ਕਿ ਤੇਹਰਾਨ ’ਚ ਹਾਨੀਏ ਦੇ ਘਰ …
Read More »ਅਕਾਲੀ ਦਲ ’ਚੋਂ ਕੱਢੇ ਜਾਣ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਚੁੱਕੇ ਸਵਾਲ
ਪਰਮਿੰਦਰ ਸਿੰਘ ਢੀਂਡਸਾ ਸਣੇ 8 ਅਕਾਲੀ ਆਗੂਆਂ ਦੀ ਪਾਰਟੀ ’ਚੋਂ ਕੀਤੀ ਗਈ ਹੈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ਤਹਿਤ ਪਾਰਟੀ ’ਚੋਂ ਕੱਢੇ ਗਏ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਵਾਲ ਚੁੱਕੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ …
Read More »ਦਿੱਲੀ ਸਰਕਾਰ ਕੋਚਿੰਗ ਸੈਂਟਰਾਂ ਨੂੰ ਕੰਟਰੋਲ ਕਰਨ ਲਈ ਲਿਆਵੇਗੀ ਨਵਾਂ ਕਾਨੂੰਨ
ਸਿੱਖਿਆ ਮੰਤਰੀ ਆਤਿਸ਼ੀ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਕੋਚਿੰਗ ਸੈਂਟਰਾਂ ਨੂੰ ਕੰਟਰੋਲ ਕਰਨ ਲਈ ਨਵਾਂ ਕਾਨੂੰਨ ਲਿਆ ਰਹੀ ਹੈ। ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਦਿੱਲੀ ਸਰਕਾਰ ਸ਼ਹਿਰ ਵਿਚ ਕੋਚਿੰਗ ਸੈਂਟਰਾਂ ਨੂੰ ਕੰਟਰੋਲ ਕਰਨ ਲਈ ਨਵਾਂ ਕਾਨੂੰਨ …
Read More »ਵਾਇਨਾਡ ’ਚ ਲੈਂਡ ਸਲਾਈਡ ਨਾਲ ਹੁਣ ਤੱਕ 175 ਮੌਤਾਂ
200 ਤੋਂ ਜ਼ਿਆਦਾ ਵਿਅਕਤੀ ਅਜੇ ਵੀ ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ ਵਾਇਨਾਡ ਵਿਚ ਤੇਜ਼ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 175 ਹੋ ਗਈ ਹੈ। ਜਦੋਂ ਕਿ 130 ਵਿਅਕਤੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ ਅਤੇ 200 ਤੋਂ ਜ਼ਿਆਦਾ ਵਿਅਕਤੀ ਅਜੇ ਵੀ …
Read More »ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ
ਮੁੱਖ ਮੰਤਰੀ ਭਗਵੰਤ ਮਾਨ ਵੀ ਸਹੁੰ ਚੁੱਕ ਸਮਾਗਮ ’ਚ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਬੁੱਧਵਾਰ ਨੂੰ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਕਟਾਰੀਆ ਨੂੰ ਰਾਜਪਾਲ ਅਹੁਦੇ ਦੀ ਸਹੁੰ ਚੁਕਾਈ। ਕਟਾਰੀਆ ਪੰਜਾਬ ਦੇ …
Read More »