ਵਿੱਤ ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ ’ਤੇ ਬਜ਼ੁਰਗਾਂ ਦੀ ਪੈਨਸ਼ਨ ਰੋਕਣ ਦੇ ਲਗਾਏ ਗਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿਚ ਬਜ਼ੁਰਗਾਂ ਨੂੰ ਹੁਣ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਪਿਛਲੇ ਪੰਜ ਮਹੀਨਿਆਂ ਤੋਂ ਇਸ ਨੂੰ ਰੋਕਣ …
Read More »Monthly Archives: August 2024
ਮਹਿਲਾਵਾਂ ਨੂੰ ਵੱਧ ਅਧਿਕਾਰ ਦੇਣ ਦੇ ਉਪਰਾਲੇ ਕਰੇਗੀ ‘ਆਪ’ ਸਰਕਾਰ : ਭਗਵੰਤ ਮਾਨ
45 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇ ਕੇ ਰਿਕਾਰਡ ਕਾਇਮ ਕਰਨ ਦਾ ਦਾਅਵਾ ਕੀਤਾ ਰਈਆ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਬਕਾਲਾ ਵਿਖੇ ਮੇਲਾ ਰੱਖੜ ਪੁੰਨਿਆ ‘ਤੇ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਛੇ ਜ਼ਿਲ੍ਹਿਆਂ …
Read More »ਕਈ ਸਿੱਖ ਆਗੂਆਂ ਨੇ ਏਜੰਸੀਆਂ ਨਾਲ ਮਿਲ ਕੇ ਪੰਥ ਨੂੰ ਕਮਜ਼ੋਰ ਕੀਤਾ : ਸੁਖਬੀਰ ਬਾਦਲ
ਪੰਥ ਤੇ ਕੌਮ ਨੂੰ ਬਰਬਾਦੀ ਤੋਂ ਬਚਾਉਣ ਲਈ ਸੁਚੇਤ ਹੋਣ ‘ਤੇ ਦਿੱਤਾ ਜ਼ੋਰ ਰਈਆ/ਬਿਊਰੋ ਨਿਊਜ਼ : ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰੱਖੜ ਪੁੰਨਿਆ ਮੌਕੇ ਕਰਵਾਈ ਗਈ ਸਿਆਸੀ ਕਾਨਫਰੰਸ ਨੂੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਆਰ.ਐਸ.ਐਸ. ਅਤੇ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 19 ਉਲੰਪਿਕ ਖਿਡਾਰੀਆਂ ਦਾ ਸਨਮਾਨ
ਉਲਪਿੰਕ ‘ਚ ਹਿੱਸਾ ਲੈਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਵੱਲੋਂ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ …
Read More »ਜੀਐੱਸਟੀ ਦਾ ਭੁਗਤਾਨ ਨਹੀਂ ਕਰ ਰਹੀਆਂ 584 ਇਮੀਗ੍ਰੇਸ਼ਨ ਕੰਪਨੀਆਂ
ਜਲੰਧਰ/ਬਿਊਰੋ ਨਿਊਜ਼ : ਕਾਨੂੰਨ ਦੀਆਂ ਖਾਮੀਆਂ ਦਾ ਫਾਇਦਾ ਚੁੱਕਦਿਆਂ 584 ਲਾਇਸੈਂਸ ਧਾਰਕ ਇਮੀਗਰੇਸ਼ਨ ਕੰਪਨੀਆਂ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਦੇ ਭੁਗਤਾਨ ਤੋਂ ਬਚ ਰਹੀਆਂ ਹਨ। ਅਜਿਹੀਆਂ ਕੰਪਨੀਆਂ ਲਈ ਲਾਜ਼ਮੀ ਜੀਐੱਸਟੀ ਰਜਿਸਟਰੇਸ਼ਨ ਦੀ ਕੋਈ ਸ਼ਰਤ ਨਹੀਂ ਹੈ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਆਰਟੀਆਈ ਕਾਰਕੁਨ ਕਰਨਪ੍ਰੀਤ ਸਿੰਘ ਨੇ ਜਲੰਧਰ ਜ਼ਿਲ੍ਹੇ ‘ਚ …
Read More »ਗਿੱਦੜਬਾਹਾ ਜ਼ਿਮਨੀ ਚੋਣ
ਸੁਖਬੀਰ ਬਾਦਲ ਨੇ ਖੁਦ ਸਾਂਭੀ ਹਲਕੇ ਦੀ ਕਮਾਨ ‘ਆਪ’ ਅਤੇ ਕਾਂਗਰਸ ਵੀ ਜ਼ਿਮਨੀ ਚੋਣ ਜਿੱਤਣ ਲਈ ਲਗਾਏਗੀ ਜ਼ੋਰ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਭਾਵੇਂ ਪੰਜਾਬ ਵਿੱਚ ਜ਼ਿਮਨੀ ਚੋਣ ਨੂੰ ਹਰੀ ਝੰਡੀ ਨਹੀਂ ਦਿੱਤੀ ਪਰ ਗਿੱਦੜਬਾਹਾ ਜ਼ਿਮਨੀ ਚੋਣ ਦਾ ਪਿੜ ਭਖ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ …
Read More »ਮਾਊਂਟੇਨ ਐਸ਼ ਸੀਨੀਅਰਜ਼ ਕਲੱਬ ਨੇ ਕੈਨੇਡਾ ਡੇਅ ਅਤੇ ਬਹੁ-ਸਭਿਆਚਾਰਕ ਪ੍ਰੋਗਰਾਮ ਕਰਵਾਇਆ
ਬਰੈਂਪਟਨ : ਮਾਊਂਟੇਨ ਐਸ਼ ਸੀਨੀਅਰਜ਼ ਕਲੱਬ ਵੱਲੋਂ 17 ਅਗਸਤ ਨੂੰ ਮਾਊਂਟੇਨ ਐਸ਼ ਰੋਡ ਸਥਿਤ ਗਰੇਵੇਲ ਪਾਰਕ ਵਿਖੇ ਕੈਨੇਡਾ ਡੇਅ ਅਤੇ ਬਹੁ-ਸੱਭਿਆਚਾਰਕ ਪ੍ਰੋਗਰਾਮ ਮਨਾਇਆ ਗਿਆ। ਇਸ ਸਮਾਗਮ ਵਿੱਚ ਮੰਤਰੀ ਕਮਲ ਖਹਿਰਾ, ਮੇਅਰ ਪੈਟਰਿਕ ਬਰਾਊਨ, ਐਮਪੀਜ਼ ਮਨਿੰਦਰ ਸਿੱਧੂ, ਸੋਨੀਆ ਸਿੱਧੂ, ਰੂਬੀ ਸਹੋਤਾ, ਸ਼ਫਕਤ ਅਲੀ, ਐਮਪੀਪੀ ਹਰਦੀਪ ਗਰੇਵਾਲ, ਸਕੂਲ ਟਰੱਸਟੀ ਸਤਪਾਲ ਜੌਹਲ, ਸੈਂਬੀ …
Read More »ਪੈਨਾਹਿਲ ਸੀਨੀਅਰ ਕਲੱਬ ਨੇ ਫੈਮਿਲੀ ਫਨ ਫੇਅਰ ਤੇ ਕਨੇਡਾ ਡੇ ਮਨਾਇਆ
ਬਰੈਂਪਟਨ/ਬਾਸੀ ਹਰਚੰਦ : ਬਰੈਂਪਟਨ ਦੀ ਹਰ ਵਸੋਂ ਵਿੱਚ ਮਲਟੀ ਕਲਚਰ ਸੀਨੀਅਰਜ਼ ਦੀਆਂ ਕਲੱਬਾਂ ਬਣੀਆਂ ਹੋਈਆਂ ਹਨ। ਬਰੈਂਪਟਨ ਦੇ ਪੂਰਬ ਵੱਲ ਗੋਰ ਰੋਡ ਨੇੜੇ ਪੈਨਾਹਿਲ ਸੀਨੀਅਰਜ਼ ਕਲੱਬ ਹੈ। ਇਸਦੀ ਆਪਣੀ ਵਿਲੱਖਣਤਾ ਹੈ। ਹਰ ਸਾਲ ਧੂਮ-ਧਾਮ ਨਾਲ ਕਨੇਡਾ ਦਿਵਸ ਅਤੇ ਭਾਰਤ ਦਾ ਅਜ਼ਾਦੀ ਦਿਵਸ ਮਨਾਉਂਦੀ ਹੈ। ਇਸ ਸਾਲ ਕਲੱਬ ਨੇ ਆਪਣਾ ਗਿਆਰਵਾਂ …
Read More »ਭਾਰਤ ‘ਚ ਔਰਤਾਂ ਪ੍ਰਤੀ ਵੱਧ ਰਹੇ ਅਪਰਾਧ
ਭਾਰਤ ਵਿਚ ਪਿਛਲੇ ਦਿਨਾਂ ਤੋਂ ਔਰਤਾਂ ਨਾਲ ਹੋ ਰਹੇ ਜਬਰ ਜਨਾਹ ਵਰਗੇ ਘਿਨਾਉਣੇ ਅਪਰਾਧਾਂ ਦੀਆਂ ਜੋ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਉਹ ਬੇਹੱਦ ਸ਼ਰਮਸਾਰ ਕਰਨ ਵਾਲੀਆਂ ਅਤੇ ਗਲਾਨੀ ਭਰੀਆਂ ਹਨ। ਕੋਲਕਾਤਾ ਵਿਚ 9 ਅਗਸਤ ਨੂੰ ਇਕ ਹਸਪਤਾਲ ਵਿਚ ਇਕ ਸਿੱਖਿਆਰਥੀ ਡਾਕਟਰ ਨਾਲ ਜੋ ਕੁੱਝ ਵਾਪਰਿਆ ਉਹ ਕਥਨ ਤੋਂ ਬਾਹਰ ਹੈ। …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »