ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਬਕਾਲਾ ਵਿਖੇ ਕੀਤਾ ਐਲਾਨ ਬਾਬਾ ਬਕਾਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਭੈਣ ਅਤੇ …
Read More »Monthly Archives: August 2024
ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਸੁੰਦਰਰਾਜਨ ਪਦਮਨਾਭਨ ਦਾ ਦਿਹਾਂਤ
ਪਦਮਨਾਭਨ ਸੰਨ 2000 ’ਚ ਬਣੇ ਸਨ ਭਾਰਤੀ ਫੌਜ ਦੇ ਮੁਖੀ ਚੇਨਈ/ਬਿਊਰੋ ਨਿਊਜ਼ ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਸੁੰਦਰਰਾਜਨ ਪਦਮਨਾਭਨ ਦਾ ਚੇਨਈ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 83 ਸਾਲ ਦੱਸੀ ਗਈ ਹੈ ਅਤੇ ਉਨ੍ਹਾਂ ਨੇ ਚੇਨਈ ਵਿਚ ਆਪਣੀ ਜ਼ਿੰਦਗੀ ਦੇ ਆਖਰੀ ਸਾਹ ਲਏ। ਸੁੰਦਰਰਾਜਨ ਪਦਮਨਾਭਨ ਦਾ ਜਨਮ 5 …
Read More »ਪੰਜਾਬ ਸਣੇ ਦੇਸ਼ ਭਰ ’ਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ
ਵਾਹਘਾ ਬਾਰਡਰ ’ਤੇ ਸੁਰੱਖਿਆ ਕਰਮੀਆਂ ਦੇ ਵੀ ਬੰਨ੍ਹੀਆਂ ਗਈਆਂ ਰੱਖੜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਣੇ ਅੱਜ ਦੇਸ਼ ਭਰ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਰੱਖੜੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਵੀ ਸਿਆਸੀ ਆਗੂਆਂ ਵਲੋਂ ਵਧਾਈਆਂ ਦਿੱਤੀਆਂ ਗਈਆਂ। …
Read More »ਕਮਲਾ ਹੈਰਿਸ ਨੇ ‘ਰੇਟਿੰਗ’ ਵਿਚ ਟਰੰਪ ਨੂੰ ਪਛਾੜਿਆ
5 ਨਵੰਬਰ ਨੂੰ ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਪੈਣੀਆਂ ਹਨ ਵੋਟਾਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਆਉਂਦੀ 5 ਨਵੰਬਰ ਨੂੰ ਰਾਸ਼ਟਰਪਤੀ ਅਹੁਦੇ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚ ਸਿੱਧਾ ਚੋਣ ਮੁਕਾਬਲਾ ਹੈ। ਅਮਰੀਕੀ ਚੋਣਾਂ ਦੌਰਾਨ ਜਿੱਥੇ ਭਾਰਤਵੰਸ਼ੀ ਕਮਲਾ …
Read More »ਪੰਜਾਬ ’ਚ ਚਾਰ ਜ਼ਿਮਨੀ ਚੋਣਾਂ ਨੂੰ ਲੈ ਕੇ ਹਲਚਲ ਵਧੀ
ਗਿੱਦੜਬਾਹਾ ’ਚ ਕਾਂਗਰਸ ਅਤੇ ਅਕਾਲੀ ਦਲ ’ਚ ਸਖਤ ਟੱਕਰ ਹੋਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਹਲਚਲ ਵਧਾ ਦਿੱਤੀ ਹੈ। ਚੋਣ ਕਮਿਸ਼ਨ ਵਲੋਂ ਅਜੇ ਤੱਕ ਇਨ੍ਹਾਂ ਚਾਰ …
Read More »ਕਮਲਾ ਹੈਰਿਸ ਨੂੰ ਚੋਣਾਂ ’ਚ ਹਰਾਉਣਾ ਬਾਈਡਨ ਤੋਂ ਵੀ ਅਸਾਨ : ਡੋਨਾਲਡ ਟਰੰਪ
ਵਾਸ਼ਿੰਗਟਨ/ਬਿਊੁਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਰੈਲੀ ਦੌਰਾਨ ਕਿਹਾ ਕਿ ਰਾਸ਼ਟਰਪਤੀ ਚੋਣਾਂ ਵਿਚ ਕਮਲਾ ਹੈਰਿਸ ਨੂੰ ਹਰਾਉਣਾ ਜੋਅ ਬਾਈਡਨ ਤੋਂ ਵੀ ਅਸਾਨ ਹੈ। ਟਰੰਪ ਨੇ ਕਮਲਾ ਹੈਰਿਸ ਨੂੰ ਕੱਟੜਪੰਥੀ ਵੀ ਦੱਸਿਆ। ਇਸ ਤੋਂ ਇਲਾਵਾ ਟਰੰਪ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਮਜ਼ਾਕ ਵੀ ਉਡਾਇਆ। ਡੋਨਾਲਡ ਟਰੰਪ …
Read More »ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਲੜ ਸਕਦੇ ਹਨ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ’ਚ ਜ਼ਿਮਨੀ ਚੋਣ ਨਵੰਬਰ ਮਹੀਨੇ ’ਚ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਨ੍ਹਾਂ ਚਾਰਾਂ ਵਿਧਾਇਕਾਂ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਮੀਤ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਉਲੰਪਿਕ ’ਚ ਹਿੱਸਾ ਲੈ ਕੇ ਪਰਤੇ ਖਿਡਾਰੀਆਂ ਦਾ ਕੀਤਾ ਸਨਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਤਵਾਰ 18 ਅਗਸਤ ਨੂੰ ਚੰਡੀਗੜ੍ਹ ਵਿਚ ਪੈਰਿਸ ਉਲੰਪਿਕ 2024 ’ਚ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਉਲੰਪਿਕ ਵਿਚ ਹਿੱਸਾ ਲੈ ਕੇ ਪਰਤੇ ਪੰਜਾਬੀ ਖਿਡਾਰੀਆਂ ਨੂੰ 9 ਕਰੋੜ 35 ਲੱਖ ਰੁਪਏ ਦੀ ਇਨਾਮੀ …
Read More »ਕਰਨਾਟਕ ਦੇ ਮੁੱਖ ਮੰਤਰੀ ਸਿੱਧ ਰਮੱਈਆ ਖਿਲਾਫ਼ ਚੱਲੇਗਾ ਭਿ੍ਰਸ਼ਟਾਚਾਰ ਦਾ ਮੁਕੱਦਮਾ
ਰਾਜਪਾਲ ਥਾਵਰਚੰਦ ਗਹਿਲੋਤ ਨੇ ਮੁਕੱਦਮਾ ਚਲਾਉਣ ਦੀ ਦਿੱਤੀ ਆਗਿਆ ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ਦੇ ਮੁੱਖ ਮੰਤਰੀ ਸਿੱਧ ਰਮੱਈਆ ਖਿਲਾਫ਼ ਜ਼ਮੀਨ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਮੁਕੱਦਮਾ ਚਲੇਗਾ। ਰਾਜਪਾਲ ਥਾਵਰਚੰਦ ਗਹਿਲੋਤ ਨੇ ਵੀ ਮੁੱਖ ਮੰਤਰੀ ਖਿਲਾਫ਼ ਮੁਕੱਦਮਾ ਚਲਾਉਣ ਦੀ ਆਗਿਆ ਦਿੱਤੀ ਹੈ। ਸਿੱਧ ਰਮੱਈਆ ’ਤੇ ਮੈਸੂਰ ਸ਼ਹਿਰੀ ਵਿਕਾਸ ਨਿਗਮ ਦੀ …
Read More »ਅਮਰੀਕੀ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ’ਚ ਸ਼ਾਮਲ ਰਾਣਾ ਨੂੰ ਭਾਰਤ ਹਵਾਲੇ ਕਰਨ ਦੇ ਦਿੱਤੇ ਸੰਕੇਤ
ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਹੈ ਰਾਣਾ ਵਾਸ਼ਿੰਗਟਨ/ਬਿਊਰੋ ਨਿਊਜ਼ : ਮੁੰਬਈ ਵਿਚ ਹੋਏ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ ਜੁਰਮ ਵਿਚ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਵੱਡਾ ਝਟਕਾ ਦਿੰਦੇ ਹੋਏ ਅਮਰੀਕੀ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ …
Read More »