ਸੈਟੇਲਾਈਟ 08 ਵਾਤਾਵਰਣ ਅਤੇ ਕੁਦਰਤੀ ਆਫ਼ਤਾਂ ਸਬੰਧੀ ਦੇਵੇਗਾ ਜਾਣਕਾਰੀ ਸ੍ਰੀ ਹਰੀਕੋਟਾ/ਬਿਊਰੋ ਨਿਊਜ਼ : ਇੰਡੀਅਨ ਸਪੇਸ ਰਿਸਰਚ ਆਗੇਨਾਈਨੇਸ਼ਨ (ਇਸਰੋ) ਨੇ ਦੇਸ਼ ਦੇ ਸਭ ਤੋਂ ਛੋਟੇ ਰਾਕੇਟ ਐਸਐਸਐਲਵੀ-ਡੀ 3 ਨਾਲ ਅਰਥ ਆਬਜਰਵੇਸ਼ਨ ਸੈਟੇਲਾਈਟ-08 ਨੂੰ ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਸਲਫ਼ਤਾ ਪੂਰਵਕ ਲਾਂਚ ਕਰ ਦਿੱਤਾ ਹੈ। ਇਸਰੋ ਦੇ ਚੇਅਰਮੈਨ ਐਸ ਸੋਮਨਾਥ …
Read More »Monthly Archives: August 2024
ਪੰਜਾਬ ਦੀ ਧੀ ਪਿ੍ਰਅੰਕਾ ਦਾਸ ਨੇ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਲਹਿਰਾਇਆ ਭਾਰਤੀ ਤਿਰੰਗਾ
ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਦੀ ਰਹਿਣ ਵਾਲੀ ਹੈ ਪਿ੍ਰਅੰਕਾ ਗੜ੍ਹਸ਼ੰਕਰ/ਬਿਊਰੋ ਨਿਊਜ਼ : ਪੰਜਾਬ ਦੀ ਧੀ ਪਿ੍ਰਅੰਕਾ ਦਾਸ ਨੇ ਅਫ਼ਰੀਕਾ ਦੀ ਸਭ ਤੋਂ ਉਚੀ ਚੋਟੀ ’ਤੇ ਭਾਰਤੀ ਤਿਰੰਗਾ ਲਹਿਰਾ ਦਿੱਤਾ ਹੈ। ਪਿ੍ਰਅੰਕਾ ਦਾਸ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਦੀ ਰਹਿਣ ਵਾਲੀ ਹੈ। ਲੰਘੇ ਦਿਨੀਂ ਪਿ੍ਰਅੰਕਾ …
Read More »ਐੱਮਬੀਬੀਐੱਸ ਲਈ ਫੀਸ ‘ਚ 5 ਫ਼ੀਸਦੀ ਵਾਧਾ
ਪਰਵਾਸੀ ਵਿਦਿਆਰਥੀਆਂ ਦੀ ਫੀਸ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਪੰਜਾਬ ਦੇ 12 ਮੈਡੀਕਲ ਕਾਲਜਾਂ ਵਿੱਚ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਹੇ ਕਰੀਬ 1550 ਵਿਦਿਆਰਥੀਆਂ ਦੀ ਸਾਲਾਨਾ ਫੀਸ ਵਿੱਚ 5 ਫੀਸਦੀ ਵਾਧਾ ਕੀਤਾ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਇਥੇ ਪੜ੍ਹਾਈ ਕਰਨ ਲਈ …
Read More »ਕੌਮੀ ਮਾਰਗ ਰੇੜਕਾ : ਕੇਂਦਰ ਤੇ ਕਿਸਾਨਾਂ ਵਿਚਾਲੇ ਫਸੀ ਸੂਬਾ ਸਰਕਾਰ ਦੀ ਗੱਡੀ
ਪੰਜਾਬ ਸਰਕਾਰ ਕੇਂਦਰ ਤੇ ਕਿਸਾਨਾਂ ਨੂੰ ਨਹੀਂ ਕਰਨਾ ਚਾਹੁੰਦੀ ਨਰਾਜ਼ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੇ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਦੇ ਮੁੱਦੇ ‘ਤੇ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ, ਕੇਂਦਰ ਤੇ ਕਿਸਾਨਾਂ ਵਿਚਾਲੇ ਘਿਰਦੀ ਨਜ਼ਰ ਆ ਰਹੀ ਹੈ। ਇੱਕ ਪਾਸੇ ਕੇਂਦਰ ਸਰਕਾਰ ਪੰਜਾਬ ‘ਚ ਕਾਨੂੰਨ ਵਿਵਸਥਾ …
Read More »ਪੰਜਾਬ ਸਰਕਾਰ ਪ੍ਰਾਜੈਕਟ ਦੀਆਂ ਖਾਮੀਆਂ ਬਾਰੇ ਚੁੱਪ : ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਦਿੱਲੀ ਕਟੜਾ ਐਕਸਪ੍ਰੈੱਸਵੇਅ ਸਿੱਧੇ ਤੌਰ ‘ਤੇ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ ਕਿਉਂਕਿ ਇਸ ਪ੍ਰਾਜੈਕਟ ਵਿੱਚ ਕਾਫ਼ੀ ਖਾਮੀਆਂ ਹਨ। ਇਸ ਗੱਲ ਦਾ ਸੂਬਾ ਸਰਕਾਰ ਨੂੰ ਵੀ ਪਤਾ ਹੈ ਪਰ ਉਹ ਬੋਲ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਹੈ, …
Read More »ਕੇਂਦਰੀ ਮੰਤਰੀ ਪ੍ਰਾਜੈਕਟ ਰੱਦ ਕਰਨ ਦੀ ਨਾ ਦੇਣ ਕੋਈ ਧਮਕੀ : ਰਾਜਾ ਵੜਿੰਗ
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰ ਉਹ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਲਗਾਤਾਰ ਪ੍ਰਾਜੈਕਟ ਬੰਦ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਚਿਤਾਵਨੀ ਦੇ …
Read More »ਕਿਸਾਨਾਂ ਨੂੰ ਜ਼ਮੀਨ ਦਾ ਢੁਕਵਾਂ ਭਾਅ ਦੇਣ ਦੀ ਬਜਾਏ ਸਿਆਸਤ ਕਰ ਰਿਹੈ ਕੇਂਦਰ : ਉਗਰਾਹਾਂ
ਮਾਨਸਾ : ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਅੱਠ ਸੜਕੀ ਪ੍ਰਾਜੈਕਟ ਰੱਦ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਿਹਾ ਕਿ ਕੇਂਦਰੀ ਹਕੂਮਤ ਵੱਲੋਂ ਪੰਜਾਬ ਅੰਦਰਲੇ ਸੜਕੀ ਪ੍ਰਾਜੈਕਟਾਂ ਦੇ ਮਸਲੇ ਬਾਰੇ ਕੀਤੀ ਜਾ ਰਹੀ ਕਾਰਵਾਈ ਗਲਤ ਹੈ। ਜਥੇਬੰਦੀ …
Read More »ਸ਼ੰਭੂ ਬਾਰਡਰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ
ਪੰਜਾਬ ਸਰਕਾਰ ਸੜਕਾਂ ਤੋਂ ਟਰੈਕਟਰ-ਟਰਾਲੀਆਂ ਹਟਾਉਣ ਲਈ ਕਿਸਾਨਾਂ ਨੂੰ ਮਨਾਏ: ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ‘ਤੇ ਹਾਈਵੇਅ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਮੁਖੀਆਂ ਨੂੰ ਗੁਆਂਢੀ ਜ਼ਿਲ੍ਹਿਆਂ ਪਟਿਆਲਾ ਅਤੇ ਅੰਬਾਲਾ ਦੇ ਐੱਸਐੱਸਪੀਜ਼ ਨਾਲ ਇਕ ਹਫਤੇ ਦੇ ਅੰਦਰ ਮੀਟਿੰਗ ਕਰਨ ਦੇ …
Read More »ਸੜਕੀ ਪ੍ਰਾਜੈਕਟ ਦੇ ਮਾਮਲੇ ਵਿਚ ਸੀਐਮ ਮਾਨ ਨੇ ਕਿਸਾਨਾਂ ਨੂੰ ਸੱਦਿਆਂ
ਰਾਜਪਾਲ ਨੇ ਕੇਂਦਰੀ ਪ੍ਰਾਜੈਕਟਾਂ ਨੂੰ ਲੈ ਕੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕ ਪ੍ਰਾਜੈਕਟਾਂ ਦੇ ਅੜਿੱਕੇ ਦੂਰ ਕਰਨ ਲਈ ਮਾਝੇ ਦੇ ਕਿਸਾਨਾਂ ਨੂੰ ਗੱਲਬਾਤ ਲਈ 16 ਅਗਸਤ ਨੂੰ ਸੱਦਿਆ ਹੈ। ਮੁੱਖ ਮੰਤਰੀ ਨੇ ਪਿਛਲੇ ਦਿਨੀਂ ਇਸ ਮਾਮਲੇ ਦੀ ਕਮਾਨ ਆਪਣੇ ਹੱਥਾਂ …
Read More »ਪੈਰਿਸ ਉਲੰਪਿਕ ਖੇਡਾਂ ‘ਚ ਕੈਨੇਡਾ ਦਾ ਬਿਹਤਰ ਪ੍ਰਦਰਸ਼ਨ
ਕੈਨੇਡਾ ਨੇ ਜਿੱਤੇ 27 ਤਮਗੇ ਗੋਲਡ ਮੈਡਲ : 09, ਸਿਲਵਰ ਮੈਡਲ : 07, ਬਰੌਨਜ਼ ਮੈਡਲ : 11 ਟੋਰਾਂਟੋ/ਬਿਊਰੋ ਨਿਊਜ਼ : ਪੈਰਿਸ ਵਿਚ ਉਲੰਪਿਕ ਖੇਡਾਂ ਦਾ ਮੇਲਾ ਸਮਾਪਤ ਹੋ ਚੁੱਕਾ ਹੈ। ਇਹ ਉਲੰਪਿਕ ਖੇਡਾਂ 26 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੀਆਂ ਹਨ। ਪੈਰਿਸ ਉਲੰਪਿਕ ਖੇਡਾਂ ਵਿਚ ਕੈਨੇਡਾ ਦਾ …
Read More »