ਟੋਰਾਂਟੋ/ਬਿਊਰੋ ਨਿਊਜ਼ : ਪ੍ਰੀਮੀਅਰ ਡੱਗ ਫੋਰਡ ਵੱਲੋਂ ਐਮਆਰਆਈ ਜਾਂ ਸੀਟੀ ਸਕੈਨ ਲਈ ਇੰਤਜ਼ਾਰ ਕਰ ਰਹੇ ਮਰੀਜ਼ਾਂ ਨੂੰ ਨਵੇਂ ਖੁੱਲ੍ਹੇ ਜਾਨਵਰਾਂ ਦੇ ਹਸਪਤਾਲ ਵਿੱਚ ਭੇਜਣ ਬਾਰੇ ਮਜ਼ਾਕ ਦੀ ਕਵੀਂਜ਼ ਪਾਰਕ ਵਿੱਚ ਵਿਰੋਧੀ ਧਿਰ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ। ਫੋਰਡ ਨੇ ਲੰਘੇ ਦਿਨੀਂ ਕਿੰਗ ਸਿਟੀ, ਓਂਟਾਰੀਓ ਵਿੱਚ ਕਿੰਗ ਐਨੀਮਲ ਹਸਪਤਾਲ ਦੇ …
Read More »Monthly Archives: August 2024
ਪੰਜਾਬ ਮੰਤਰੀ ਮੰਡਲ ਵੱਲੋਂ ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਖ਼ਤਮ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲੀ ਦੀ ਮੀਟਿੰਗ ਦੌਰਾਨ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੌਨਸੂਨ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਿਆ ਗਿਆ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿੱਚ …
Read More »ਜਸਟਿਨ ਟਰੂਡੋ ਅਤੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਗੁੱਡ ਈਅਰ ਦੇ ਪਲਾਂਟ ਲਈ ਵਿਸ਼ੇਸ਼ ਆਰਥਿਕ ਮਦਦ ਦਾ ਐਲਾਨ
ਉਨਟਾਰੀਓ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸੂਬੇ ਦੇ ਨੈਪਿਨੀ ਸ਼ਹਿਰ ‘ਚ ਗੁੱਡ ਈਅਰ ਦੇ ਵੱਡੇ ਪਲਾਂਟ ‘ਚ ਸਾਂਝੇ ਤੌਰ ‘ਤੇ ਵਿਸ਼ੇਸ਼ ਫੰਡਿੰਗ ਦੇਣ ਦਾ ਐਲਾਨ ਕੀਤਾ। ਜਿਸ ਤਹਿਤ ਗੁੱਡ ਈਅਰ ਟਾਇਰਸ ਐਂਡ ਰਬੜ ਵੱਲੋਂ ਇਥੇ ਕੁੱਲ 575 ਮਿਲੀਅਨ ਦੀ ਇਨਵੈਸਟਮੈਂਟ ਕੀਤੀ ਜਾਣੀ ਹੈ। …
Read More »ਏਅਰ ਕੈਨੇਡਾ ਮਾਰਚ ਤੋਂ ਓਟਵਾ, ਲੰਡਨ ਅਤੇ ਹੀਥਰੋ ਲਈ ਨਾਨ-ਸਟਾਪ ਸੇਵਾ ਕਰੇਗਾ ਸ਼ੁਰੂ
ਓਟਵਾ/ਬਿਊਰੋ ਨਿਊਜ਼ : ਓਟਾਵਾ ਦੇ ਯਾਤਰੀ ਅਗਲੇ ਸਪਰਿੰਗ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਨਾਨ-ਸਟਾਪ ਉਡਾਨ ਭਰ ਸਕਣਗੇ। ਇਹ ਦੂਜਾ ਵਿਦੇਸ਼ੀ ਡਿਸਟੀਨੇਸ਼ਨ ਹੈ ਜਿੱਥੇ ਕੈਨੇਡਾ ਦੀ ਰਾਜਧਾਨੀ ਤੋਂ ਸਿੱਧੇ ਉਡਾਨ ਭਰੀ ਜਾ ਸਕੇਗੀ। ਏਅਰ ਕੈਨੇਡਾ ਨੇ ਐਲਾਨ ਕੀਤਾ ਹੈ ਕਿ ਉਹ 31 ਮਾਰਚ, 2025 ਨੂੰ ਓਟਵਾ ਤੋਂ ਲੰਡਨ ਦੇ …
Read More »ਸੋਨੀਆ ਸਿੱਧੂ ਨੇ ਟਰੂਡੋ ਸਰਕਾਰ ਵੱਲੋਂ ਨੌਜਵਾਨਾਂ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਦਿੱਤੀ ਜਾਣਕਾਰੀ
ਬਰੈਂਪਟਨ/ਬਿਊਰੋ ਨਿਊਜ਼ : ”ਫੈੱਡਰਲ ਸਰਕਾਰ ਕੈਨੇਡੀਅਨ ਨੌਜਵਾਨਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਨਾਉਣ ਲਈ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ ਤਾਂ ਜੋ ਭਵਿੱਖ ਦੇ ਸਾਡੇ ਨੇਤਾ ਜੀਵਨ ਵਿਚ ਅੱਗੇ ਵਧ ਸਕਣ। ‘ਇੰਟਰਨੈਸ਼ਨਲ ਯੂਥ ਡੇਅ’ ਮੌਕੇ ਅਸੀਂ ਅੱਜ ਕੇਵਲ ਬਰੈਂਪਟਨ ਹੀ ਨਹੀਂ, ਸਗੋਂ ਕੈਨੇਡਾ-ਭਰ ਦੇ ਨੌਜਵਾਨਾਂ ਦਾ ਭਵਿੱਖ ਉੱਜਲਾ ਬਨਾਉਣ ਲਈ …
Read More »ਪੰਜਾਬ ‘ਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ
ਪੰਚਾਇਤੀ ਚੋਣਾਂ ਨਵੰਬਰ ਦੇ ਪਹਿਲੇ ਹਫਤੇ ਹੋਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਪੰਚਾਇਤੀ ਚੋਣਾਂ ਨਵੰਬਰ ਮਹੀਨੇ ਦੇ ਪਹਿਲੇ ਹਫਤੇ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੈਰ-ਰਸਮੀ ਤੌਰ ‘ਤੇ ਕੈਬਨਿਟ ਵਜ਼ੀਰਾਂ ਨਾਲ ਸਲਾਹ-ਮਸ਼ਵਰਾ ਕਰਦਿਆਂ ਇਸ ਫ਼ੈਸਲੇ ਤੋਂ ਜਾਣੂ ਕਰਵਾਇਆ। ਸੂਬਾ ਸਰਕਾਰ ਅਗਾਮੀ ਜ਼ਿਮਨੀ ਚੋਣਾਂ ਮਗਰੋਂ ਹੀ …
Read More »ਪੰਜਾਬ ‘ਚ 5 ਵਿਧਾਨ ਸਭਾ ਸੀਟਾਂ ‘ਤੇ ਹੋਵੇਗੀ ਜ਼ਿਮਨੀ ਚੋਣ
ਅਕਾਲੀ ਦਲ ਦੇ ਵਿਧਾਇਕ ਡਾ. ਸੁੱਖੀ ਨੂੰ ਵੀ ‘ਆਪ’ ਵਿਚ ਜਾਣ ਕਰਕੇ ਦੇਣਾ ਪਵੇਗਾ ਅਸਤੀਫਾ ਚੰਡੀਗੜ੍ਹ : ਪੰਜਾਬ ਵਿਚ ਹੁਣ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਹੋਏਗੀ ਅਤੇ ਇਹ ਜ਼ਿਮਨੀ ਚੋਣਾਂ ਅਕਤੂਬਰ ਮਹੀਨੇ ਵਿਚ ਹੋਣ ਦੀ ਸੰਭਾਵਨਾ ਹੈ। ਧਿਆਨ ਰਹੇ ਕਿ 4 ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ …
Read More »ਨਮਕ ਤੇ ਚੀਨੀ ਦੇ ਹਰ ਬ੍ਰਾਂਡ ‘ਚ ਮਾਈਕਰੋ ਪਲਾਸਟਿਕ
ਨਵੀਂ ਦਿੱਲੀ : ਭਾਰਤ ਵਿਚ ਵਿਕ ਰਹੇ ਹਰ ਬ੍ਰਾਂਡ ਦੇ ਨਮਕ ਅਤੇ ਚੀਨੀ ਦੇ ਪੈਕੇਟ ਵਿਚ ਮਾਈਕਰੋ ਪਲਾਸਟਿਕ ਮੌਜੂਦ ਹੈ। ਇਹ ਬ੍ਰਾਂਡ ਚਾਹੇ ਛੋਟੇ ਜਾਂ ਵੱਡੇ ਹੋਣ ਅਤੇ ਚਾਹੇ ਪੈਕ ਕੀਤੇ ਗਏ ਹੋਣ ਜਾਂ ਬਿਨਾ ਪੈਕ ਕੀਤੇ ਮਿਲ ਰਹੇ ਹੋਣ, ਸਾਰਿਆਂ ਵਿਚ ਮਾਈਕਰੋ ਪਲਾਸਟਿਕ ਦੇ ਟੁਕੜੇ ਮਿਲੇ ਹਨ। ਇਹ ਦਾਅਵਾ …
Read More »ਇੰਟਰਫੇਥ ਸਦਭਾਵਨਾ ਤੇ ਸ਼ਾਂਤੀ ਲਈ ਕੀਤੀ ਗਈ ਵਿਲੱਖਣ ਇਵੈਂਟ
ਜੀਟੀਏ ਵਿਚ ਵੱਖ-ਵੱਖ ਵਿਸ਼ਵਾਸ਼ਾਂ ਵਾਲੇ ਭਾਈਚਾਰਿਆਂ ਵਿਚਕਾਰ ਆਪਸੀ ਸਮਝਦਾਰੀ ਅਤੇ ਸ਼ਾਂਤੀ ਨੂੰ ਪ੍ਰਮੋਟ ਕਰਨ ਲਈ ਇਕ ਇਵੈਂਟ ਬੀਤੇ ਦਿਨੀਂ ਬਰੈਂਪਟਨ ਦੇ ਬੰਬੇ ਪੈਲੇਸ ਬੈਂਕਟ ਹਾਲ ਵਿਚ ਕੀਤਾ ਗਿਆ। ਇਸ ਇਵੈਂਟ ਨੂੰ ‘ਇੰਟਰਫੇਥ ਇਨਸਾਈਟਸ-ਬਿਲਡਿੰਗ ਬ੍ਰਿਜਜ਼ ਆਫ ਹਿਉਮੈਨਟੀ’ ਨਾਂ ਦਿੱਤਾ ਗਿਆ ਸੀ। ਕੈਨੇਡਾ ਵਿਚ ਇਸ ਤਰ੍ਹਾਂ ਦੀ ਇਹ ਪਹਿਲੀ ਇਵੈਂਟ ਸੀ, ਜਿਸ …
Read More »ਖਾਲਸਾ ਕਾਲਜ ਦਸੂਹਾ ਦੇ ਵਿਦਿਆਰਥੀਆਂ ਵੱਲੋਂ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਨਾਲ ਮੁਲਾਕਾਤ
ਦਸੂਹਾ : ਬੀਤੇ ਦਿਨੀਂ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੇ ਬਿਬਲਿਓਸਮੀਆ ਕਲੱਬ ਦੇ ਸਾਹਿਤ ਰਚਨਾ ਵਿੱਚ ਰੁਚੀ ਰੱਖਣ ਵਾਲੇ 15 ਦੇ ਕਰੀਬ ਵਿਦਿਆਰਥੀਆਂ ਨੂੰ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਨਾਲ ਮਿਲਵਾਉਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਲਿਜਾਇਆ ਗਿਆ। ਜਿੱਥੇ ਉਹਨਾਂ ਦੇ ਪਰਿਵਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ …
Read More »