ਬਰੈਂਪਟਨ/ਬਾਸੀ ਹਰਚੰਦ : ਭਾਰਤ ਦੀ ਅਜ਼ਾਦੀ ਅੰਦੋਲਣ ਦੇ ਮਹਾਨ ਸ਼ਹੀਦਾਂ ਦੀ ਪਹਿਲੀ ਕਤਾਰ ਦੇ ਸ਼ਹੀਦ ਸ. ਊਧਮ ਸਿੰਘ ਦਾ ਸ਼ਹੀਦੀ ਦਿਵਸ ਕਲੀਵ ਵਿਊ ਸੀਨੀਅਰਜ਼ ਕਲੱਬ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰ ਮੰਚ ਨੇ ਬੜੀ ਸ਼ਰਧਾ ਨਾਲ ਮਨਾਇਆ। ਯਾਦ ਰਹੇ ਕਿ ਇਸ ਮਹਾਨ ਯੋਧੇ ਨੇ ਜਲ੍ਹਿਆਂਵਾਲੇ ਬਾਗ ਦੇ ਬੇਦਰਦੀ ਨਾਲ, ਤੇਰਾਂ ਅਪਰੈਲ …
Read More »Monthly Archives: August 2024
ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਦੇ ਸਲਾਨਾ ਮੇਲੇ ‘ਚ ਲੱਗੀਆਂ ਖ਼ੂਬ ਰੌਣਕਾਂ
ਮੇਅਰ ਪੈਟਰਿਕ ਬਰਾਊਨ, ਮੰਤਰੀਆਂ ਕਮਲ ਖਹਿਰਾ, ਪ੍ਰਭਮੀਤ ਸਰਕਾਰੀਆ, ਐੱਮ.ਪੀਜ਼ ਸੋਨਿਆ ਸਿੱਧੂ, ਸ਼ਫ਼ਕਤ ਅਲੀ ਤੇ ਕਈ ਹੋਰ ਅਹਿਮ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਗਿੱਧਾ, ਭੰਗੜਾ, ਜਾਗੋ, ਨਾਟਕ, ਗੀਤ-ਸੰਗੀਤ ਤੇ ਹੋਰ ਆਈਟਮਾਂ ਨਾਲ ਹੋਇਆ ਸਰੋਤਿਆਂ ਦਾ ਮਨੋਰੰਜਨ ਬਰੈਂਪਟਨ/ਡਾ. ਝੰਡ : ਲੰਘੇ ਸ਼ਨੀਵਾਰ 10 ਅਗਸਤ ਨੂੰ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਆਫ਼ ਬਰੈਂਪਟਨ ਜੋ ਇਸ …
Read More »‘ਬਾਰ ਐਂਡ ਗਰਿਲ’ ਦੀ ਪਹਿਲੀ ਸਾਲ ਗਿਰ੍ਹਾ ਦੀ ਸੈਲੀਬ੍ਰੇਸ਼ਨ
ਬਰੈਂਪਟਨ/ਬਾਸੀ ਹਰਚੰਦ : ਕੁਲਜੀਤ ਸਿੰਘ ਜੰਜੂਆ ਅਤੇ ਰਾਹੁਲ ਬਜਾਜ ਨੇ ਆਪਣੇ ਸਫਲਤਾ ਪੂਰਵਕ ਚੱਲ ਰਹੇ ਬਾਰ ਐਂਡ ਗਰਿਲ ਰੈਸਟੋਰੈਂਟ ਦੀ ਪਹਿਲੀ ਐਨੀਵਰਸਰੀ ਬੜੀ ਧੂਮ-ਧਾਮ ਨਾਲ ਦੋ ਅਗਸਤ ਦਿਨ ਸ਼ੁਕਰਵਾਰ ਨੂੰ ਮਨਾਈ। ਪਿਛਲੇ ਸਾਲ ਹੀ ਕੁਲਜੀਤ ਸਿੰਘ ਨੇ ਇਸ ਰੈਸਟੋਰੈਂਟ ਦਾ ਮਾਲਕਾਨ ਹੱਕ ਲਿਆ ਸੀ। ਇੱਕ ਸਾਲ ਵਿੱਚ ਹੀ ਬੜੇ ਸੁਚੱਜੇ …
Read More »ਬਰੈਂਪਟਨ ‘ਚ ਅਮਰਜੋਤ ਸੰਧੂ ਵੱਲੋਂ ਆਯੋਜਿਤ ਬਾਰਬਕਿਊ ਵਿੱਚ ਭਾਰੀ ਇਕੱਠ
ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਆਪਣੇ ਮੰਤਰੀਆਂ ਨਾਲ ਪੁੱਜੇ ਬਰੈਂਪਟਨ/ਬਲਜਿੰਦਰ ਸੇਖਾ : ਬਰੈਂਪਟਨ ਪੱਛਮੀ ਦੇ ਵਿਧਾਇਕ ਅਮਰਜੋਤ ਸੰਧੂ ਵੱਲੋਂ ਸਲਾਨਾ ਬਾਰਬਕਿਊ ਕਰਵਾਇਆ ਗਿਆ। ਇਸ ਮੌਕੇ ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਆਪਣੇ ਸਾਥੀਆਂ ਸਮੇਤ ਪੁੱਜੇ। ਡੱਗ ਫੋਰਡ ਨੇ ਵਿਧਾਇਕ ਅਮਰਜੋਤ ਸੰਧੂ ਤੇ ਉਹਨਾਂ ਦੀ ਟੀਮ ਦੀ ਭਰਵੀਂ ਸ਼ਲਾਘਾ ਕੀਤੀ। ਬਰੈਂਪਟਨ ਤੇ …
Read More »ਪੀ.ਐੱਸ.ਬੀ. ਸੀਨੀਅਰਜ਼ ਕਲੱਬ ਦੀ ਸਲਾਨਾ ਜਨਰਲ-ਬਾਡੀ ਮੀਟਿੰਗ ਵਿਚ ਨਵੀਂ ਕਾਰਕਾਰਨੀ ਕਮੇਟੀ ਦੀ ਚੋਣ ਹੋਈ
ਕਲੱਬ ਨੇ ਇਸ ਮੌਕੇ ਡਾਇਬਟੀਜ਼ ਉੱਪਰ ਕਰਵਾਇਆ ਸੈਮੀਨਾਰ ਬਰੈਂਪਟਨ/ਡਾ. ਝੰਡ : ਪਿਛਲੇ ਕੁਝ ਸਾਲਾਂ ਤੋਂ ਸਰਗਰਮ ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੰਸਥਾ ‘ਪੀ.ਐੱਸ.ਬੀ. ਸੀਨੀਅਰਜ਼ ਕਲੱਬ’ ਦੇ ਮੈਂਬਰਾਂ ਦੀ ਸਲਾਨਾ ਜਨਰਲ-ਬਾਡੀ ਮੀਟਿੰਗ ਲੰਘੇ ਸ਼ਨੀਵਾਰ 10 ਅਗੱਸਤ ਨੂੰ ‘ਲੋਫਰ ਲੇਕ’ ਨੇੜੇ ਪਾਲ ਪਲੈਸ਼ੀ ਕਮਿਊਨਿਟੀ ਸੈਂਟਰ ਵਿਚ ਹੋਈ …
Read More »ਕਿਸਾਨੀ ਮੋਰਚੇ ਬਾਰੇ ਸੁਪਰੀਮ ਕੋਰਟ ਦੀਆਂ ਹਦਾਇਤਾਂ
ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਪਿਛਲੇ ਲਗਭਗ 6 ਮਹੀਨੇ ਤੋਂ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ, ਭਾਵ ਸ਼ੰਭੂ ਅਤੇ ਖਨੌਰੀ ਦੇ ਮੁੱਖ ਮਾਰਗਾਂ ‘ਤੇ ਧਰਨਾ ਲਗਾ ਕੇ ਬੈਠੀਆਂ ਹੋਈਆਂ ਹਨ। ਇਨ੍ਹਾਂ ਦੋਹਾਂ ਨੇ ਕੇਂਦਰ ਸਰਕਾਰ ਤੋਂ ਸਾਰੀਆਂ ਫ਼ਸਲਾਂ ‘ਤੇ ਘੱਟੋ-ਘੱਟ ਖ਼ਰੀਦ ਮੁੱਲ ਦੀ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਭਾਰਤੀ ਹਾਕੀ ਟੀਮ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਪੈਰਿਸ ਉਲੰਪਿਕ ‘ਚ ਭਾਰਤੀ ਹਾਕੀ ਟੀਮ ਨੇ ਜਿੱਤਿਆ ਹੈ ਕਾਂਸੇ ਦਾ ਤਮਗਾ ਅੰਮ੍ਰਿਤਸਰ : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਮਗਾ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਭਾਰੀ ਮੀਂਹ ਦੇ ਬਾਵਜੂਦ ਹਾਕੀ ਖਿਡਾਰੀਆਂ …
Read More »ਨੀਰਜ ਅਤੇ ਨਦੀਮ ਲਈ ਬਰਾਬਰ ਦੀ ਖੁਸ਼ੀ, ਉਹ ਵੀ ਸਾਡਾ ਬੱਚਾ ਹੈ: ਚੋਪੜਾ ਦੀ ਮਾਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਵਿਚ ਚਾਂਦੀ ਦਾ ਤਮਗਾ ਜੇਤੂ ਨੀਰਜ ਚੌਪੜਾ ਦੀ ਮਾਤਾ ਸਰੋਜ ਦੇਵੀ ਨੇ ਨੀਰਜ ਵੱਲੋਂ ਚਾਂਦੀ ਅਤੇ ਪਾਕਿਸਤਾਨ ਦੇ ਖਿਡਾਰੀ ਅਰਸ਼ਦ ਨਦੀਮ ਦੇ ਸੋਨ ਤਮਗਾ ਜਿੱਤਣ ਲਈ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਅਸੀਂ ਚਾਂਦੀ ਦੇ ਤਗਮੇ ਨਾਲ ਖੁਸ਼ ਹਾਂ ਜਿਸ ਨੇ ਸੋਨ ਤਮਗਾ ਜਿੱਤਿਆ ਹੈ …
Read More »15 ਅਗਸਤ 1947 : 10 ਲੱਖ ਤੋਂ ਵੱਧ ਪੰਜਾਬੀਆਂ ਦੇ ਕਤਲ ਦੇ ਮਹਾਂ-ਦੁਖਾਂਤ ‘ਤੇ ਵਿਸ਼ੇਸ਼
”ਇਸ ਮੁਲਕ ਦੀ ਵੰਡ ਕੋਲੋਂ ਯਾਰੋ, ਖੋਏ ਤੁਸੀਂ ਵੀ ਓ, ਖੋਏ ਅਸੀਂ ਵੀ ਆਂ, ਇਨ੍ਹਾਂ ਆਜ਼ਾਦੀਆਂ ਹੱਥੋਂ ਬਰਬਾਦ ਯਾਰੋ, ਹੋਏ ਤੁਸੀਂ ਵੀ ਓ, ਹੋਏ ਅਸੀਂ ਵੀ ਆਂ” ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਨੂੰ, ਇਕ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ ਪੁੱਛਿਆ ਇਹ ਸਵਾਲ ਕਿ …
Read More »