Breaking News
Home / 2024 / August (page 20)

Monthly Archives: August 2024

ਸਿਆਸੀ ਬੇਈਮਾਨੀ, ਆਰਥਿਕ ਬਦਨੀਤੀ ਅਤੇ ਭਾਰਤ ਦੀ ਬਦਹਾਲੀ

ਗੁਰਮੀਤ ਸਿੰਘ ਪਲਾਹੀ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ, ਅਨਪੜ੍ਹਤਾ, ਬਦਤਰ ਸਿਹਤ ਸੇਵਾਵਾਂ, ਅਪਰਾਧ, ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਆਦਿ ਬਾਰੇ ਲੱਖ ਵਾਰ ਦਲੀਲਾਂ ਦੇ ਕੇ ਆਪਾਂ ਇਹ ਸਿੱਧ ਕਰਨ ਦਾ ਯਤਨ ਕਰੀਏ ਕਿ ਭਾਰਤ ਵਿਚ ਵਧ ਰਹੀ ਆਬਾਦੀ ਇਹਨਾਂ ਸਮੱਸਿਆਵਾਂ ਕਾਰਨ ਹੈ, ਪਰ ਅਸਲ ਵਿੱਚ ਸਿਆਸੀ ਬੇਈਮਾਨੀ, ਵੋਟਾਂ ਦੀ ਸਿਆਸਤ, ਆਰਥਿਕ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਤੀਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ …

Read More »

ਪੰਜਾਬ ’ਚ 5 ਵਿਧਾਨ ਸਭਾ ਸੀਟਾਂ ’ਤੇ ਹੋਵੇਗੀ ਜ਼ਿਮਨੀ ਚੋਣ

ਅਕਾਲੀ ਦਲ ਦੇ ਵਿਧਾਇਕ ਡਾ. ਸੁੱਖੀ ਨੂੰ ਵੀ ‘ਆਪ’ ਵਿਚ ਜਾਣ ਕਰਕੇ ਦੇਣਾ ਪਵੇਗਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਹੋਏਗੀ ਅਤੇ ਇਹ ਜ਼ਿਮਨੀ ਚੋਣਾਂ ਅਕਤੂਬਰ ਮਹੀਨੇ ਵਿਚ ਹੋਣ ਦੀ ਸੰਭਾਵਨਾ ਹੈ। ਧਿਆਨ ਰਹੇ ਕਿ 4 ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ …

Read More »

ਭਾਰਤ ਨੇ ਮਨਾਇਆ ਆਪਣਾ 78ਵਾਂ ਆਜ਼ਾਦੀ ਦਿਵਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ 11ਵੀਂ ਵਾਰ ਲਹਿਰਾਇਆ ਤਿਰੰਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਅੱਜ ਆਪਣਾ 78ਵਾਂ ਆਜ਼ਾਦੀ ਦਿਵਸ ਮਨਾਇਆ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਨਵੀਂ ਦਿੱਲੀ ਵਿਖੇ ਲਾਲ ਕਿਲ੍ਹੇ ’ਤੇ ਤਿਰੰਗਾ ਲਹਿਰਾਇਆ। ਪੀਐਮ ਮੋਦੀ ਨੇ ਆਪਣੇ 103 ਮਿੰਟ ਦੇ ਭਾਸ਼ਣ …

Read More »

ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ

ਕੇਂਦਰ ਸਰਕਾਰ ਕੋਲੋਂ ਐਮਐਸਪੀ ਗਰੰਟੀ ਕਾਨੂੰਨ ਦੀ ਕੀਤੀ ਮੰਗ, ਫੌਜਦਾਰੀ ਕਾਨੂੰਨ ਦੀਆਂ ਸਾੜੀਆਂ ਗਈਆਂ ਕਾਪੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਅੱਜ ਅਜ਼ਾਦੀ ਦਿਹਾੜੇ ਮੌਕੇ ਫਸਲਾਂ ’ਤੇ ਐਮਐਸਪੀ ਗਾਰੰਟੀ ਕਾਨੂੰਨ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਟਰੈਕਟਰ ਮਾਰਚ ਕੀਤਾ ਗਿਆ। ਸ਼ੰਭੂ ਬਾਰਡਰ ਤੋਂ ਲੈ ਕੇ ਪੰਜਾਬ …

Read More »

ਪੰਜਾਬ ਭਰ ’ਚ ਮਨਾਇਆ ਗਿਆ 78ਵਾਂ ਅਜ਼ਾਦੀ ਦਿਹਾੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਭਰ ’ਚ ਅੱਜ 78ਵਾਂ ਅਜ਼ਾਦੀ ਦਿਹਾੜਾ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਜਦਕਿ ਸੂਬਾ ਪੱਧਰੀ ਸਮਾਗਮ ਜਲੰਧਰ ਵਿਖੇ ਹੋਇਆ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ …

Read More »

ਅਜ਼ਾਦੀ ਦਿਹਾੜੇ ਮੌਕੇ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਵਿਰੋਧੀਆਂ ’ਤੇ ਕਸਿਆ ਤੰਜ

ਕਿਹਾ : ਕੁੱਝ ਲੋਕ ਸਾਡੇ ਆਪਸੀ ਭਾਈਚਾਰੇ ਨੂੰ ਕਰਨਾ ਚਾਹੁੰਦੇ ਹਨ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ : ਅਜ਼ਾਦੀ ਦਿਹਾੜੇ ਮੌਕੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਪਾਰਟੀ ਦਫ਼ਤਰ ’ਚ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁੱਝ ਤਾਕਤਾਂ ਜਬਰਦਸਤੀ ਆਪਣੇ ਵਿਚਾਰ ਸਾਡੇ ’ਤੇ ਥੋਪ ਕੇ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਨਹੀਂ ਲਹਿਰਾਇਆ ਗਿਆ ਤਿਰੰਗਾ

ਸੁਨੀਤਾ ਕੇਜਰੀਵਾਲ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਪ੍ਰਗਟਾਇਆ ਅਫ਼ਸੋਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਭਰ ’ਚ ਅੱਜ ਜੋਸ਼ੋ-ਖਰੋਸ਼ ਨਾਲ 78ਵਾਂ ਅਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਲੋਕਾਂ ਵੱਲੋਂ ਆਪਣੇ-ਆਪਣੇ ਘਰਾਂ ’ਤੇ ਤਿਰੰਗਾ ਲਹਿਰਾਇਆ ਗਿਆ। ਪਰ ਇਸ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਤਿਰੰਗ ਨਹੀਂ …

Read More »

ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮੌਨਸੂਨ ਸ਼ੈਸ਼ਨ 2 ਸਤੰਬਰ ਤੋਂ ਹੋਵੇਗਾ ਸ਼ੁਰੂ

ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਬੁਲਾਉਣ ਸਬੰਧੀ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ …

Read More »