Breaking News
Home / 2024 / August (page 27)

Monthly Archives: August 2024

ਕੇਂਦਰ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ‘ਚ ਨਾਕਾਮ : ਮਾਨ

ਚੰਡੀਗੜ੍ਹ : ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਵਿਚ ਕੁਸ਼ਤੀ ਦੇ 50 ਕਿਲੋ ਭਾਰ ਵਰਗ ਦੇ ਫਾਈਨਲ ਮੁਕਾਬਲੇ ਲਈ ਅਯੋਗ ਐਲਾਨੇ ਜਾਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾ ਪਹਿਲਵਾਨ ਦੇ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ ਪਿੰਡ ਬਲਾਲੀ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਨ ਨੇ …

Read More »

ਪੰਜਾਬੀ ਐਨ.ਆਰ.ਆਈਜ਼ ਦੀ ਸਹੂਲਤ ਲਈ ਦਿੱਲੀ ਏਅਰਪੋਰਟ ‘ਤੇ ਖੁੱਲ੍ਹਿਆ ਸਹਾਇਤਾ ਕੇਂਦਰ

ਨਵੀਂ ਦਿੱਲੀ : ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ 3 ‘ਤੇ ਐਨਆਰਆਈ ਪੰਜਾਬੀਆਂ ਦੀ ਮਦਦ ਲਈ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਵੀਰਵਾਰ ਤੋਂ ਸ਼ੁਰੂਆਤ ਹੋ ਗਈ ਹੈ। ਇਹ ਸਹਾਇਤਾ ਕੇਂਦਰ ਐਨਆਰਆਈ ਪੰਜਾਬੀਆਂ ਦੀ ਮਦਦ ਲਈ 24 ਘੰਟੇ ਖੁੱਲ੍ਹੇਗਾ ਰਹੇਗਾ ਅਤੇ ਇਸ ਦਾ ਉਦਘਾਟਨ ਪੰਜਾਬ ਦੇ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ Z5Vs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਅਮਰੀਕਾ ਦੇ ਮੋਨਟਾਨਾ ਰਾਜ ਵਿਚ ਪਹਾੜੀ ਤੋਂ ਨਦੀ ਵਿਚ ਡਿੱਗੇ ਭਾਰਤੀ ਨੌਜਵਾਨ ਦੀ ਲਾਸ਼ ਬਰਾਮਦ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਪਿਛਲੇ ਮਹੀਨੇ ਦੇ ਸ਼ੁਰੂ ਵਿਚ ਅਮਰੀਕਾ ਦੇ ਮੋਨਟਾਨਾ ਰਾਜ ਵਿਚ ਗਲੇਸ਼ੀਅਰ ਨੈਸ਼ਨਲ ਪਾਰਕ ਵਿਖੇ ਆਪਣੇ ਦੋਸਤਾਂ ਨਾਲ ਮੌਜ ਮਸਤੀ ਕਰਨ ਗਏ 26 ਸਾਲਾ ਭਾਰਤੀ ਸਿਧਾਂਤ ਵਿਠਲ ਪਾਟਿਲ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਕੈਲੀਫੋਰਨੀਆ ਵਾਸੀ ਪਾਟਿਲ ਆਪਣੇ 7 ਦੋਸਤਾਂ ਨਾਲ ਪਾਰਕ ਵਿਚ ਲੰਬੀ ਸੈਰ ‘ਤੇ …

Read More »

ਕੈਲੀਫੋਰਨੀਆ ਦੇ ਵਾਲਮਾਰਟ ਸਟੋਰ ਵਿਚ ਤਿੱਖੇ ਹਥਿਆਰ ਨਾਲ ਔਰਤ ਦੀ ਹੱਤਿਆ, ਸ਼ੱਕੀ ਗ੍ਰਿਫਤਾਰ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਦੱਖਣੀ ਕੈਲੀਫੋਰਨੀਆ ਦੇ ਇਕ ਵਾਲਮਾਰਟ ਸਟੋਰ ਵਿਚ ਇਕ ਔਰਤ ਦੀ ਤਿੱਖੇ ਹਥਿਆਰ ਨਾਲ ਹੱਤਿਆ ਕਰ ਦੇਣ ਦੀ ਖਬਰ ਹੈ। ਰਿਵਰਸਾਈਡ ਕਾਊਂਟੀ ਸ਼ੈਰਿਫ ਦੇ ਦਫਤਰ ਅਨਸਾਰ ਔਰਤ ਉਪਰ ਹਮਲਾ ਕਰਨ ਦੀ ਘਟਨਾ ਸਵੇਰੇ 7 ਵਜੇ ਦੇ ਕਰੀਬ ਵਾਪਰੀ। ਔਰਤ ਉਪਰ ਖਤਰਨਾਕ ਹਥਿਆਰ ਨਾਲ ਹਮਲਾ ਹੋਣ ਬਾਰੇ ਸੂਚਨਾ …

Read More »

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਿੱਟ ਅੱਗੇ ਹੋਏ ਪੇਸ਼

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸੂਬੇ ਦੇ ਗ੍ਰਹਿ ਮੰਤਰੀ ਨੂੰ ਦੱਸਿਆ ਜ਼ਿੰਮੇਵਾਰ ਪਟਿਆਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅੱਜ ਵੀਰਵਾਰ ਨੂੰ ਡਰੱਗ ਮਾਮਲੇ ’ਚ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ’ਚ ਮੈਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ …

Read More »

ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲੀ ਡੀਏਪੀ ਖਾਦ ਦੇਣ ਦੀ ਕੀਤੀ ਅਪੀਲ ਖੰਨਾ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਖਾਦ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਵਧੀਆ …

Read More »

ਸਦਨ ਵਿਚ ਹਰ ਰੋਜ਼ ਹੋ ਰਿਹੈ ਮੇਰਾ ਅਪਮਾਨ : ਜਗਦੀਪ ਧਨਖੜ

ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਹੋਏ ਦੁਖੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 14ਵਾਂ ਦਿਨ ਸੀ। ਇਸਦੇ ਚੱਲਦਿਆਂ ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਦੁਖੀ ਹੋ ਕੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਕਾਰਵਾਈ ਵਿਚਾਲੇ ਛੱਡ ਕੇ ਹੀ ਚਲੇ ਗਏ। ਧਿਆਨ …

Read More »

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਦਿਹਾਂਤ

ਭੱਟਾਚਾਰੀਆ ਨੇ ਪਦਮ ਭੂਸ਼ਣ ਸਨਮਾਨ ਲੈਣ ਤੋਂ ਕਰ ਦਿੱਤਾ ਸੀ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਪੀਆਈ (ਐਮ) ਦੇ ਨੇਤਾ ਬੁੱਧਦੇਵ ਭੱਟਾਚਾਰੀਆ ਦਾ ਅੱਜ ਵੀਰਵਾਰ ਨੂੰ ਦਿਹਾਂਤ ਹੋ ਗਿਆ। ਸਾਬਕਾ ਸੀ.ਐਮ. ਨੇ 80 ਸਾਲ ਦੀ ਉਮਰ ਵਿਚ ਕੋਲਕਾਤਾ ਸਥਿਤ ਆਪਣੇ ਘਰ ’ਚ ਆਖਰੀ ਸਾਹ ਲਿਆ। …

Read More »