ਰੈਪੋ ਰੇਟ 6.5 ਫੀਸਦੀ ’ਤੇ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮੁਦਰਾ ਨੀਤੀ ਕਮੇਟੀ ਦੀ ਤਿੰਨ ਰੋਜ਼ਾ ਮੀਟਿੰਗ ਅੱਜ ਵੀਰਵਾਰ ਨੂੰ ਸਮਾਪਤ ਹੋ ਗਈ ਹੈ। ਕਮੇਟੀ ਦੇ ਪ੍ਰਧਾਨ ਅਤੇ ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ। ਆਰ.ਬੀ.ਆਈ. ਨੇ ਰੈਪੋ …
Read More »Monthly Archives: August 2024
ਪੰਜਾਬ ਸਰਕਾਰ ਵੱਲੋਂ ਦਿੱਲੀ ਏਅਰਪੋਰਟ ’ਤੇ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਹਾਇਤਾ ਕੇਂਦਰ ਦਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ 3 ’ਤੇ ਐਨਆਰਆਈ ਪੰਜਾਬੀਆਂ ਦੀ ਮਦਦ ਲਈ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਅੱਜ ਵੀਰਵਾਰ ਤੋਂ ਸ਼ੁਰੂਆਤ ਹੋ ਗਈ ਹੈ। ਇਹ ਸਹਾਇਤਾ ਕੇਂਦਰ ਐਨਆਰਆਈ ਪੰਜਾਬੀਆਂ …
Read More »ਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਕੀਤਾ ਫੈਸਲਾ
ਪਟਿਆਲਾ ’ਚ ਲਾਗੂ ਹੋਣਗੀਆਂ ਨਵੀਆਂ ਦਰਾਂ, ਸਰਕਾਰ ਨੂੰ 1500 ਕਰੋੜ ਰੁਪਏ ਦਾ ਹੋਵੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਪ੍ਰਾਪਰਟੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਕਿਉਂਕਿ ਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬਾ ਸਰਕਾਰ ਨੂੰ 1500 ਕਰੋੜ ਰੁਪਏ ਦਾ ਵਾਧੂ ਲਾਭ …
Read More »ਸੁਖਬੀਰ ਸਿੰਘ ਬਾਦਲ ਨੇ ਸ਼ੋ੍ਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਦਾ ਕੀਤਾ ਗਠਨ
ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਗਿਆ ਬੋਰਡ ਦਾ ਚੇਅਰਮੈਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਵਿਚ ਪੈਦਾ ਹੋਏ ਸਿਆਸੀ ਕਲੇਸ਼ ਦੇ ਚੱਲਦਿਆਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਸੰਸਦੀ ਬੋਰਡ ਦਾ ਗਠਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। …
Read More »ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਜਲੰਧਰ ਵਿਖੇ ਲਹਿਰਾਉਣਗੇ ਤਿਰੰਗਾ
ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਯਾਨੀ ਆਜ਼ਾਦੀ ਦਿਵਸ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਸ਼ਿਰਕਤ ਕਰਨਗੇ ਅਤੇ ਤਿਰੰਗਾ ਲਹਿਰਾਉਣਗੇ। ਆਜ਼ਾਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ …
Read More »ਪੰਜਾਬ ਸਰਕਾਰ ਦਿੱਲੀ ਏਅਰਪੋਰਟ ’ਤੇ ਖੋਲ੍ਹੇਗੀ ਵਿਸ਼ੇਸ਼ ਸੁਵਿਧਾ ਕੇਂਦਰ
ਪੰਜਾਬੀ ਅਤੇ ਐਨਆਰਆਈਜ਼ ਨੂੰ ਮਿਲੇਗੀ ਮਦਦ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ’ਤੇ ਆਉਣ ਵਾਲੇ ਐਨਆਰਆਈਜ਼ ਅਤੇ ਪੰਜਾਬੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਇਕ ਵਿਸ਼ੇਸ ਸੁਵਿਧਾ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਸੁਵਿਧਾ ਕੇਂਦਰ ਏਅਰਪੋਰਟ ਦੇ ਟਰਮੀਨਲ ਨੰਬਰ 3 ’ਤੇ ਖੋਲ੍ਹਿਆ ਜਾਵੇਗਾ। ਇਸ ਕੇਂਦਰ ’ਤੇ 2 ਇਨੋਵਾ ਗੱਡੀਆਂ 24 …
Read More »ਰਾਜ ਸਭਾ ਦੀਆਂ 12 ਸੀਟਾਂ ਲਈ 3 ਸਤੰਬਰ ਨੂੰ ਹੋਵੇਗੀ ਚੋਣ
21 ਅਗਸਤ ਤੱਕ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ 9 ਰਾਜਾਂ ਦੀਆਂ 12 ਰਾਜ ਸਭਾ ਸੀਟਾਂ ਲਈ 3 ਸਤੰਬਰ ਨੂੰ ਚੋਣਾਂ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਦੀਆਂ 12 ਸੀਟਾਂ ’ਤੇ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ 14 …
Read More »ਪਹਿਲਵਾਨ ਵਿਨੇਸ਼ ਫੋਗਾਟ ਪੈਰਿਸ ਉਲੰਪਿਕ ’ਚੋਂ ਹੋਈ ਬਾਹਰ
ਵਜਨ ਵਧਣ ਕਾਰਨ ਫਾਈਨਲ ਮੁਕਾਬਲੇ ਤੋਂ ਪਹਿਲਾਂ ਦਿੱਤਾ ਗਿਆ ਅਯੋਗ ਕਰਾਰ ਪੈਰਿਸ/ਬਿਊਰੋ ਨਿਊਜ਼ : ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵਜਨ ਵਧਣ ਕਾਰਨ ਬੇਸ਼ੱਕ ਪੈਰਿਸ ਉਲੰਪਿਕ ਤੋਂ ਬਾਹਰ ਕਰ ਦਿੱਤਾ ਗਿਆ ਹੈ। ਪਰ ਪੂਰਾ ਭਾਰਤ ਵਿਨੇਸ਼ ਫੋਗਾਟ ਦੇ ਸਮਰਥਨ ਵਿਚ ਉਤਰ ਆਇਆ ਹੈ। ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ …
Read More »ਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮੁੱਖ ਸਕੱਤਰ ਨੇ ਡੀਜੀਪੀ ਨੂੰ ਤੁਰੰਤ ਮਾਮਲਾ ਦਰਜ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਅੰਮਿ੍ਰਤਸਰ-ਕਟਰਾ ਐਕਸਪ੍ਰੈਸ ਹਾਈਵੇ ਦਾ ਨਿਰਮਾਣ ਕਰ ਰਹੇ ਠੇਕਦਾਰਾਂ ਨੂੰ ਦਿੱਤੀ ਗਈ ਹੈ। ਇਸ ਮਾਮਲੇ ’ਚ ਪੰਜਾਬ …
Read More »ਰਸਾਇਣਿਕ ਖੇਤੀ ਦੇ ਕਾਰਨ ਬੇਰੰਗ ਹੋ ਚੁੱਕੀ ਖੇਤੀ ਯੋਗ ਧਰਤੀ ਦੀ ਉਰਵਰਤਾ ਸਿਰਫ ਕੁਦਰਤੀ ਖੇਤੀ ਦੁਆਰਾ ਵਾਪਸ ਆ ਸਕਦੀ ਹੈ
ਚੰਡੀਗੜ੍ਹ : ਭਾਰਤ ਦੀ ਧਰਤੀ ਖੇਤੀ ਲਈ ਬੇਹੱਦ ਜ਼ਿਆਦਾ ਡੀਏਪੀ, ਯੂਰੀਆ ਅਤੇ ਕੀਟਨਾਸ਼ਕਾਂ ਦੇ ਵਰਤੋਂ ਨਾਲ ਬੇਰੰਗ ਹੋ ਚੁੱਕੀ ਹੈ। ਗੁਜਰਾਤ ਦੇ ਗਵਰਨਰ ਆਚਾਰਿਆ ਦੇਵਵ੍ਰਤ ਦੇ ਅਨੁਸਾਰ, ਇਸ ਪਵਿਤਰ ਧਰਤੀ ਦੀ ਉਰਵਰਤਾ ਵਾਪਸ ਲੈਣ ਦਾ ਸਿਰਫ ਇੱਕ ਹੀ ਉਪਾਅ ਹੈ, ਅਤੇ ਉਹ ਹੈ ਕੁਦਰਤੀ ਖੇਤੀ। ਆਚਾਰਿਆ ਦੇਵਵ੍ਰਤ, ਜੋ ਮੁਕਾਬਲੇ ਦੇ …
Read More »