ਪੰਜਾਬ ਕਾਂਗਰਸ ’ਚ ਵੱਡੀ ਰੱਦੋਬਦਲ ਦੀਆਂ ਚਰਚਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਵੱਡੀ ਰੱਦੋਬਦਲ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਸੀਨੀਅਰ ਆਗੂ ਵਿਜੇਇੰਦਰ ਸਿੰਗਲਾ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਵਿਜੇਇੰਦਰ ਸਿੰਗਲਾ ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਰਾਹੁਲ ਗਾਂਧੀ …
Read More »Monthly Archives: August 2024
ਉਲੰਪਿਕ ਮੈਡਲ ਜੇਤੂ ਮਨੂੰ ਭਾਕਰ ਦਾ ਭਾਰਤ ਪਹੁੰਚਣ ’ਤੇ ਹੋਇਆ ਜ਼ੋਰਦਾਰ ਸਵਾਗਤ
ਇਕ ਉਲੰਪਿਕ ’ਚ ਦੋ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਹੈ ਮਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ’ਚ ਦੋ ਮੈਡਲ ਜਿੱਤਣ ਵਾਲੀ ਮਨੂੰ ਭਾਕਰ ਅੱਜ ਬੁੱਧਵਾਰ ਨੂੰ ਭਾਰਤ ਪਰਤ ਆਈ ਹੈ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ’ਤੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਏਅਰਪੋਰਟ ਤੋਂ ਬਾਹਰ ਆਉਂਦਿਆਂ …
Read More »ਸੁਖਬੀਰ ਬਾਦਲ ਦੀ ਪ੍ਰਧਾਨਗੀ ’ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ
ਸ਼ੋ੍ਮਣੀ ਅਕਾਲੀ ਦਲ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ’ਤੇ ਕੀਤੀ ਗਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ’ਚ ਨਵੀਂ ਚੁਣੀ ਗਈ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …
Read More »ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਅਧਿਕਾਰਤ ਤੌਰ ’ਤੇ ਬਣੀ ਉਮੀਦਵਾਰ
ਰਾਸ਼ਟਰਪਤੀ ਚੋਣਾਂ ਲਈ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਕਮਲਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਲਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ ਹੈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ …
Read More »ਬੰਗਲਾਦੇਸ਼ ਦੇ ਹਾਲਾਤ ’ਤੇ ਭਾਰਤ ਦੀ ਨਜ਼ਰ
ਜੈਸ਼ੰਕਰ ਨੇ ਬੰਗਲਾਦੇਸ਼ ’ਚ ਹਿੰਦੂਆਂ ’ਤੇ ਹੋਏ ਹਮਲੇ ਨੂੰ ਦੱਸਿਆ ਚਿੰਤਾਜਨਕ ਨਵੀਂ ਦਿੱਲੀ/ਬਿਊਰੋ ਨਿਊਜ਼ ਬੰਗਲਾਦੇਸ਼ ਦੇ ਤਾਜ਼ਾ ਹਾਲਾਤ ’ਤੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੰਸਦ ਦੇ ਦੋਵਾਂ ਸਦਨਾਂ ਵਿਚ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਸਿਆਸੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਉਥੋਂ ਦੇ ਹਾਲਾਤ ’ਤੇ …
Read More »ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ’ਚ ਅੰਤਰਰਾਸ਼ਟਰੀ ਏਅਰਪੋਰਟ ਬਣਾਏ ਜਾਣ ਦੀ ਕੀਤੀ ਮੰਗ
ਕੈਨੇਡਾ ਲਈ ਉਡਾਣਾਂ ਸ਼ੁਰੂ ਕਰਨ ਦੀ ਵੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਨਾਗਰਿਕ ਉਡਾਨ ਮੰਤਰੀ ਰਾਮਮੋਹਨ ਨਾਇਡੂ ਕੋਲੋਂ ਮੰਗ ਕੀਤੀ ਹੈ ਕਿ ਬਠਿੰਡਾ ਵਿਚ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇ। ਹਰਸਿਮਰਤ ਬਾਦਲ ਨੇ ਬਠਿੰਡਾ ਤੋਂ ਕੈਨੇਡਾ ਲਈ ਉਡਾਨ ਸ਼ੁਰੂ …
Read More »ਮਨੀਸ਼ ਸਿਸੋਦੀਆ ਦੀ ਜ਼ਮਾਨਤ ਸਬੰਧੀ ਸੁਪਰੀਮ ਕੋਰਟ ਦਾ ਫੈਸਲਾ ਰਾਖਵਾਂ
ਹਾਈਕੋਰਟ ਨੇ ਖਾਰਜ ਕਰ ਦਿੱਤੀ ਸੀ ਸਿਸੋਦੀਆ ਦੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਫੈਸਲੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ’ਤੇ ਕਸਿਆ ਸਿਆਸੀ ਤੰਜ
ਕਿਹਾ : ਮੁਆਫ਼ੀ ਭੁੱਲਾਂ ਦੀ ਮਿਲਦੀ ਹੈ, ਗੁਨਾਹਾਂ ਦੀ ਨਹੀਂ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵਣ ਮਹਾਂਉਤਸਵ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਉਥੇ ਲਗਾਈ ਗਈ ਇਕ ਪ੍ਰਦਰਸ਼ਨੀ ਦਾ ਮੁਆਇਨਾ ਵੀ ਕੀਤਾ ਅਤੇ ਪ੍ਰਦਰਸ਼ਨੀ ’ਚ ਆਪਣੇ-ਆਪਣੇ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਚਰਚਾ
ਪੰਜਾਬੀ ਨਾ ਆਉਣ ਕਰਕੇ ਦੇਣਾ ਪਿਆ ਅਹੁਦੇ ਤੋਂ ਅਸਤੀਫ਼ਾ ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਅਤੇ ਰਿਟਾਇਰਡ ਆਈਏਐਸ ਡਾ. ਸਤਬੀਰ ਬੇਦੀ ਵੱਲੋਂ ਸਿੱਖਿਆ ਬੋਰਡ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀਆਂ ਚਰਚਾਵਾਂ ਜ਼ੋਰਾਂ ਤੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਡਾ. …
Read More »ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ
ਫੌਜ ਬਣਾਏਗੀ ਬੰਗਲਾਦੇਸ਼ ’ਚ ਅੰਤਰਿਮ ਸਰਕਾਰ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਵਿਚ ਰਾਖਵੇਂਕਰਨ ਵਿਰੋਧੀ ਅੰਦੋਲਨ ਦੇ ਹਿੰਸਕ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੰਗਲਾ ਦੇਸ਼ ਦੇ ਫੌਜ ਮੁਖੀ ਜਨਰਲ ਵੱਕਾਰ ਓਜ ਜਮਾਨ ਨੇ ਇਸਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਨੇ ਢਾਕਾ ਵਿਚ ਪ੍ਰੈਸ ਕਾਨਫਰੰਸ …
Read More »