Breaking News
Home / 2024 / August (page 3)

Monthly Archives: August 2024

ਪੰਜ ਸਾਲਾ ਤੇਗਬੀਰ ਸਿੰਘ ਨੇ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ

ਰੂਪਨਗਰ/ਬਿਊਰੋ ਨਿਊਜ਼ : ਰੂਪਨਗਰ ਦੇ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀ ਅਤੇ ਇੱਥੋਂ ਦੇ ਪਰਮਾਰ ਹਸਪਤਾਲ ਵਿੱਚ ਕੰਮ ਕਰ ਰਹੇ ਡਾ. ਮਨਪ੍ਰੀਤ ਕੌਰ ਅਤੇ ਸੁਖਿੰਦਰਦੀਪ ਸਿੰਘ ਦੇ ਪਹਿਲੀ ਜਮਾਤ ਵਿੱਚ ਪੜ੍ਹ ਰਹੇ ਮਹਿਜ਼ 5 ਸਾਲਾ ਪੁੱਤਰ ਤੇਗਬੀਰ ਸਿੰਘ ਨੇ ਅਫਰੀਕਾ ਮਹਾਂਦੀਪ ਪਰਬਤ ਦੀ ਸਭ ਤੋਂ ਉੱਚੀ ਚੋਟੀ ‘ਤੇ ਪੁੱਜ ਕੇ …

Read More »

ਮਨੀਸ਼ ਸਿਸੋਦੀਆ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਏ ਹਨ ਸਿਸੋਦੀਆ ਅੰਮ੍ਰਿਤਸਰ : ਸੀਨੀਅਰ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਜ਼ਮਾਨਤ ਮਿਲਣ ਤੋਂ ਬਾਅਦ ਸਿਸੋਦੀਆ ਦੀ ਇਹ ਪਹਿਲੀ ਪੰਜਾਬ ਫੇਰੀ ਸੀ। ਜਾਣਕਾਰੀ ਅਨੁਸਾਰ ਸਿਸੋਦੀਆ ਨੂੰ …

Read More »

ਤਾਮਿਲਨਾਡੂ ਜਾ ਰਹੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ

ਸ੍ਰੀ ਸਾਹਿਬ ਪਹਿਨੀ ਹੋਣ ਕਰ ਕੇ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਤੇ ਸੁਖਦੇਵ ਸਿੰਘ ਭੋਜਪੁਰ ਨੂੰ ਸੁਰੱਖਿਆ ਅਮਲੇ ਨੇ ਰੋਕਿਆ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ (ਗੈਰ ਸਿਆਸੀ) ਦੇ ਆਗੂਆਂ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਤਾਮਿਲਨਾਡੂ ਜਾਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ ਤੇ ਉਨ੍ਹਾਂ ਦੀਆਂ ਟਿਕਟਾਂ ਰੱਦ …

Read More »

ਬਰੈਂਪਟਨ ਦੇ ਡੇਅਰੀ ਮੇਡ ਪਾਰਕ ‘ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਦੇ ਡੇਅਰੀ ਮੇਡ ਪਾਰਕ ਵਿਚ ਲੰਘੀ 24 ਅਗਸਤ ਨੂੰ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ 400 ਤੋਂ ਵੱਧ ਵਿਅਕਤੀ ਸ਼ਾਮਲ ਹੋਏ ਅਤੇ ਲੌਰਡ ਕ੍ਰਿਸ਼ਨਾ ਦੀਆਂ ਅਸੀਸਾਂ ਲਈਆਂ। ਸਭ ਤੋਂ ਪਹਿਲਾਂ ਢਾਈ ਵਜੇ ਪਾਰਕ ਵਿਚ ਮੰਦਰ ਦੀ ਸਥਾਪਨਾ …

Read More »

ਪੰਜਾਬ ਲਈ ਹਰ ਤਰ੍ਹਾਂ ਦਾ ਪ੍ਰਦੂਸ਼ਣ ਬਣਿਆ ਸਰਾਪ

ਲਗਭਗ ਪਿਛਲੇ 4 ਦਹਾਕਿਆਂ ਤੋਂ ਲੁਧਿਆਣੇ ਦੇ ਬੁੱਢੇ ਨਾਲੇ ਦੀ ਚਰਚਾ ਹੁੰਦੀ ਆ ਰਹੀ ਹੈ। ਇਸ ਸੰਬੰਧੀ ਤਤਕਾਲੀ ਸਰਕਾਰਾਂ ਨੇ ਸਮੇਂ-ਸਮੇਂ ਇਹ ਯਤਨ ਕੀਤੇ ਸਨ ਕਿ ਨਾਲੇ ਵਿਚ ਪੈਣ ਵਾਲੇ ਬੇਹੱਦ ਗੰਧਲੇ ਅਤੇ ਰਸਾਇਣਾਂ ਯੁਕਤ ਪਾਣੀ ਨੂੰ ਸਾਫ਼ ਕਰਕੇ ਹੀ ਨਾਲੇ ਵਿਚ ਪੈਣ ਦਿੱਤਾ ਜਾਏ। ਮਕਸਦ ਇਹੀ ਸੀ ਕਿ ਜਿਨ੍ਹਾਂ …

Read More »

ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ

ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …

Read More »

ਰਵਨੀਤ ਸਿੰਘ ਬਿੱਟੂ ਬਣੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ

ਵਿਰੋਧੀ ਪਾਰਟੀਆਂ ਨੇ ਬਿੱਟੂ ਖਿਲਾਫ਼ ਨਹੀਂ ਉਤਾਰਿਆ ਆਪਣਾ ਕੋਈ ਉਮੀਦਵਾਰ ਨਵੀਂ ਦਿੱਲੀ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾ ਕਿਸੇ ਵਿਰੋਧ ਦੇ ਰਾਜ ਸਭਾ ਮੈਂਬਰ ਚੁਣੇ ਗਏ ਹਨ। ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਖਿਲਾਫ਼ ਆਪਣਾ ਕੋਈ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਉਤਾਰਿਆ। ਧਿਆਨ ਰਹੇ ਕਿ …

Read More »

ਜੈ ਸ਼ਾਹ ਬਿਨਾਂ ਮੁਕਾਬਲਾ ਆਈਸੀਸੀ ਦੇ ਚੇਅਰਮੈਨ ਬਣੇ

ਦੁਬਈ/ਬਿਊਰੋ ਨਿਊਜ਼ : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਨੂੰ ਬਿਨਾ ਮੁਕਾਬਲਾ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦਾ ਅਗਲਾ ਚੇਅਰਮੈਨ ਚੁਣਿਆ ਗਿਆ ਹੈ। ਇਸ ਅਹੁਦੇ ਲਈ ਉਹ ਇਕੱਲੇ ਹੀ ਉਮੀਦਵਾਰ ਬਚੇ ਸਨ। ਆਈਸੀਸੀ ਨੇ ਇਹ ਐਲਾਨ ਕੀਤਾ ਹੈ। ਉਹ ਨਿਊਜ਼ੀਲੈਂਡ ਦੇ ਗ੍ਰੇਗ ਬਰਕਲੇ ਦੀ ਥਾਂ ਲੈਣਗੇ, ਜਿਨ੍ਹਾਂ ਨੇ ਲਗਾਤਾਰ ਤੀਜੀ ਵਾਰ …

Read More »

ਏਅਰ ਇੰਡੀਆ ਨੇ ਗਾਹਕ ਸੇਵਾਵਾਂ ਲਈ ਪੰਜਾਬੀ ਸਣੇ 7 ਭਾਸ਼ਾਵਾਂ ਸ਼ਾਮਲ ਕੀਤੀਆਂ

ਮੁੰਬਈ/ਬਿਊਰੋ ਨਿਊਜ਼ : ਏਅਰ ਇੰਡੀਆ ਨੇ ਕਿਹਾ ਕਿ ਉਸ ਨੇ ਮੌਜੂਦਾ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਮਰਾਠੀ, ਪੰਜਾਬੀ, ਤਾਮਿਲ ਅਤੇ ਮਲਿਆਲਮ ਸਮੇਤ ਸੱਤ ਨਵੀਆਂ ਭਾਸ਼ਾਵਾਂ ਨੂੰ ਆਪਣੇ ਆਈਵੀਆਰ ਸਿਸਟਮ ਵਿੱਚ ਸ਼ਾਮਲ ਕਰਕੇ ਗਾਹਕ ਸਹਾਇਤਾ ਸੇਵਾਵਾਂ ਵਿੱਚ ਵਾਧਾ ਕੀਤਾ ਹੈ। ਏਅਰਲਾਈਨ ਨੇ ਬਿਆਨ ਵਿੱਚ ਕਿਹਾ ਕਿ ਆਈਵੀਆਰ (ਇੰਟਰਐਕਟਿਵ ਵੌਇਸ ਰਿਸਪਾਂਸ) ਸਿਸਟਮ …

Read More »

ਕੰਗਣਾ ਰਣੌਤ ਦੇ ਬਿਆਨ ਮਗਰੋਂ ਭਾਜਪਾ ਦੀਆਂ ਮੁਸ਼ਕਲਾਂ ਵਧੀਆਂ

ਕਿਸਾਨੀ ਅੰਦੋਲਨ ਨੂੰ ਲੈ ਕੇ ਕੰਗਣਾ ਨੇ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਣਾ ਰਣੌਤ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਤਲ ਤੇ ਜਬਰ-ਜਨਾਹ ਹੋਣ ਸਬੰਧੀ ਦਿੱਤੇ ਬਿਆਨ ਨਾਲ ਸਿਆਸੀ ਪਾਰਾ ਵਧ ਗਿਆ ਹੈ। ਇਹ ਬਿਆਨ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਆਉਣ …

Read More »