ਵਾਸ਼ਿੰਗਟਨ : ਡੈਮੋਕਰੈਟਿਕ ਪਾਰਟੀ ਤਰਫੋਂ ਰਾਸ਼ਟਰਪਤੀ ਅਹੁਦੇ ਦੀ ਸੰਭਾਵੀ ਉਮੀਦਵਾਰ ਕਮਲਾ ਹੈਰਿਸ ਨੇ ਕਿਹਾ ਕਿ ਉਨ੍ਹਾਂ ਨੂੰ ਵ੍ਹਾਈਟ ਹਾਊਸ ਦੀ ਦੌੜ ਵਿੱਚ ਭਾਵੇਂ ‘ਕਮਜ਼ੋਰ’ ਸਮਝਿਆ ਜਾ ਰਿਹਾ ਹੈ, ਪਰ ਉਹ ਜ਼ਮੀਨੀ ਪੱਧਰ ‘ਤੇ ਆਪਣੀ ਲੋਕ ਕੇਂਦਰਿਤ ਪ੍ਰਚਾਰ ਮੁਹਿੰਮ ਦੇ ਦਮ ‘ਤੇ ਨਵੰਬਰ ਵਿੱਚ ਹੋਣ ਵਾਲੀ ਚੋਣ ਜ਼ਰੂਰੀ ਜਿੱਤੇਗੀ। ਉਪ ਰਾਸ਼ਟਰਪਤੀ …
Read More »Monthly Archives: August 2024
ਅਮਰੀਕਾ ‘ਚ ਅਪਰਾਧ, ਤਬਾਹੀ ਅਤੇ ਮੌਤ ਲੈ ਕੇ ਆਵੇਗੀ ਹੈਰਿਸ : ਟਰੰਪ
ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਾਸ਼ਟਰਪਤੀ ਚੋਣ ਵਿੱਚ ਡੈਮੋਕਰੈਟਿਕ ਪਾਰਟੀ ਦੀ ਆਪਣੀ ਵਿਰੋਧੀ ਕਮਲਾ ਹੈਰਿਸ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੌਜੂਦਾ ਉਪ ਰਾਸ਼ਟਰਪਤੀ ਅਮਰੀਕਾ ਵਿੱਚ ਅਪਰਾਧ, ਅਰਾਜਕਤਾ, ਤਬਾਹੀ ਅਤੇ ਮੌਤ ਲੈ ਕੇ ਆਵੇਗੀ। ਇਸ ਸਾਲ ਦੇ ਅਖ਼ੀਰ ਵਿੱਚ ਹੋਣ ਵਾਲੀ ਰਾਸ਼ਟਰਪਤੀ ਚੋਣ ਵਿੱਚ ਸਿਰਫ 100 ਤੋਂ ਵੀ …
Read More »ਅਮਰੀਕਾ ਵਿਚ ਜਹਾਜ਼ ਹਾਦਸੇ ‘ਚ ਇਕ ਸੰਗੀਤ ਗਰੁੱਪ ਦੇ 3 ਮੈਂਬਰਾਂ ਸਮੇਤ 7 ਮੌਤਾਂ
ਜਹਾਜ਼ ਦੇ ਪਾਇਲਟ ਤੇ ਉਸ ਦੀ ਪਤਨੀ ਦੀ ਵੀ ਹੋਈ ਮੌਤ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਵਿਚ ਗਿਲੇਟ, ਵਾਇਓਮਿੰਗ, ਨੇੜੇ ਤਬਾਹ ਹੋਏ ਇਕ ਜਹਾਜ਼ ਵਿਚ ਸਵਾਰ ਐਟਲਾਂਟਾ ਗੋਸਪਲ ਗਰੁੱਪ ”ਦ ਨੈਲਨਜ” ਦੇ 3 ਮੈਂਬਰਾਂ ਸਮੇਤ 7 ਜਣਿਆਂ ਦੀ ਮੌਤ ਹੋਣ ਦੀ ਖਬਰ ਹੈ। ਮਿਊਜ਼ਕ ਮੈਨੇਜਮੈਂਟ ਗਰੁੱਪ ਨੇ ਜਾਰੀ ਇਕ …
Read More »ਕੈਲੀਫੋਰਨੀਆ ਦੇ ਜੰਗਲ ਵਿਚ ਲੱਗੀ ਅੱਗ ਵਿਚੋਂ ਕਤੂਰਿਆਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਸੈਕਰਾਮੈਂਟੋ, ਕੈਲੀਫੋਰਨੀਆ ਦੇ ਉੱਤਰ ਵਿਚ ਲੱਗੀ ਅੱਗ ਜਿਸ ਨੂੰ ਪਾਰਕ ਫਾਇਰ ਦਾ ਨਾਂ ਦਿੱਤਾ ਗਿਆ ਹੈ, ਵੱਲੋਂ ਮਚਾਈ ਭਾਰੀ ਤਬਾਹੀ ਦਰਮਿਆਨ ਹੈਲੀਕਾਪਟਰ ਦੀ ਮੱਦਦ ਨਾਲ ਇਕ ਰੋਟਵੀਲਰ ਨਸਲ ਦੇ ਕੁੱਤੇ ਤੇ 4 ਕਤੂਰਿਆਂ ਨੂੰ ਬਚਾ ਲੈਣ ਦੀ ਖਬਰ ਹੈ। ਇਹ ਜਾਣਕਾਰੀ ਬੂਟੇ ਕਾਊਂਟੀ ਦੇ ਸ਼ੈਰਿਫ …
Read More »02 August 2024 GTA & Main
ਅਮਰੀਕਾ ‘ਚ ਭਾਰਤੀ ਨੂੰ ਨਬਾਲਗ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿਚ 12 ਸਾਲ ਕੈਦ
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਪੈਨਸਿਲਵਾਨੀਆ ਦੇ ਏਰੀ ਸ਼ਹਿਰ ਵਿਚ ਇਕ ਭਾਰਤੀ ਨਾਗਰਿਕ ਜੋ ਵਿਦਿਆਰਥੀ ਵੀਜ਼ੇ ਉਪਰ ਅਮਰੀਕਾ ਆਇਆ ਸੀ, ਨੂੰ ਇਕ ਨਬਾਲਗ ਨੂੰ ਫੁਸਲਾਉਣ ਤੇ ਉਸ ਨਾਲ ਗੈਰ ਕਾਨੂੰਨੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਇਕ ਅਦਾਲਤ ਵੱਲੋਂ 12 ਸਾਲ ਸੰਘੀ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਦੀ …
Read More »ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ
ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਹੋਏ ਘੁਟਾਲੇ ਦਾ ਹੈ ਮਾਮਲਾ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਲੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਗਈ। ਭਾਰਤ ਭੂਸ਼ਣ ਆਸ਼ੂ ਅੱਜ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਸਥਿਤ ਦਫ਼ਤਰ ਵਿਖੇ ਪਹੁੰਚੇ, ਜਿੱਥੇ ਈਡੀ ਨੇ …
Read More »ਆਮ ਆਦਮੀ ਪਾਰਟੀ ਗਿੱਦੜਬਾਹਾ ਜ਼ਿਮਨੀ ਚੋਣ ਨੂੰ ਜਿੱਤਣ ਲਈ ਕਰਨ ਲੱਗੀ ਤਿਆਰੀ
ਮੁੱਖ ਮੰਤਰੀ ਮਾਨ ਨੇ ਇਲਾਕੇ ਦਾ ਕੀਤਾ ਦੌਰਾ, ਚੋਣ ਇੰਚਾਰਜ ਵੀ ਹੋਏ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਧਿਆਨ ਹੁਣ ਗਿੱਦੜਬਾਹਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਜਿੱਤਣ ਵੱਲ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ …
Read More »ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ’ਚ ਬੱਦਲ ਫਟਣ ਕਾਰਨ 4 ਵਿਅਕਤੀਆਂ ਦੀ ਹੋਈ ਮੌਤ, 51 ਹੋਏ ਲਾਪਤਾ
ਖਰਾਬ ਮੌਸਮ ਦੇ ਚਲਦਿਆਂ ਰੋਕੀ ਗਈ ਕੇਦਾਰਨਾਥ ਯਾਤਰਾ ਮਨਾਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ’ਚ ਲੰਘੀ ਦੇਰ ਰਾਤ ਭਾਰੀ ਬਾਰਿਸ਼ ਅਤੇ ਤਿੰਨ ਥਾਵਾਂ ’ਤੇ ਬੱਦਲ ਫਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਈ ਜਦਕਿ 51 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਕੁੱਲੂ, ਮੰਡੀ ਅਤੇ ਰਾਮਪੁਰ ’ਚ ਬਾਰਿਸ਼ ਨਾਲ ਭਾਰੀ ਤਬਾਹੀ ਹੋਈ। ਪਾਰਬਤੀ …
Read More »ਸੁਪਰੀਮ ਕੋਰਟ ਨੇ ਐਸਸੀ-ਐਸਟੀ ਕੋਟੇ ’ਚੋਂ ਕੋਟੇ ਵਾਲੇ ਕਦਮ ਨੂੰ ਦੱਸਿਆ ਸਹੀ
ਕਿਹਾ : ਰਾਖਵੇਂਕਰਨ ’ਚ ਸਬ ਕੈਟਾਗਿਰੀ ਬਣਾ ਸਕਦੀ ਹੈ ਸੂਬਾ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਵੀਰਵਾਰ ਨੂੰ ਐਸਸੀ-ਐਸਟੀ ਰਾਖਵੇਂਕਰਨ ਵਾਲੇ ਮੁੱਦੇ ’ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਾਂ ਨੂੰ ਕੋਟੇ ਵਿਚੋਂ ਕੋਟਾ ਦੇਣ ਦਾ ਅਧਿਕਾਰ ਹੈ ਅਤੇ ਸੂਬਾ ਸਰਕਾਰਾਂ ਰਾਖਵੇਂਕਰਨ ’ਚ …
Read More »