Breaking News
Home / 2024 / August (page 5)

Monthly Archives: August 2024

ਪਾਕਿਸਤਾਨ ਇਸ ਸਾਲ ਦੇ ਅੰਤ ਤੱਕ ਲਿਆਏਗਾ ਨਵੇਂ ਪਲਾਸਟਿਕ ਕਰੰਸੀ ਨੋਟ

ਕਰਾਚੀ/ਬਿਊਰੋ ਨਿਊਜ਼ : ਪਾਕਿਸਤਾਨ ਦਾ ਕੇਂਦਰੀ ਬੈਂਕ ਇਸ ਸਾਲ ਦੇ ਅੰਤ ਵਿਚ ਪ੍ਰਯੋਗਾਤਮਕ ਆਧਾਰ ‘ਤੇ ਨਵੇਂ ਪੋਲੀਮਰ ਪਲਾਸਟਿਕ ਕਰੰਸੀ ਬੈਂਕ ਨੋਟ ਪੇਸ਼ ਕਰੇਗਾ। ਕੇਂਦਰੀ ਬੈਂਕ ਬਿਹਤਰ ਸੁਰੱਖਿਆ ਅਤੇ ਹੋਲੋਗ੍ਰਾਮ ਵਿਸ਼ੇਸ਼ਤਾਵਾਂ ਲਈ ਸਾਰੇ ਮੌਜੂਦਾ ਬੈਂਕ ਨੋਟਾਂ ਨੂੰ ਮੁੜ ਡਿਜ਼ਾਈਨ ਕਰੇਗਾ। ਸਟੇਟ ਬੈਂਕ ਆਫ਼ ਪਾਕਿਸਤਾਨ ਦੇ ਗਵਰਨਰ ਜਮੀਲ ਅਹਿਮਦ ਨੇ ਇਸਲਾਮਾਬਾਦ ਵਿੱਚ …

Read More »

ਕੈਲੀਫੋਰਨੀਆ ਵਿਚ ਡਾਕਟਰ ਦੀ ਹਸਪਤਾਲ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਦੱਖਣੀ ਕੈਲੀਫੋਰਨੀਆ ਵਿਚ ਇਕ ਡਾਕਟਰ ਦੀ ਹਸਪਤਾਲ ਜਿਥੇ ਉਹ ਕੰਮ ਕਰਦਾ ਸੀ, ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਲਾਸ ਏਂਜਲਸ ਪੁਲਿਸ ਵਿਭਾਗ ਨੇ ਮ੍ਰਿਤਕ ਡਾਕਟਰ ਦਾ ਨਾਂ ਜਾਰੀ ਨਹੀਂ ਕੀਤਾ ਹੈ ਪਰੰਤੂ ਪਰਿਵਾਰ ਤੇ ਦੋਸਤਾਂ ਨੇ ਉਸ ਦੀ ਪਛਾਣ ਡਾ ਹਾਮਿਦ …

Read More »

ਐਟਲਾਂਟਾ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਦਾ ਟਾਇਰ ਫਟਣ ਨਾਲ ਜਬਰਦਸਤ ਧਮਾਕਾ

2 ਮੌਤਾਂ ਤੇ 1 ਗੰਭੀਰ ਜ਼ਖਮੀ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਸ਼ਹਿਰ ਐਟਲਾਂਟਾ ਵਿਚ ਹਾਰਟਸਫੀਲਡ ਜੈਕਸਨ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਜਹਾਜ਼ ਦਾ ਟਾਇਰ ਫਟਣ ਨਾਲ ਹੋਏ ਜਬਰਦਸਤ ਧਮਾਕੇ ਵਿਚ ਡੈਲਟਾ ਏਅਰ ਲਾਈਨਜ਼ ਦੇ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਜਦ ਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਡੈਲਟਾ ਏਅਰਲਾਈਨਜ਼ …

Read More »

ਬਲਵਿੰਦਰ ਸਿੰਘ ਭੂੰਦੜ ਬਣੇ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ

ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ : ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ। ਬਲਵਿੰਦਰ ਸਿੰਘ ਭੂੰਦੜ ਦੀ ਨਿਯੁਕਤੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ …

Read More »

ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕੰਗਣਾ ਰਣੌਤ ਖਿਲਾਫ਼ ਦਿੱਤਾ ਵਿਵਾਦਤ ਬਿਆਨ

ਕੰਗਣਾ ਵੱਲੋਂ ਕਿਸਾਨੀ ਅੰਦੋਲਨ ਖਿਲਾਫ਼ ਦਿੱਤੇ ਬਿਆਨ ਤੋਂ ਨਾਰਾਜ਼ ਹਨ ਮਾਨ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਖਿਲਾਫ਼ …

Read More »

ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਰਾਜ ਐਕਟ ’ਚ ਸੋਧ ਨੂੰ ਦਿੱਤੀ ਮਨਜ਼ੂਰੀ

ਹੁਣ ਸਰਪੰਚ ਅਤੇ ਪੰਚ ਪਾਰਟੀ ਦੇ ਚੋਣ ਨਿਸ਼ਾਨ ’ਤੇ ਨਹੀਂ ਲੜ ਸਕਣਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਕੈਬਨਿਟ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਲਗਾਈ ਗਈ ਅਤੇ ਸੂਬੇ ਵਿਚ ਪੀਸੀਐਸ ਅਧਿਕਾਰੀਆਂ ਦੇ …

Read More »

ਹਰਿਆਣਾ ’ਚ ਚੋਣਾਂ ਦੀ ਤਰੀਕ ਬਦਲਣ ਦੇ ਆਸਾਰ ਨਹੀਂ

1 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ ਲਈ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੀ ਤਰੀਕ ਵਿਚ ਬਦਲਾਅ ਹੋਣ ਦੇ ਅਸਾਰ ਨਹੀਂ ਹਨ। ਭਾਰਤ ਦੇ ਚੋਣ ਕਮਿਸ਼ਨ ਨੇ ਹਰਿਆਣਾ ਵਿਚ 1 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਨਾਲ ਸਬੰਧਿਤ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ …

Read More »

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਵੇਲੇ ਸ਼ਰਤਾਂ ਦੀ ਹੋ ਰਹੀ ਹੈ ਅਣਦੇਖੀ : ਧਾਮੀ ਦਾ ਆਰੋਪ

ਧਾਮੀ ਨੇ ਬੇਨਿਯਮੀਆਂ ਕਰਨ ਵਾਲੇ ਕਰਮਚਾਰੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਸਮੇਂ ਸ਼ਰਤਾਂ ਦੀ ਅਣਦੇਖੀ ਹੋਣ ਦੇ ਮੁੜ ਫਿਰ ਆਰੋਪ ਲਗਾਏ ਹਨ। ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸਐੱਸ …

Read More »

ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਭਾਰਤੀ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

ਫੌਜ ਅਤੇ ਪੁਲਿਸ ਵਲੋਂ ਸਰਚ ਅਪਰੇਸ਼ਨ ਅਜੇ ਵੀ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ’ਚ ਅੱਜ ਸਵੇਰੇ ਭਾਰਤੀ ਫੌਜ ਨੇ ਵੱਖ-ਵੱਖ ਮੁਕਾਬਲਿਆਂ ’ਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਵਿਚੋਂ 2 ਅੱਤਵਾਦੀ ਮਾਛਿਲ ਵਿਚ ਅਤੇ 1 ਤੰਗਧਾਰ ਵਿਚ ਸਰਹੱਦ ਨੇੜੇ ਮਾਰਿਆ ਗਿਆ ਹੈ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਛਿਲ …

Read More »