ਪੈਨਲ ’ਚ ਬਸੰਤ ਗਰਗ, ਦੀਪ੍ਰਵਾ ਅਤੇ ਦਲਜੀਤ ਸਿੰਘ ਦਾ ਨਾਮ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਿੱਤ ਸਕੱਤਰ ਦੇ ਅਹੁਦੇ ਲਈ ਯੂਟੀ ਪ੍ਰਸ਼ਾਸਨ ਨੂੰ 3 ਆਈਏਐਸ ਅਧਿਕਾਰੀਆਂ ਦੂਜਾ ਪੈਨਲ ਭੇਜ ਦਿੱਤਾ ਹੈ। ਇਸ ਪੈਨਲ ’ਚ 2005 ਬੈਚ ਦੇ ਪੰਜਾਬ ਕੇਡਰ ਨਾਲ ਸਬੰਧਤ ਆਈਏਐਸ ਅਧਿਕਾਰੀ ਬਸੰਤ ਗਰਗ, ਦੀਪ੍ਰਵਾ ਲਾਕੜਾ ਅਤੇ …
Read More »Monthly Archives: August 2024
ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਡਿੰਪੀ ਢਿੱਲੋਂ ਨੇ ਅਕਾਲੀ ਦਲ ’ਚੋਂ ਦੇ ਦਿੱਤਾ ਸੀ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਅਸਤੀਫਾ ਦੇਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਭਗਵੰਤ ਮਾਨ ਨੇ ਗਿੱਦੜਬਾਹਾ ਵਿਖੇ ਡਿੰਪੀ ਢਿੱਲੋਂ ਨੂੰ ‘ਆਪ’ ਵਿਚ ਸ਼ਾਮਲ …
Read More »ਹਿਮਾਚਲ ’ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਦੀ ਮੰਗ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਹਿਮਾਚਲ ਦੇ ਸੀਐਮ ਨਾਲ ਕੀਤਾ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਸ਼ਿਮਲਾ ਵਿਚ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦਾ ਮਕਸਦ …
Read More »ਅੰਮਿ੍ਤਸਰ ਦੇ ਏਅਰਪੋਰਟ ’ਤੇ ਦੇਖਿਆ ਗਿਆ ਸ਼ੱਕੀ ਡਰੋਨ
ਸ਼ੱਕੀ ਡਰੋਨ ਕਾਰਨ ਤਿੰਨ ਘੰਟੇ ਰੋਕਣੀਆਂ ਪਈਆਂ ਉਡਾਣਾਂ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਏਅਰਪੋਰਟ ’ਤੇ ਸੋਮਵਾਰ ਦੀ ਰਾਤ ਨੂੰ ਸ਼ੱਕੀ ਡਰੋਨ ਦੀ ਹਲਚਲ ਦੇਖੀ ਗਈ ਸੀ। ਇਸ ਕਾਰਨ ਕਰੀਬ 3 ਘੰਟੇ ਤੱਕ ਹਵਾਈ ਅੱਡੇ ਦੀਆਂ ਸਾਰੀਆਂ ਉਡਾਣਾਂ ਨੂੰ ਰੋਕਣਾ ਪਿਆ। ਡਰੋਨ ਦੀ ਮੂਵਮੈਂਟ ਦੇ ਕਾਰਨ ਏਅਰ ਇੰਡੀਆ ਦੀ ਦਿੱਲੀ-ਅੰਮਿ੍ਰਤਸਰ ਫਲਾਈਟ …
Read More »ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ
ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਅਰੋੜਾ ਨੂੰ ਪਾਰਟੀ ’ਚ ਕੀਤਾ ਸ਼ਾਮਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਦਫ਼ਤਰ ਦਾ ਕੀਤਾ ਉਦਘਾਟਨ
ਨਸ਼ਾ ਤਸਕਰਾਂ ਸਬੰਧੀ ਸੂਚਨਾ ਦੇਣ ਲਈ ਚੈਟਬਾਕਸ ਨੰਬਰ ਕੀਤਾ ਗਿਆ ਜਾਰੀ ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਹ ਪਹਿਲਾਂ ਤੋਂ ਕੰਮ ਕਰ ਰਹੀ ਐਸਟੀਐਫ ਨੂੰ ਅਪਡੇਟ ਕਰਕੇ ਬਣਾਈ ਗਈ ਹੈ। …
Read More »ਕਰਨਾਟਕ ’ਚ ਖੜਗੇ ਟਰੱਸਟ ਨੂੰ ਜ਼ਮੀਨ ਦੇਣ ’ਤੇ ਛਿੜਿਆ ਵਿਵਾਦ
ਭਾਜਪਾ ਨੇ ਇਸ ਨੂੰ ਦੱਸਿਆ ਜ਼ਮੀਨ ਘੁਟਾਲਾ, ਮੰਗੀ ਸੀਬੀਆਈ ਜਾਂਚ ਬੰਗਲੁਰੂ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ’ਤੇ ਜ਼ਮੀਨ ਘੁਟਾਲੇ ਦਾ ਆਰੋਪ ਲੱਗਿਆ ਹੈ। ਕਰਨਾਟਕ ਇੰਡਸਟਰੀਅਲ ਏਰੀਆ ਡਿਵੈਲਪਮੈਂਟ ਬੋਰਡ ਨੇ ਸਿਧਾਰਥ ਵਿਹਾਰ ਟਰੱਸਟ ਨੂੰ ਬੇਂਗਲੁਰੂ ਦੇ ਕੋਲ ਹਾਈਟੈਕ ਡਿਫੈਂਸ ਏਅਰੋਸਪੇਸ ਪਾਰਕ ’ਚ ਪੰਜ ਏਕੜ ਜ਼ਮੀਨ …
Read More »ਕੇਜਰੀਵਾਲ ਦੀ ਨਿਆਇਕ ਹਿਰਾਸਤ 3 ਸਤੰਬਰ ਤੱਕ ਵਧੀ
ਭਿ੍ਰਸ਼ਟਾਚਾਰ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹਨ ਦਿੱਲੀ ਦੇ ਮੁੱਖ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਸੀਬੀਆਈ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਅੱਜ ਮੰਗਲਵਾਰ ਨੂੰ 3 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਕੇਜਰੀਵਾਲ ਤਿਹਾੜ ਜੇਲ੍ਹ ਵਿਚੋਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ …
Read More »ਰਵਨੀਤ ਸਿੰਘ ਬਿੱਟੂ ਬਣੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ
ਵਿਰੋਧੀ ਪਾਰਟੀਆਂ ਨੇ ਬਿੱਟੂ ਖਿਲਾਫ਼ ਨਹੀਂ ਉਤਾਰਿਆ ਆਪਣਾ ਕੋਈ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾ ਕਿਸੇ ਵਿਰੋਧ ਦੇ ਰਾਜ ਸਭਾ ਮੈਂਬਰ ਚੁਣੇ ਗਏ ਹਨ। ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਖਿਲਾਫ਼ ਆਪਣਾ ਕੋਈ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਉਤਾਰਿਆ। ਧਿਆਨ ਰਹੇ …
Read More »ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
ਕਿਹਾ : 30 ਅਗਸਤ ਨੂੰ ਹੋਣ ਵਾਲੀ ਜਥੇਦਾਰਾਂ ਦੀ ਮੀਟਿੰਗ ਦੌਰਾਨ ਲਿਆ ਜਾਵੇ ਮਿਸਾਲੀ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਇਕ ਮੰਗ …
Read More »