Breaking News
Home / 2024 / August (page 8)

Monthly Archives: August 2024

ਜਲੰਧਰ ’ਚ 1857 ਤੋਂ ਵੀ ਪਹਿਲਾਂ ਦੇ ਬਣੇ ਮਕਾਨ ਵਿਚ ਰਹਿਣਗੇ ਮੁੱਖ ਮੰਤਰੀ ਭਗਵੰਤ ਮਾਨ

ਏਕੜਾਂ ਥਾਂ ’ਚ ਬਣਿਆ ਹੋਇਆ ਘਰ ਮੁੱਖ ਮੰਤਰੀ ਲਈ ਕੀਤਾ ਜਾ ਰਿਹਾ ਤਿਆਰ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਜਲੰਧਰ ਵਿਚ ਏਕੜਾਂ ਥਾਂ ’ਚ ਬਣੇ ਹੋਏ ਘਰ ਨੂੰ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਐਲਾਨ ਕੀਤਾ ਸੀ ਕਿ ਉਹ ਇਸ ਪੁਰਾਤਨ …

Read More »

ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਆਮ ਆਦਮੀ ਪਾਰਟੀ ’ਚ ਜਾਣ ਦੇ ਸੰਕੇਤ

ਡਿੰਪੀ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ’ਤੇ ਲਗਾਏ ਵੱਡੇ ਇਲਜ਼ਾਮ ਗਿੱਦੜਬਾਹਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੱਡੇ ਇਲਜ਼ਾਮ ਲਗਾਏ ਹਨ। ਇਸਦੇ ਨਾਲ ਹੀ ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ਵਿਚ ਜਾਣ ਦੇ ਸੰਕੇਤ ਵੀ ਦੇ ਦਿੱਤੇ …

Read More »

ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਮਿਲਣਗੇ 400 ਮੈਡੀਕਲ ਅਫਸਰ

ਸਰਕਾਰ 4 ਸਾਲਾਂ ਬਾਅਦ ਕਰ ਰਹੀ ਹੈ ਰੈਗੂਲਰ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕਰੀਬ 4 ਸਾਲਾਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਹੋਏ ਨਤਮਸਤਕ

ਦੋਵੇਂ ਆਗੂਆਂ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਅੰਮਿ੍ਰਤਸਰ/ਬਿੂਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਅੱਜ ਗੁਰੂ ਨਗਰੀ ਸ੍ਰੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਹੋ ਰਹੇ ਅਪਰਾਧਾਂ ਨੂੰ ਨਾ ਮੁਆਫ਼ੀਯੋਗ ਦੱਸਿਆ

ਕਿਹਾ : ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਲਗਾਉਂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਅਪਰਾਧ ਨੂੰ ਨਾ-ਮੁਆਫ਼ੀਯੋਗ ਪਾਪ ਕਰਾਰ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉੱਤਰੀ ਮਹਾਰਾਸ਼ਟਰ ਦੇ ਜਲਗਾਓਂ ਵਿਚ ‘ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਤਰਜੀਹ …

Read More »

ਕਿਸਾਨ ਆਗੂਆਂ ਦੀ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ

ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੋਈ ਸੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਵਿਖੇ ਧਰਨੇ ਉਤੇ ਬੈਠੇ ਕਿਸਾਨ ਆਗੂਆਂ ਦੀ ਅੱਜ ਪਟਿਆਲਾ ਵਿਚ ਪੰਜਾਬ ਤੇ ਹਰਿਆਣਾ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਹੋਈ। ਇਸ ਮੀਟਿੰਗ ਵਿਚ ਦੋਵੇਂ ਧਿਰਾਂ ਵਲੋਂ ਆਪਣੇ-ਆਪਣੇ ਪੱਖ …

Read More »

ਐੱਨਆਰਆਈ ’ਤੇ ਹੋਏ ਹਮਲੇ ਦੇ ਸਬੰਧ ’ਚ ਪੁਲੀਸ ਨੇ ਪੰਜ ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ

ਮੁੱਖ ਸ਼ੂਟਰਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਛਾਪੇ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਪੁਲੀਸ ਕਮਿਸ਼ਨਰੇਟ ਨੇ ਐੱਨਆਰਆਈ ਸੁਖਚੈਨ ਸਿੰਘ ’ਤੇ ਹੋਏ ਮਾਮਲੇ ਦੇ ਸਬੰਧ ’ਚ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜਦਕਿ ਮੁੱਖ ਹਮਲਾਵਰ ਅਜੇ ਵੀ ਫ਼ਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ …

Read More »

ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਛੱਡ ਸਕਦੇ ਹਨ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ

ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਨ ਡਿੰਪੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਦੇ ਚਰਚੇ ਚੱਲ ਰਹੇ ਹਨ। ਗਿੱਦੜਬਾਹਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ …

Read More »

ਅੰਮਿ੍ਰਤਸਰ ’ਚ ਅਮਰੀਕਾ ਵਾਸੀ ਨੌਜਵਾਨ ਨੂੰ ਘਰ ’ਚ ਹੀ ਮਾਰੀਆਂ ਗੋਲੀਆਂ

ਹਾਲਤ ਗੰਭੀਰ, ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਅੰਮਿ੍ਰਤਸਰ-ਜਲੰਧਰ ਹਾਈਵੇਅ ’ਤੇ ਕਸਬਾ ਦੋਬੁਰਜੀ ਵਿੱਚ ਨੌਜਵਾਨ ਨੂੰ ਉਸ ਦੇ ਘਰ ’ਚ ਦੋ ਹਮਲਾਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੂਖਚੈਨ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਸੁਖਚੈਨ ਸਿੰਘ ਨੂੰ …

Read More »

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਕਿਹਾ : ਅੱਜ ਹਰ ਪੰਜਾਬੀ ਦੇ ਦਿਲ ਅੰਦਰ ਹੈ ਡਰ ਅਤੇ ਸਹਿਮ ਦਾ ਮਾਹੌਲ ਚੰਡੀਗੜ੍ਹ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅੱਜ ਹਰ ਪੰਜਾਬੀ ਦੇ ਮਨ ਵਿਚ ਡਰ …

Read More »