Breaking News
Home / 2024 / August / 04

Daily Archives: August 4, 2024

ਉਲੰਪਿਕ ਖੇਡਾਂ : ਭਾਰਤੀ ਹਾਕੀ ਟੀਮ ਸੈਮੀਫਾਈਨਲ ’ਚ ਪਹੁੰਚੀ

ਪੈਨਲਟੀ ਸ਼ੂਟ ਵਿਚ ਬਰਤਾਨੀਆ ਨੂੰ 4-2 ਨਾਲ ਹਰਾਇਆ ਪੈਰਿਸ : ਪੈਰਿਸ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਸੈਮੀਫਾਈਨਲ ਵਿਚ ਪਹੁੰਚ ਗਈ ਹੈ। ਕੁਆਰਟਰ ਫਾਈਨਲ ਮੁਕਾਬਲੇ ਵਿਚ ਭਾਰਤ ਦੀ ਹਾਕੀ ਟੀਮ ਨੇ ਬਰਤਾਨੀਆ ਨੂੰ ਪੈਨਲਟੀ ਸ਼ੂਟ ਵਿਚ 4-2 ਨਾਲ ਹਰਾ ਦਿੱਤਾ। ਮੈਚ ਦੇ ਪੂਰੇ ਸਮੇਂ ਤੱਕ ਦੋਵੇਂ ਟੀਮਾਂ ਦਾ ਸਕੋਰ 1-1 ਨਾਲ …

Read More »

ਪੰਜਾਬ ’ਚ 9 ਆਈਏਐਸ ਅਫਸਰਾਂ ਦਾ ਤਬਾਦਲਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰ ਦਿੱਤਾ ਹੈ। ਪੁਲਿਸ ਤੋਂ ਬਾਅਦ ਹੁਣ 9 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਆਲੋਕ ਸ਼ੇਖਰ ਐਡੀਸ਼ਨਲ ਚੀਫ ਸੈਕਟਰੀ ਜੇਲ੍ਹਾਂ ਲਗਾਏ ਗਏ ਹਨ, ਜਦੋਂ ਕਿ ਤੇਜਬੀਰ ਸਿੰਘ ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਹੋਣਗੇ। ਇਸੇ ਤਰ੍ਹਾਂ ਅਜੇ ਸ਼ਰਮਾ ਨੂੰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ’ਚ ਕੀਤੀ ਰੈਲੀ

ਭਾਜਪਾ ਦੀ ਸਰਕਾਰ ’ਤੇ ਚੁੱਕੇ ਸਵਾਲ ਕੁਰੂਕਸ਼ੇਤਰ/ਬਿਊਰੋ ਨਿਊਜ਼ ਹਰਿਆਣਾ ਵਿਚ ਕੁਰੂਕਸ਼ੇਤਰ ਦੇ ਪਿਹੋਵਾ ਦੀ ਅਨਾਜ ਮੰਡੀ ਵਿਚ ਆਮ ਆਦਮੀ ਪਾਰਟੀ ਨੇ ਰੈਲੀ ਕੀਤੀ ਹੈ ਅਤੇ ਇਸ ਰੈਲੀ ਨੂੰ ‘ਬਦਲਾਅ  ਰੈਲੀ’ ਦਾ ਨਾਮ ਦਿੱਤਾ ਗਿਆ ਸੀ। ਇਸ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਅਤੇ ਉਨ੍ਹਾਂ ਨੇ ਹਰਿਆਣਾ …

Read More »

ਭਾਰਤ ’ਚ 2029 ’ਚ ਵੀ ਭਾਜਪਾ ਦੀ ਹੀ ਸਰਕਾਰ ਬਣੇਗੀ : ਅਮਿਤ ਸ਼ਾਹ ਦਾ ਦਾਅਵਾ 

ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਲਗਾਤਾਰ ਤੀਜੀ ਵਾਰ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ ਹੈ। ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ ਕੀਤੀ। ਅਮਿਤ …

Read More »