ਫੌਜ ਬਣਾਏਗੀ ਬੰਗਲਾਦੇਸ਼ ’ਚ ਅੰਤਰਿਮ ਸਰਕਾਰ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਵਿਚ ਰਾਖਵੇਂਕਰਨ ਵਿਰੋਧੀ ਅੰਦੋਲਨ ਦੇ ਹਿੰਸਕ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੰਗਲਾ ਦੇਸ਼ ਦੇ ਫੌਜ ਮੁਖੀ ਜਨਰਲ ਵੱਕਾਰ ਓਜ ਜਮਾਨ ਨੇ ਇਸਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਨੇ ਢਾਕਾ ਵਿਚ ਪ੍ਰੈਸ ਕਾਨਫਰੰਸ …
Read More »Daily Archives: August 5, 2024
ਅਰਵਿੰਦ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ
ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇ ਲਈ ਹੇਠਲੀ ਅਦਾਲਤ ਕੋਲ ਜਾਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੀ ਗਿ੍ਰਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਜ਼ਮਾਨਤ ਲਈ ਕੇਜਰੀਵਾਲ ਨੂੰ ਹੇਠਲੀ ਅਦਾਲਤ ਕੋਲ ਜਾਣ ਲਈ …
Read More »ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਜਾ ਪਹੁੰਚੇ ਰਾਜਪੁਰਾ ਦੀ ਤਹਿਸੀਲ ਦਫਤਰ
ਅਫਸਰਾਂ ਤੇ ਆਮ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਰਾਜਪੁਰਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਅੱਜ ਅਚਾਨਕ ਹੀ ਰਾਜਪੁਰਾ ਦੀ ਤਹਿਸੀਲ ਦਫਤਰ ਵਿਖੇ ਪਹੁੰਚ ਗਏ। ਇਸ ਮੌਕੇ ਉਨ੍ਹਾਂ ਤਹਿਸੀਲ ਦੇ ਕੰਮਕਾਜ ਦੀ ਚੈਕਿੰਗ ਕੀਤੀ ਅਤੇ ਅਫਸਰਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ …
Read More »ਸੁੱਚਾ ਸਿੰਘ ਛੋਟੇਪੁਰ ਸਣੇ 6 ਉਮੀਦਵਾਰ ਨਹੀਂ ਲੜ ਸਕਣਗੇ 3 ਸਾਲ ਤੱਕ ਕੋਈ ਚੋਣ
ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਉਜ਼ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ …
Read More »ਸੁਖਬੀਰ ਬਾਦਲ ਨੇ ਪ੍ਰਧਾਨਗੀ ਦੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਈ : ਪਰਮਿੰਦਰ ਸਿੰਘ ਢੀਂਡਸਾ
ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਗਾਏ ਆਰੋਪ ਲੌਂਗੋਵਾਲ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਨਰਾਜ਼ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਆਰੋਪ ਲਗਾਏ ਹਨ। ਪੰਜਾਬ ਦੇ ਸਾਬਕਾ ਵਿੱਤ ਮੰਤਰੀ …
Read More »ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ
ਸੁਖਬੀਰ ਬਾਦਲ ਅਤੇ ਸ਼ੋ੍ਮਣੀ ਕਮੇਟੀ ਦਾ ਸਪੱਸ਼ਟੀਕਰਨ ਕੀਤਾ ਗਿਆ ਜਨਤਕ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੌਂਪੇ ਗਏ ਸਪੱਸ਼ਟੀਕਰਨ ਨੂੰ ਜਨਤਕ ਕਰ ਦਿੱਤਾ ਗਿਆ ਹੈ। ਇਸ ਸਪੱਸ਼ਟੀਕਰਨ …
Read More »ਦਿੱਲੀ ਨਗਰ ਨਿਗਮ ’ਚ ਐਲਡਰਮੈਨ ਦੀ ਨਿਯੁਕਤੀ ਦਾ ਐਲ.ਜੀ. ਨੂੰ ਅਧਿਕਾਰ : ਸੁਪਰੀਮ ਕੋਰਟ
ਦਿੱਲੀ ਵਿਚ ‘ਆਪ’ ਦੀ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਕਿਹਾ ਹੈ ਕਿ ਦਿੱਲੀ ਦੇ ਉਪ ਰਾਜਪਾਲ ਕੋਲ ਦਿੱਲੀ ਨਗਰ ਨਿਗਮ ਵਿਚ ਅਧਿਕਾਰੀਆਂ ਯਾਨੀ ਕਿ ਐਲਡਰਮੈਨ ਨਾਮਜ਼ਦ ਕਰਨ ਦਾ ਅਧਿਕਾਰ ਹੈ। ਮਾਨਯੋਗ …
Read More »ਬੰਗਲਾਦੇਸ਼ ’ਚ ਹਿੰਸਕ ਝੜਪਾਂ ਦੌਰਾਨ 100 ਤੋਂ ਵੱਧ ਮੌਤਾਂ
ਬੰਗਲਾਦੇਸ਼ ’ਚ ਕਰਫਿਊ ਅਤੇ ਅਗਲੇ ਹੁਕਮਾਂ ਤੱਕ ਅਦਾਲਤਾਂ ਬੰਦ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਵਿਚ ਰਾਖਵੇਂਕਰਨ ਦੇ ਵਿਰੋਧ ਵਿਚ ਸ਼ੁਰੂ ਹੋਇਆ ਅੰਦੋਲਨ ਹੋਰ ਹਿੰਸਕ ਹੋ ਗਿਆ ਹੈ। ਹਜ਼ਾਰਾਂ ਦੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉਤਰ ਆਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ …
Read More »