ਸਰਬਉੱਚ ਅਦਾਲਤ ਵੱਲੋਂ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ; ਬੇਸਮੈਂਟ ਹਾਦਸੇ ਨੂੰ ‘ਅੱਖਾਂ ਖੋਲ੍ਹਣ’ ਵਾਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਕੋਚਿੰਗ ਸੈਂਟਰਜ਼ ‘ਮੌਤ ਦੇ ਚੈਂਬਰਜ਼’ ਬਣ ਗਏ ਹਨ ਤੇ ਇਹ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਖੇਡ ਰਹੇ ਹਨ। ਸਰਬਉੱਚ ਕੋਰਟ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ …
Read More »Daily Archives: August 9, 2024
ਭਾਰਤ ‘ਚ ਕਿਸਾਨਾਂ ਦੀ ਆਮਦਨ ਅਤੇ ਖੇਤੀ ਸੰਕਟ
ਦਵਿੰਦਰ ਸ਼ਰਮਾ ਭਾਰਤ ਵਿਚ ਪਿਛਲੇ ਕਰੀਬ 25 ਸਾਲਾਂ ਜਾਂ ਇਸ ਤੋਂ ਵੀ ਵੱਧ ਸਮੇਂ ਤੋਂ ਲਗਭੱਗ ਹਰ ਵਿੱਤ ਮੰਤਰੀ ਨੇ ਆਪਣਾ ਬਜਟ ਭਾਸ਼ਣ ਇਸ ਗੱਲ ‘ਤੇ ਜ਼ੋਰ ਦਿੰਦਿਆਂ ਸ਼ੁਰੂ ਕੀਤਾ ਕਿ ਖੇਤੀਬਾੜੀ ਦੀ ਭਾਰਤੀ ਅਰਥਵਿਵਸਥਾ ‘ਚ ਮਹੱਤਵਪੂਰਨ ਭੂਮਿਕਾ ਹੈ। ‘ਕਿਸਾਨ ਦੀ ਆਜ਼ਾਦੀ’ ਤੋਂ ਲੈ ਕੇ ‘ਦੇਸ਼ ਦੇ ਅਰਥਚਾਰੇ ਦੀ ਜੀਵਨ …
Read More »ਵਿਨੇਸ਼ ਫੋਗਾਟ ਮਾਮਲਾ; ਸੱਚ ਸਾਹਮਣੇ ਆਵੇ
ਨਵਦੀਪ ਸਿੰਘ ਗਿੱਲ ਸਾਲ 2021 ਵਿੱਚ ਜਦੋਂ ਟੋਕੀਓ ਓਲੰਪਿਕ ਖੇਡਾਂ ਚੱਲ ਰਹੀਆਂ ਸਨ, 7 ਅਗਸਤ ਨੂੰ ਨੀਰਜ ਚੋਪੜਾ ਅਥਲੈਟਿਕਸ ਵਿੱਚ ਭਾਰਤ ਦਾ ਪਹਿਲਾ ਸੋਨ ਤਗ਼ਮਾ ਜੇਤੂ ਖਿਡਾਰੀ ਬਣਿਆ। ਹੁਣ ਪੈਰਿਸ ਓਲੰਪਿਕ ਖੇਡਾਂ ਵਿੱਚ 7 ਅਗਸਤ ਨੂੰ ਜਦੋਂ ਡੇਢ ਸੌ ਕਰੋੜ ਭਾਰਤ ਵਾਸੀ ਕੁਸ਼ਤੀ ਵਿੱਚ ਪਹਿਲੇ ਸੋਨ ਤਗ਼ਮੇ ਦੀ ਉਡੀਕ ਕਰ …
Read More »ਕੈਨੇਡਾ ਨੇ ਆਪਣੇ ਡਿਪਲੋਮੇਟਸ ਦੇ ਬੱਚਿਆਂ ਨੂੰ ਇਜ਼ਰਾਇਲ ‘ਚੋਂ ਬਾਹਰ ਲਿਆਂਦਾ
ਇਰਾਨ ਦੇ ਹਮਲਿਆਂ ਕਰਕੇ ਚੁੱਕਿਆ ਗਿਆ ਕਦਮ ਅੰਬੈਸੀ ਵਿਚੋਂ ਸਟਾਫ ਨੂੰ ਵੀ ਕੀਤਾ ਜਾ ਰਿਹਾ ਸੀਮਤ ਓਟਵਾ/ਬਿਊਰੋ ਨਿਊਜ਼ : ਇਜ਼ਰਾਈਲ ‘ਤੇ ਇਰਾਨੀ ਹਮਲਿਆਂ ਦੀ ਵਧਦੀ ਸੰਭਾਵਨਾ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਨੇ ਇਜ਼ਰਾਈਲ ਵਿਚ ਤੈਨਾਤ ਆਪਣੇ ਡਿਪਲੋਮੇਟਸ ਦੇ ਬੱਚਿਆਂ ਨੂੰ ਇਜ਼ਰਾਈਲ ਵਿਚੋਂ ਬਾਹਰ ਕੱਢ ਲਿਆ ਹੈ। ਇਸਦੇ ਨਾਲ ਹੀ ਕੈਨੇਡਾ …
Read More »ਉਲੰਪਿਕ : ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੇ ਦਾ ਤਮਗਾ ਜਿੱਤਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਕੀ ਟੀਮ ਨੂੰ ਦਿੱਤੀ ਵਧਾਈ ਪੰਜਾਬ ਸਰਕਾਰ ਹਾਕੀ ਟੀਮ ਦੇ ਹਰ ਖਿਡਾਰੀ ਨੂੰ ਦੇਵੇਗੀ 1-1 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਪੁਰਸ਼ ਹਾਕੀ ਟੀਮ ਨੇ ਪੈਰਿਸ ਉਲੰਪਿਕ ਵਿਚ ਤੀਜੇ ਸਥਾਨ ਦੇ ਮੁਕਾਬਲੇ ਲਈ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ …
Read More »ਪਰਿਵਾਰਾਂ ਲਈ ਬੱਚਿਆਂ ਦੀ ਮੁੱਢਲੀ ਪੜ੍ਹਾਈ ਤੇ ਪ੍ਰਵਰਿਸ਼ ਦੇ ਖ਼ਰਚੇ ਘਟਾਏ ਜਾ ਰਹੇ ਹਨ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਅੱਜਕੱਲ੍ਹ ਬੱਚਿਆਂ ਦੀ ਪ੍ਰਵਰਿਸ਼ ਬਹੁਤ ਮਹਿੰਗੀ ਹੈ ਅਤੇ ਮਾਪਿਆਂ ਲਈ ਇਹ ਬਰਦਾਸ਼ਤ ਕਰਨੀ ਕਾਫ਼ੀ ਮੁਸ਼ਕਿਲ ਹੈ। ਖ਼ਾਸ ਤੌਰ ‘ਤੇ ਮਾਵਾਂ ਦੇ ਲਈ ਆਪਣੇ ਕਰੀਅਰ ਅਤੇ ਬੱਚਿਆਂ ਦੀਆਂ ਫ਼ੀਸਾਂ ਭਰਨ ਦਰਮਿਆਨ ਚੋਣ ਕਰਨ ਦੀ ਨੌਬਤ ਆ ਜਾਂਦੀ ਹੈ। ਪਰ ਇਹ ਇੰਜ ਹੋਣਾ ਨਹੀਂ ਚਾਹੀਦਾ। ਏਸੇ ਲਈ ਕੈਨੇਡਾ ਸਰਕਾਰ …
Read More »ਆਨਲਾਈਨ ਵੀਡੀਓ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਧਮਕੀ, ਇਕ ਗ੍ਰਿਫਤਾਰ
ਪੀਐਮ ਤੋਂ ਇਲਾਵਾ ਪੁਲਿਸ ਨੂੰ ਵੀ ਹਿੰਸਾ ਦੀ ਧਮਕੀ ਦੇ ਚੁੱਕਾ ਹੈ ਆਰੋਪੀ ਓਟਾਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਖਿਲਾਫ ਆਨਲਾਈਨ ਧਮਕੀਆਂ ਦੇਣ ਦੇ ਆਰੋਪ ਵਿਚ ਇਕ ਵਿਅਕਤੀ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੇ ਪੀਐਮ ਜਸਟਿਨ ਟਰੂਡੋ, ਪੁਲਿਸ ਅਤੇ …
Read More »ਕੈਨੇਡਾ ‘ਚ ਆਰਜ਼ੀ ਵਿਦੇਸ਼ੀ ਕਾਮਿਆਂ ‘ਤੇ ਨੱਥ ਪਾਉਣ ਦੀ ਤਿਆਰੀ
ਸਿਰਫ ਖਾਸ ਹਾਲਾਤ ‘ਚ ਹੀ ਪ੍ਰਵਾਨ ਹੋ ਸਕੇਗੀ ਐੱਲਐੱਮਆਈਏ ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਲੋੜ ਦੇ ਬਹਾਨੇ ਟਰਾਂਸਪੋਰਟਰਾਂ, ਖਾਣ-ਪੀਣ ਚੇਨਾਂ, ਸਿਹਤ ਸੇਵਾਵਾਂ ਸੰਗਠਨ (ਨੈਨੀ) ਅਤੇ ਹੋਰ ਖੇਤਰਾਂ ‘ਚ ਬਣੇ ਹੋਏ ਲੁੱਟ ਦੇ ਰਾਹ ਪੱਕੇ ਤੌਰ ‘ਤੇ ਬੰਦ ਕਰਨ ਦਾ ਫੈਸਲਾ ਲਿਆ ਹੈ। ਕੈਨੇਡਾ ਦੇ ਰੁਜ਼ਗਾਰ …
Read More »100 ਗਰਾਮ ਹੇਠਾਂ ਦਬ ਕੇ ਰਹਿ ਗਈਆਂ ਭਾਰਤ ਦੀਆਂ ਉਮੀਦਾਂ
ਮਾਂ ਕੁਸ਼ਤੀ ਜਿੱਤ ਗਈ, ਮੈਂ ਹਾਰ ਗਈ : ਵਿਨੇਸ਼ ਫੋਗਾਟ ਮਹਿਲਾ ਪਹਿਲਵਾਨ ਵੱਲੋਂ ਕੁਸ਼ਤੀ ਨੂੰ ਅਲਵਿਦਾ ਪੈਰਿਸ, ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਮਗਰੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਵਿਨੇਸ਼ ਨੇ ਕਿਹਾ ਕਿ ਉਸ ਵਿੱਚ ਹੁਣ ਹੋਰ ਤਾਕਤ ਨਹੀਂ ਬਚੀ ਹੈ। …
Read More »ਕੇਂਦਰ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ‘ਚ ਨਾਕਾਮ : ਮਾਨ
ਚੰਡੀਗੜ੍ਹ : ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਵਿਚ ਕੁਸ਼ਤੀ ਦੇ 50 ਕਿਲੋ ਭਾਰ ਵਰਗ ਦੇ ਫਾਈਨਲ ਮੁਕਾਬਲੇ ਲਈ ਅਯੋਗ ਐਲਾਨੇ ਜਾਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾ ਪਹਿਲਵਾਨ ਦੇ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ ਪਿੰਡ ਬਲਾਲੀ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਨ ਨੇ …
Read More »