Breaking News
Home / 2024 / August / 11

Daily Archives: August 11, 2024

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਪੈਰਿਸ ਓਲੰਪਿਕਸ ਵਿਚ ਮਿਲੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …

Read More »

ਨਵਜੋਤ ਸਿੱਧੂ ਨੇ ਪੰਜਾਬ ਦੀ ਸਿਆਸਤ ’ਚ ਮੁੜ ਤੋਂ ਸਰਗਰਮ ਹੋਣ ਦੇ ਦਿੱਤੇ ਸੰਕੇਤ

ਸ਼ੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਆਖੀ ਵੱਡੀ ਗੱਲ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿਚ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ। ਸ਼ੋਸ਼ਲ ਮੀਡੀਆ ’ਤੇ ਛਾਏ ਰਹਿਣ ਵਾਲੇ ਸਿੱਧੂ ਮੁੜ ਤੋਂ ਆਪਣੇ ਪੁਰਾਣੇ ਅੰਦਾਜ਼ ਵਿਚ …

Read More »

ਗੜ੍ਹਸ਼ੰਕਰ ਦੇ ਪਿੰਡ ਜੇਜੋਂ ਦੁਆਬਾ ਦੀ ਖੱਡ ’ਚ ਇਨੋਵਾ ਗੱਡੀ ਰੁੜ੍ਹੀ

ਡਰਾਈਵਰ ਸਮੇਤ ਇਕੋ ਹੀ ਪਰਿਵਾਰ ਦੇ 11 ਮੈਂਬਰਾਂ ਦੀ ਮੌਤ ਗੜ੍ਹਸ਼ੰਕਰ/ਬਿਊਰੋ ਨਿਊਜ਼ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਗੜ੍ਹਸ਼ੰਕਰ ਤਹਿਸੀਲ ਦੇ ਨੀਮ ਪਹਾੜੀ ਪਿੰਡ ਜੇਜੋਂ ਦੁਆਬਾ ਦੀ ਖੱਡ ਵਿੱਚ ਆਏ ਤੇਜ਼ ਪਾਣੀ ਦੇ ਵਹਾਅ ਵਿੱਚ ਇਨੋਵਾ ਗੱਡੀ ਰੁੜ੍ਹਨ ਨਾਲ 11 ਵਿਅਕਤੀਆਂ ਦੀ ਮੌਤ ਹੋ ਗਈ। ਮਿ੍ਰਤਕਾਂ …

Read More »

ਪੈਰਿਸ ਉਲੰਪਿਕ ’ਚ ਭਾਰਤ ਦੀ ਮੁਹਿੰਮ ਬਿਨਾ ਗੋਲਡ ਮੈਡਲ ਤੋਂ ਹੀ ਹੋਈ ਸਮਾਪਤ

ਇਕ ਸਿਲਵਰ ਅਤੇ ਪੰਜ ਕਾਂਸੀ ਦੇ ਤਮਗੇ ਜਿੱਤ ਕੇ ਭਾਰਤ ਮੈਡਲ ਟੈਲੀ ’ਚ ਰਿਹਾ 71ਵੇਂ ਸਥਾਨ ’ਤੇ ਪੈਰਿਸ/ਬਿਊਰੋ ਨਿਊਜ਼ : ਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਦੇ ਕੁਆਟਰ ਫਾਈਨਲ ’ਚ ਹਾਰਨ ਤੋਂ ਬਾਅਦ ਭਾਰਤ ਦਾ ਪੈਰਿਸ ਉਲੰਪਿਕ ਮੁਹਿੰਮ ਬਿਨਾ ਗੋਲਡ ਮੈਡਲ ਤੋਂ ਹੀ ਸਮਾਪਤ ਹੋ ਗਈ। ਰੈਸਲਿੰਗ ਤੋਂ ਇਲਾਵਾ ਭਾਰਤੀ ਗੋਲਫਰ ਅਦਿਤੀ …

Read More »

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦਾ ਕਹਿਰ

ਢਿੱਗਾਂ ਡਿੱਗਣ ਅਤੇ ਹੜ੍ਹਾਂ ਕਰਕੇ 280 ਤੋਂ ਵੱਧ ਸੜਕਾਂ ਹੋਈਆਂ ਬੰਦ ਸ਼ਿਮਲਾ/ਬਿਊਰੋ ਨਿਊਜ਼ : ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਹਿਮਾਚਲ ਪ੍ਰਦੇਸ਼ ਵਿਚ 280 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਊਨਾ ਵਿਚ ਨਦੀਆਂ ਨਾਲਿਆਂ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖ਼ਲ ਹੋ ਗਿਆ ਜਦੋਂਕਿ ਲਾਹੌਲ ਤੇ …

Read More »