ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਦੀ ਮੱਦਦ ਨਾਲ ਆਟੋਨੋਮਸ ਕਾਲਜਾਂ ਦੇ ਰੂਪ ਵਿਚ ਅਪਗਰੇਡ ਕਰਨ ਲਈ 8 ਸਰਕਾਰੀ ਕਾਲਜਾਂ ਦੀ ਪਹਿਚਾਣ ਕੀਤੀ ਹੈ। ਇਸ ਲਿਸਟ ਵਿਚ ਸਰਕਾਰੀ ਗਰਲਜ਼ ਕਾਲਜ ਲੁਧਿਆਣਾ ਅਤੇ ਲੁਧਿਆਣਾ ਦਾ ਹੀ ਐਸ.ਸੀ.ਡੀ. ਸਰਕਾਰੀ ਕਾਲਜ ਸ਼ਾਮਲ ਹੈ। ਇਸੇ ਤਰ੍ਹਾਂ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਅਤੇ …
Read More »Daily Archives: August 12, 2024
ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਿਆਂ ਦੇ ਘਰ ਚੋਰੀ
ਚੋਰ 17 ਤੋਲੇ ਸੋਨਾ ਤੇ ਨਗਦੀ ਲੈ ਕੇ ਹੋਏ ਫਰਾਰ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਕਸਬਾ ਸੁਨਾਮ ਨੇੜਲੇ ਪਿੰਡ ਜਗਤਪੁਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਚੋਰ ਉਨ੍ਹਾਂ ਦੇ ਘਰ ’ਚੋਂ ਕਰੀਬ 17 ਤੋਲੇ ਸੋਨਾ ਅਤੇ …
Read More »ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ
ਨੈਸ਼ਨਲ ਹਾਈਵੇਅ ਕੋਈ ਪਾਰਕਿੰਗ ਏਰੀਆ ਨਹੀਂ : ਸੁਪਰੀਮ ਕੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ’ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ’ਤੇ ਅੱਜ ਸੋਮਵਾਰ ਨੂੰ ਅਦਾਲਤ ’ਚ ਸੁਣਵਾਈ …
Read More »ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜਿਆ
ਜਲੰਧਰ/ਬਿਊਰੋ ਨਿਊਜ਼ ਲੁਧਿਆਣਾ ਦੇ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਈ.ਡੀ. ਵਲੋਂ 5 ਦਿਨ ਦੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸਦੇ ਚੱਲਦਿਆਂ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ …
Read More »ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹੜ੍ਹਾਂ ਦਾ ਖਤਰਾ
ਪਹਾੜਾਂ ’ਚ ਪਏ ਮੀਂਹ ਕਰਕੇ ਪੰਜਾਬ ਦੇ ਦਰਿਆਵਾਂ ’ਚ ਪਾਣੀ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਤਵਾਰ ਨੂੰ ਪਏ ਜ਼ੋਰਦਾਰ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਕਈ ਥਾਈਂ ਨੁਕਸਾਨ ਦੀਆਂ ਵੀ ਖਬਰਾਂ ਹਨ। ਇਸਦੇ ਚੱਲਦਿਆਂ ਪਹਾੜਾਂ ਵਿਚ ਪਏ ਜ਼ੋਰਦਾਰ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ਦੇ …
Read More »ਕੇਜਰੀਵਾਲ ਸੀਬੀਆਈ ਖਿਲਾਫ ਪਹੁੰਚੇ ਸੁਪਰੀਮ ਕੋਰਟ
ਦਿੱਲੀ ਹਾਈਕੋਰਟ ’ਚ ਖਾਰਜ ਹੋ ਚੁੱਕੀ ਹੈ ਕੇਜਰੀਵਾਲ ਦੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਕੇਸ ’ਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਵਲੋਂ ਕੀਤੀ ਗਈ ਉਨ੍ਹਾਂ ਦੀ ਗਿ੍ਰਫਤਾਰੀ ਦੇ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ ਲਗਾਈ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈਕੋਰਟ ਨੇ ਲੰਘੀ …
Read More »