Breaking News
Home / 2024 / August / 13

Daily Archives: August 13, 2024

ਸੀਏਏ ਤਹਿਤ 20 ਅਫਗਾਨੀ ਸਿੱਖਾਂ ਨੂੰ ਭਾਰਤ ’ਚ ਮਿਲੀ ਨਾਗਰਿਕਤਾ

380 ਕੇਸ ਅਜੇ ਵੀ ਕੇਂਦਰ ਸਰਕਾਰ ਕੋਲ ਪੈਂਡਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਵਿਚ 1992 ’ਚ ਪਹਿਲੀ ਅਫਗਾਨੀ ਖੱਬੇਪੱਖੀ ਸਰਕਾਰ ਦੇ ਡਿੱਗਣ ਤੋਂ ਬਾਅਦ ਭਾਰਤ ਵਿਚ ਦਾਖਲ ਹੋਣ ਵਾਲੇ 400 ਅਫਗਾਨੀ ਸਿੱਖਾਂ ਵਿਚੋਂ 20 ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਤਹਿਤ ਭਾਰਤੀ ਨਾਗਰਿਕਤਾ ਮਿਲ ਗਈ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਸਿੱਖਾਂ ਨੇ …

Read More »

ਆਤਿਸ਼ੀ 15 ਅਗਸਤ ਨੂੰ ਨਹੀਂ ਲਹਿਰਾ ਸਕੇਗੀ ਕੇਜਰੀਵਾਲ ਦੀ ਥਾਂ ਤਿਰੰਗਾ

ਕੇਜਰੀਵਾਲ ਦੇ ਸੁਝਾਅ ਨੂੰ ਕਰ ਦਿੱਤਾ ਗਿਆ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਥਾਂ ਮੰਤਰੀ ਆਤਿਸ਼ੀ ਹੁਣ ਤਿਰੰਗਾ ਨਹੀਂ ਲਹਿਰਾ ਸਕੇਗੀ। ਅਰਵਿੰਦ ਕੇਜਰੀਵਾਲ ਨੇ ਜੇਲ੍ਹ ਵਿਚ ਹੋਣ ਕਾਰਨ ਇਹ ਇੱਛਾ ਜਤਾਈ ਸੀ ਕਿ 15 ਅਗਸਤ ਨੂੰ ਉਨ੍ਹਾਂ ਦੀ ਜਗ੍ਹਾ …

Read More »

ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ’ਚ ਬਦਲਣਗੇ ਰਿਹਾਇਸ਼

ਸਰਕਾਰੀ ਕੋਠੀ ’ਚ ਸ਼ਿਫਟ ਹੋਣ ਦੀ ਚਰਚਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਜਲੰਧਰ ਸਥਿਤ ਰਿਹਾਇਸ਼ ਬਦਲਣ ਸਬੰਧੀ ਚਰਚਾ ਚੱਲ ਰਹੀ ਹੈ। ਮੁੱਖ ਮੰਤਰੀ ਹੁਣ ਜਲੰਧਰ ਸ਼ਹਿਰ ਵਿਚ ਸਥਿਤ ਪੁਰਾਣੀ ਬਾਰਾਦਰੀ ਇਲਾਕੇ ਵਿਚ ਸ਼ਿਫਟ ਹੋਣ ਲਈ ਤਿਆਰੀ ਕਰ ਰਹੇ ਹਨ। ਜਿਸ ਸਰਕਾਰੀ ਕੋਠੀ ਵਿਚ ਸੀਐਮ ਸ਼ਿਫਟ …

Read More »

ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ

ਸ੍ਰੀ ਫਤਿਹਗੜ੍ਹ ਸਾਹਿਬ ਨੂੰ ਕੌਮੀ ਧਾਰਮਿਕ ਅਸਥਾਨ ਵਜੋਂ ਵਿਕਸਤ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਕੇਂਦਰੀ ਮੰਤਰੀ ਕੋਲੋਂ ਸ੍ਰੀ ਫਤਿਹਗੜ੍ਹ ਸਾਹਿਬ ਨੂੰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ 417 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੀ ਵੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ 417 ਨੌਜਵਾਨਾਂ ਨੂੰ ਚੰਡੀਗੜ੍ਹ ਦੇ ਮਿਊਂਸੀਪਲ ਭਵਨ ’ਚ ਨਿਯੁਕਤੀ ਪੱਤਰ ਦਿੱਤੇ ਅਤੇ ਉਨ੍ਹਾਂ ਨਵੀਂ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ …

Read More »

ਸੁਪਰੀਮ ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਖਿਲਾਫ਼ ਚੱਲ ਰਿਹਾ ਮਾਣਹਾਨੀ ਦਾ ਕੇਸ ਕੀਤਾ ਬੰਦ

ਟੀਵੀ ’ਤੇ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਦਾ ਸੀ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਅਚਾਰੀਆ ਬਲਾਕ੍ਰਿਸ਼ਨ ਖਿਲਾਫ਼ ਚੱਲ ਰਹੇ ਮਾਣਹਾਨੀ ਦੇ ਕੇਸ ਨੂੰ ਬੰਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਤੰਜਲੀ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਸੁਪਰੀਮ ਕੋਰਟ …

Read More »

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਫਿਰ ਆਇਆ ਸੁਨਾਰੀਆ ਜੇਲ੍ਹ ਤੋਂ ਬਾਹਰ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ 21 ਦਿਨਾਂ ਦੀ ਪੈਰੋਲ ਚੰਡੀਗੜ੍ਹ/ਬਿਊਰੋ ਨਿਊਜ਼ : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਗਏ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ …

Read More »