ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਬੁਲਾਉਣ ਸਬੰਧੀ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ …
Read More »Daily Archives: August 14, 2024
ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਨਜ਼ਰ ਹੁਣ ਸ਼ੋ੍ਰਮਣੀ ਕਮੇਟੀ ਚੋਣਾਂ ’ਤੇ
ਪਿਤਾ ਤਰਸੇਮ ਸਿੰਘ ਨੇ ਸਿੱਖ ਸੰਗਤਾਂ ਨੂੰ ਵੱਧ ਤੋਂ ਵੱਧ ਸ਼੍ਰੋਮਣੀ ਕਮੇਟੀ ਲਈ ਵੋਟਾਂ ਬਣਵਾਉਣ ਦੀ ਕੀਤੀ ਅਪੀਲ ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜੇਲ੍ਹ ਅੰਦਰੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਜਿੱਤ ਪ੍ਰਾਪਤ ਕਰਨ ਵਾਲੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਨਜ਼ਰ ਹੁਣ ਸ਼ੋ੍ਰਮਣੀ ਕਮੇਟੀ ਚੋਣਾਂ ’ਤੇ …
Read More »ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ’ਚ ਹੈ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਬੁੱਧਵਾਰ ਨੂੰ ਸੁਪਰੀਮ ਵਿਚ ਸੁਣਵਾਈ ਹੋਈ ਹੈ। ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੇ ਸੀਬੀਆਈ ਵਲੋਂ ਕੀਤੀ ਗਈ …
Read More »ਭਾਰਤ ਦੇ ਨਮਕ ਤੇ ਚੀਨੀ ਦੇ ਹਰ ਬ੍ਰਾਂਡ ਵਿਚ ਮਾਈਕਰੋ ਪਲਾਸਟਿਕ
ਮਾਈਕਰੋ ਪਲਾਸਟਿਕ ਸਿਹਤ ਅਤੇ ਵਾਤਾਵਰਣ ਦੋਵਾਂ ਲਈ ਨੁਕਸਾਨਦਾਇਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਵਿਕ ਰਹੇ ਹਰ ਬ੍ਰਾਂਡ ਦੇ ਨਮਕ ਅਤੇ ਚੀਨੀ ਦੇ ਪੈਕੇਟ ਵਿਚ ਮਾਈਕਰੋ ਪਲਾਸਟਿਕ ਮੌਜੂਦ ਹੈ। ਇਹ ਬ੍ਰਾਂਡ ਚਾਹੇ ਛੋਟੇ ਜਾਂ ਵੱਡੇ ਹੋਣ ਅਤੇ ਚਾਹੇ ਪੈਕ ਕੀਤੇ ਗਏ ਹੋਣ ਜਾਂ ਬਿਨਾ ਪੈਕ ਕੀਤੇ ਮਿਲ ਰਹੇ ਹੋਣ, ਸਾਰਿਆਂ ਵਿਚ …
Read More »ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ’ਚ ਸ਼ਾਮਲ
ਪੰਜਾਬ ’ਚ ਅਕਾਲੀ ਦਲ ਕੋਲ ਰਹਿ ਗਏ ਸਿਰਫ 2 ਵਿਧਾਇਕ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਦੌਰਾਨ …
Read More »ਕਾਂਸੀ ਦਾ ਮੈਡਲ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਨੇ ਡੀਜੀਪੀ ਗੌਰਵ ਯਾਦਵ ਨਾਲ ਕੀਤੀ ਮੁਲਾਕਾਤ
ਡੀਜੀਪੀ ਬੋਲੇ : ਹਾਕੀ ਟੀਮ ਨੇ ਮੈਡਲ ਜਿੱਤ ਕੇ ਵਧਾਇਆ ਪੂਰੇ ਭਾਰਤ ਦਾ ਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਅੱਜ ਮੁਲਾਕਾਤ ਕੀਤੀ। ਮੁਲਾਕਾਤ ਕਰਨ ਵਾਲਿਆਂ ਵਿਚ …
Read More »ਅਜ਼ਾਦੀ ਦਿਹਾੜੇ ਮੌਕੇ 1037 ਕਰਮਚਾਰੀਆਂ ਨੂੰ ਭਲਕੇ ਬਹਾਦਰੀ ਤੇ ਸੇਵਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਗ੍ਰਹਿ ਮੰਤਰਾਲੇ ਨੇ ਲਿਸਟ ਜਾਰੀ ਕਰਕੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਜ਼ਾਦੀ ਦਿਹਾੜੇ 2024 ਦੇ ਮੌਕੇ ’ਤੇ ਭਲਕੇ ਪੁਲਿਸ, ਫਾਇਰ, ਹੋਮ ਗਾਰਡ, ਸਿਵਲ, ਡਿਫੈਂਸ ਅਤੇ ਸੁਧਾਰਾਤਮਕ ਸੇਵਾਵਾਂ ਦੇ ਕੁੱਲ 1037 ਕਰਮਚਾਰੀਆਂ ਨੂੰ ਬਹਾਦਰੀ ਅਤੇ ਸੇਵਾ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਗ੍ਰਹਿ ਮੰਤਰਾਲੇ ਵੱਲੋਂ ਅੱਜ ਬੁੱਧਵਾਰ ਨੂੰ …
Read More »