Breaking News
Home / 2024 / August / 16 (page 2)

Daily Archives: August 16, 2024

ਕੌਮੀ ਮਾਰਗ ਰੇੜਕਾ : ਕੇਂਦਰ ਤੇ ਕਿਸਾਨਾਂ ਵਿਚਾਲੇ ਫਸੀ ਸੂਬਾ ਸਰਕਾਰ ਦੀ ਗੱਡੀ

ਪੰਜਾਬ ਸਰਕਾਰ ਕੇਂਦਰ ਤੇ ਕਿਸਾਨਾਂ ਨੂੰ ਨਹੀਂ ਕਰਨਾ ਚਾਹੁੰਦੀ ਨਰਾਜ਼ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੇ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਦੇ ਮੁੱਦੇ ‘ਤੇ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ, ਕੇਂਦਰ ਤੇ ਕਿਸਾਨਾਂ ਵਿਚਾਲੇ ਘਿਰਦੀ ਨਜ਼ਰ ਆ ਰਹੀ ਹੈ। ਇੱਕ ਪਾਸੇ ਕੇਂਦਰ ਸਰਕਾਰ ਪੰਜਾਬ ‘ਚ ਕਾਨੂੰਨ ਵਿਵਸਥਾ …

Read More »

ਪੰਜਾਬ ਸਰਕਾਰ ਪ੍ਰਾਜੈਕਟ ਦੀਆਂ ਖਾਮੀਆਂ ਬਾਰੇ ਚੁੱਪ : ਡੱਲੇਵਾਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਦਿੱਲੀ ਕਟੜਾ ਐਕਸਪ੍ਰੈੱਸਵੇਅ ਸਿੱਧੇ ਤੌਰ ‘ਤੇ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ ਕਿਉਂਕਿ ਇਸ ਪ੍ਰਾਜੈਕਟ ਵਿੱਚ ਕਾਫ਼ੀ ਖਾਮੀਆਂ ਹਨ। ਇਸ ਗੱਲ ਦਾ ਸੂਬਾ ਸਰਕਾਰ ਨੂੰ ਵੀ ਪਤਾ ਹੈ ਪਰ ਉਹ ਬੋਲ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਹੈ, …

Read More »

ਕੇਂਦਰੀ ਮੰਤਰੀ ਪ੍ਰਾਜੈਕਟ ਰੱਦ ਕਰਨ ਦੀ ਨਾ ਦੇਣ ਕੋਈ ਧਮਕੀ : ਰਾਜਾ ਵੜਿੰਗ

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰ ਉਹ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਲਗਾਤਾਰ ਪ੍ਰਾਜੈਕਟ ਬੰਦ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਚਿਤਾਵਨੀ ਦੇ …

Read More »

ਕਿਸਾਨਾਂ ਨੂੰ ਜ਼ਮੀਨ ਦਾ ਢੁਕਵਾਂ ਭਾਅ ਦੇਣ ਦੀ ਬਜਾਏ ਸਿਆਸਤ ਕਰ ਰਿਹੈ ਕੇਂਦਰ : ਉਗਰਾਹਾਂ

ਮਾਨਸਾ : ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਅੱਠ ਸੜਕੀ ਪ੍ਰਾਜੈਕਟ ਰੱਦ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਿਹਾ ਕਿ ਕੇਂਦਰੀ ਹਕੂਮਤ ਵੱਲੋਂ ਪੰਜਾਬ ਅੰਦਰਲੇ ਸੜਕੀ ਪ੍ਰਾਜੈਕਟਾਂ ਦੇ ਮਸਲੇ ਬਾਰੇ ਕੀਤੀ ਜਾ ਰਹੀ ਕਾਰਵਾਈ ਗਲਤ ਹੈ। ਜਥੇਬੰਦੀ …

Read More »

ਸ਼ੰਭੂ ਬਾਰਡਰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ

ਪੰਜਾਬ ਸਰਕਾਰ ਸੜਕਾਂ ਤੋਂ ਟਰੈਕਟਰ-ਟਰਾਲੀਆਂ ਹਟਾਉਣ ਲਈ ਕਿਸਾਨਾਂ ਨੂੰ ਮਨਾਏ: ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ‘ਤੇ ਹਾਈਵੇਅ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਮੁਖੀਆਂ ਨੂੰ ਗੁਆਂਢੀ ਜ਼ਿਲ੍ਹਿਆਂ ਪਟਿਆਲਾ ਅਤੇ ਅੰਬਾਲਾ ਦੇ ਐੱਸਐੱਸਪੀਜ਼ ਨਾਲ ਇਕ ਹਫਤੇ ਦੇ ਅੰਦਰ ਮੀਟਿੰਗ ਕਰਨ ਦੇ …

Read More »

ਸੜਕੀ ਪ੍ਰਾਜੈਕਟ ਦੇ ਮਾਮਲੇ ਵਿਚ ਸੀਐਮ ਮਾਨ ਨੇ ਕਿਸਾਨਾਂ ਨੂੰ ਸੱਦਿਆਂ

ਰਾਜਪਾਲ ਨੇ ਕੇਂਦਰੀ ਪ੍ਰਾਜੈਕਟਾਂ ਨੂੰ ਲੈ ਕੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕ ਪ੍ਰਾਜੈਕਟਾਂ ਦੇ ਅੜਿੱਕੇ ਦੂਰ ਕਰਨ ਲਈ ਮਾਝੇ ਦੇ ਕਿਸਾਨਾਂ ਨੂੰ ਗੱਲਬਾਤ ਲਈ 16 ਅਗਸਤ ਨੂੰ ਸੱਦਿਆ ਹੈ। ਮੁੱਖ ਮੰਤਰੀ ਨੇ ਪਿਛਲੇ ਦਿਨੀਂ ਇਸ ਮਾਮਲੇ ਦੀ ਕਮਾਨ ਆਪਣੇ ਹੱਥਾਂ …

Read More »

ਪੈਰਿਸ ਉਲੰਪਿਕ ਖੇਡਾਂ ‘ਚ ਕੈਨੇਡਾ ਦਾ ਬਿਹਤਰ ਪ੍ਰਦਰਸ਼ਨ

ਕੈਨੇਡਾ ਨੇ ਜਿੱਤੇ 27 ਤਮਗੇ ਗੋਲਡ ਮੈਡਲ : 09, ਸਿਲਵਰ ਮੈਡਲ : 07, ਬਰੌਨਜ਼ ਮੈਡਲ : 11 ਟੋਰਾਂਟੋ/ਬਿਊਰੋ ਨਿਊਜ਼ : ਪੈਰਿਸ ਵਿਚ ਉਲੰਪਿਕ ਖੇਡਾਂ ਦਾ ਮੇਲਾ ਸਮਾਪਤ ਹੋ ਚੁੱਕਾ ਹੈ। ਇਹ ਉਲੰਪਿਕ ਖੇਡਾਂ 26 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੀਆਂ ਹਨ। ਪੈਰਿਸ ਉਲੰਪਿਕ ਖੇਡਾਂ ਵਿਚ ਕੈਨੇਡਾ ਦਾ …

Read More »

ਡਗ ਫੋਰਡ ਦੀ ਵਿਰੋਧੀਆਂ ਨੇ ਜਮ ਕੇ ਕੀਤੀ ਆਲੋਚਨਾ

ਟੋਰਾਂਟੋ/ਬਿਊਰੋ ਨਿਊਜ਼ : ਪ੍ਰੀਮੀਅਰ ਡੱਗ ਫੋਰਡ ਵੱਲੋਂ ਐਮਆਰਆਈ ਜਾਂ ਸੀਟੀ ਸਕੈਨ ਲਈ ਇੰਤਜ਼ਾਰ ਕਰ ਰਹੇ ਮਰੀਜ਼ਾਂ ਨੂੰ ਨਵੇਂ ਖੁੱਲ੍ਹੇ ਜਾਨਵਰਾਂ ਦੇ ਹਸਪਤਾਲ ਵਿੱਚ ਭੇਜਣ ਬਾਰੇ ਮਜ਼ਾਕ ਦੀ ਕਵੀਂਜ਼ ਪਾਰਕ ਵਿੱਚ ਵਿਰੋਧੀ ਧਿਰ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ। ਫੋਰਡ ਨੇ ਲੰਘੇ ਦਿਨੀਂ ਕਿੰਗ ਸਿਟੀ, ਓਂਟਾਰੀਓ ਵਿੱਚ ਕਿੰਗ ਐਨੀਮਲ ਹਸਪਤਾਲ ਦੇ …

Read More »

ਪੰਜਾਬ ਮੰਤਰੀ ਮੰਡਲ ਵੱਲੋਂ ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਖ਼ਤਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲੀ ਦੀ ਮੀਟਿੰਗ ਦੌਰਾਨ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੌਨਸੂਨ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਿਆ ਗਿਆ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿੱਚ …

Read More »

ਜਸਟਿਨ ਟਰੂਡੋ ਅਤੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਗੁੱਡ ਈਅਰ ਦੇ ਪਲਾਂਟ ਲਈ ਵਿਸ਼ੇਸ਼ ਆਰਥਿਕ ਮਦਦ ਦਾ ਐਲਾਨ

ਉਨਟਾਰੀਓ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸੂਬੇ ਦੇ ਨੈਪਿਨੀ ਸ਼ਹਿਰ ‘ਚ ਗੁੱਡ ਈਅਰ ਦੇ ਵੱਡੇ ਪਲਾਂਟ ‘ਚ ਸਾਂਝੇ ਤੌਰ ‘ਤੇ ਵਿਸ਼ੇਸ਼ ਫੰਡਿੰਗ ਦੇਣ ਦਾ ਐਲਾਨ ਕੀਤਾ। ਜਿਸ ਤਹਿਤ ਗੁੱਡ ਈਅਰ ਟਾਇਰਸ ਐਂਡ ਰਬੜ ਵੱਲੋਂ ਇਥੇ ਕੁੱਲ 575 ਮਿਲੀਅਨ ਦੀ ਇਨਵੈਸਟਮੈਂਟ ਕੀਤੀ ਜਾਣੀ ਹੈ। …

Read More »