Breaking News
Home / 2024 / August / 20

Daily Archives: August 20, 2024

ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਮੁੰਬਈ ’ਚ ਕਾਰੋਬਾਰੀਆਂ ਨਾਲ ਵੀ ਕਰਨਗੇ ਮੀਟਿੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ ਨੂੰ ਨਾਂਦੇੜ ਪਹੁੰਚੇ ਅਤੇ ਉਹ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਆਪਣੇ ਪਰਿਵਾਰ ਸਣੇ ਨਤਮਸਤਕ ਹੋਏ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਉਨ੍ਹਾਂ ਪਤਨੀ ਡਾ. ਗੁਰਪ੍ਰੀਤ ਕੌਰ, ਧੀ ਨਿਆਮਤ ਕੌਰ ਅਤੇ ਕਈ ਹੋਰ ਪਰਿਵਾਰਕ …

Read More »

ਇਮਰਾਨ ਖਾਨ ਆਕਸਫੋਰਡ ਯੂਨੀਵਰਸਿਟੀ ਦੇ ਚਾਂਸਲਰ ਦੀ ਲੜਨਗੇ ਚੋਣ

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਜੇਲ੍ਹ ਵਿਚੋਂ ਭਰੀ ਨਾਮਜ਼ਦਗੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ। ਹੁਣ ਇਮਰਾਨ ਖਾਨ ਨੇ ਬਿ੍ਰਟੇਨ ਦੀ ਆਕਸਫੋਰਡ ਯੂਨੀਵਰਸਿਟੀ ਵਿਚ ਚਾਂਸਲਰ ਬਣਨ ਦੇ ਲਈ ਨਾਮਜ਼ਦਗੀ ਭਰ ਦਿੱਤੀ ਹੈ। ਇਸ ਸਬੰਧੀ ਇਮਰਾਨ ਖਾਨ ਦੇ ਸਲਾਹਕਾਰ …

Read More »

ਪੰਜਾਬ ’ਚ ਹੁਣ ਡਰੋਨ ਜ਼ਰੀਏ ਪਲਾਂਟੇਸ਼ਨ

ਪਠਾਨਕੋਟ ’ਚ ਮੰਤਰੀ ਲਾਲਚੰਦ ਕਟਾਰੂਚੱਕ ਨੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ ਪਠਾਨਕੋਟ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਹਰਿਆਲੀ ’ਚ ਵਾਧਾ ਕਰਨ ਲਈ ਇਕ ਨਵੀਂ ਪਹਿਲ ਕੀਤੀ ਗਈ ਹੈ ਅਤੇ ਹੁਣ ਡਰੋਨ ਰਾਹੀਂ ਪਲਾਂਟੇਸ਼ਨ ਕੀਤੀ ਜਾਵੇਗੀ। ਇਸੇ ਤਹਿਤ ਪਠਾਨਕੋਟ ਦੇ ਕਸਬਾ ਸ਼ਾਹਪੁਰ ਕੰਡੀ ਨੇੜੇ 30 ਹੈਕਟੇਅਰ ਜੰਗਲ ਵਿਚ ਡਰੋਨ ਰਾਹੀਂ ਵੱਖ-ਵੱਖ ਪ੍ਰਜਾਤੀਆਂ ਦੇ …

Read More »

ਅਜਮੇਰ ਸੈਕਸ ਸਕੈਂਡਲ ਦੇ 6 ਦੋਸ਼ੀਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

32 ਸਾਲ ਪਹਿਲਾਂ 100 ਵਿਦਿਆਰਥਣਾਂ ਨਾਲ ਕੀਤਾ ਗਿਆ ਸੀ ਗੈਂਗਰੇਪ ਅਜਮੇਰ/ਬਿਊਰੋ ਨਿਊਜ਼ : ਰਾਜਸਥਾਨ ਦੇ ਅਜਮੇਰ ’ਚ 32 ਸਾਲ ਪਹਿਲਾਂ ਹੋਏ ਦੇਸ਼ ਦੇ ਸਭ ਤੋਂ ਵੱਡੇ ਸੈਕਸ ਸਕੈਂਡਲ ਦੇ 6 ਦੋਸ਼ੀਆਂ ਨੂੰ ਅੱਜ ਜ਼ਿਲ੍ਹਾ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਦੋਸ਼ੀਆਂ ਨੂੰ ਪੰਜ-ਪੰਜ ਲੱਖ ਰੁਪਏ …

Read More »

ਡਾਕਟਰ ਹੱਤਿਆ ਮਾਮਲੇ ’ਚ ਸੁਪਰੀਮ ਕੋਰਟ ਨੇ ਬਣਾਈ ਟਾਸਕ ਫੋਰਸ

ਕੇਸ ਦਰਜ ਕਰਨ ’ਚ ਹੋਈ ਦੇਰੀ ਕਾਰਨ ਸੂਬਾ ਸਰਕਾਰ ਨੂੰ ਵੀ ਪਾਈ ਝਾੜ ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਲਕਾਤਾ ’ਚ ਟ੍ਰੇਨੀ ਡਾਕਟਰ ਨਾਲ ਹੋਏ ਬਲਾਤਕਾਰ ਅਤੇ ਹੱਤਿਆ ਮਾਮਲੇ ’ਚ ਅੱਜ ਸੁਪਰੀਮ ਕੋਰਟ ਵਿਚ ਚੀਫ਼ ਜਸਟਿਸ ਡੀਵਾਈ ਚੰਦਰਚੂਹੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ਼ ਮਿਸ਼ਰਾ ਦੀ ਬੈਂਚ ਵੱਲੋਂ ਸੁਣਵਾਈ ਕੀਤੀ। ਸੁਣਵਾਈ ਦੌਰਾਨ …

Read More »

ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਮੁਸ਼ਕਿਲਾਂ ’ਚ ਘਿਰੇ

ਹਾਈਕੋਰਟ ਦੇ ਵਕੀਲ ਨੇ ਨੋਟਿਸ ਭੇਜ ਕੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਇਕ ਵੱਡੀ ਮੁਸ਼ਕਿਲ ਵਿਚ ਘਿਰ ਗਏ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਐਚ ਸੀ …

Read More »

ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਵਿਜੀਲੈਂਸ ਚਲਾਏਗੀ ਕੇਸ

ਧਰਮਸੋਤ, ਆਸ਼ੂ, ਸੋਨੀ ਅਤੇ ਅਰੋੜਾ ਖਿਲਾਫ਼ ਕੇਸ ਚਲਾਉਣ ਦੀ ਪੰਜਾਬ ਸਰਕਾਰ ਨੇ ਦਿੱਤੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਵਿਜੀਲੈਂਸ ਨੂੰ ਕੇਸ ਚਲਾਉਣ ਦੇ ਆਗਿਆ ਦੇ ਦਿੱਤੀ ਹੈ। ਹੁਣ ਵਿਜੀਲੈਂਸ ਬਿਊਰੋ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਧੂ …

Read More »