ਡਾ. ਗਾਂਧੀ ਨੇ ਸੂਬਾ ਸਰਕਾਰ ’ਤੇ ਸਿੱਖਿਆ ਨੂੰ ਗਰੀਬਾਂ ਤੋਂ ਦੂਰ ਕਰਨ ਦੇ ਲਗਾਏ ਆਰੋਪ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੇ ਅੱਠ ਸਰਕਾਰੀ ਕਾਲਜਾਂ ਨੂੰ ਖ਼ੁਦਮੁਖ਼ਤਿਆਰ ਕਾਲਜਾਂ ਦਾ ਦਰਜਾ ਦੇਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ …
Read More »Daily Archives: August 21, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਪੋਲੈਂਡ ਅਤੇ ਯੂਕਰੇਨ ਗਏ
45 ਸਾਲਾਂ ਵਿਚ ਪਹਿਲੀ ਵਾਰ ਕਿਸੇ ਭਾਰਤੀ ਪੀਐਮ ਦਾ ਪੋਲੈਂਡ ਦੌਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਸਰਕਾਰੀ ਦੌਰੇ ’ਤੇ ਪੋਲੈਂਡ ਗਏ ਹਨ। ਪਿਛਲੇ 45 ਸਾਲਾਂ ਵਿਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਪੋਲੈਂਡ ਯਾਤਰਾ ਹੈ। ਇਸ ਤੋਂ ਪਹਿਲਾਂ 1979 ਵਿਚ ਭਾਰਤ ਦੇ ਪ੍ਰਧਾਨ ਮੰਤਰੀ …
Read More »ਸ਼ੋ੍ਮਣੀ ਕਮੇਟੀ ਦੀਆਂ ਚੋਣਾਂ ਦਸੰਬਰ ਜਾਂ ਜਨਵਰੀ ’ਚ ਹੋਣ ਦੀ ਸੰਭਾਵਨਾ
ਸਤੰਬਰ ਮਹੀਨੇ ਤੱਕ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਦਾ ਕੰਮ ਹੋ ਜਾਵੇਗਾ ਮੁਕੰਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਆਉਂਦੇ ਦਸੰਬਰ ਜਾਂ ਜਨਵਰੀ ਮਹੀਨੇ ਵਿਚ ਕਰਵਾਈਆਂ ਜਾ ਸਕਦੀਆਂ ਹਨ। ਇਨ੍ਹਾਂ ਚੋਣਾਂ ਸਬੰਧੀ ਗੁਰਦੁਆਰਾ ਚੋਣ ਕਮਿਸ਼ਨਰ ਐਸ ਐਸ ਸਾਰੋਂ ਦਾ ਕਹਿਣਾ ਹੈ ਕਿ 26 ਸਤੰਬਰ ਤੱਕ ਵੋਟਾਂ ਬਣਾਉਣ ਦਾ ਕੰਮ …
Read More »ਰਵਨੀਤ ਸਿੰਘ ਬਿੱਟੂ ਨੇ ਰਾਜ ਸਭਾ ਚੋਣਾਂ ਲਈ ਭਰਿਆ ਨਾਮਜ਼ਦਗੀ ਪੱਤਰ
ਕਿਹਾ : ਹੁਣ ਮੇਰੀ ਕਰਮ ਭੂਮੀ ਪੰਜਾਬ ਤੇ ਰਾਜਸਥਾਨ ਦੋਵੇਂ ਹੋਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਜਸਥਾਨ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਭਰ ਦਿੱਤੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵੀ ਹਾਜ਼ਰ ਰਹੇ। …
Read More »ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਮੀਟਿੰਗ ਰਹੀ ਬੇਸਿੱਟਾ
ਕਿਸਾਨ ਬੋਲੇ : ਰਸਤਾ ਹਰਿਆਣਾ ਪੁਲਿਸ ਨੇ ਬੰਦ ਕੀਤਾ ਹੋਇਆ ਹੈ ਕਿਸਾਨਾਂ ਨੇ ਨਹੀਂ ਪਟਿਆਲਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਅੱਜ ਪਟਿਆਲਾ ਵਿਖੇ ਪੁਲਿਸ ਅਤੇ ਕਿਸਾਨ ਆਗੂਆਂ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ’ਚ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਸ਼ੌਕਤ ਅਹਿਮਦ ਅਤੇ ਹਰਿਆਣਾ ਪੁਲਿਸ ਦੇ ਉਚ …
Read More »ਭਾਰਤ ਬੰਦ ਦੇ ਸੱਦੇ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਮਿਲਿਆ ਮੱਠਾ ਹੁੰਗਾਰਾ
ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਅਨੁਸੂਚਿਤ ਜਾਤੀਆਂ ਵੱਲੋਂ ਦਿੱਤਾ ਗਿਆ ਸੀ ਬੰਦ ਦਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰਨ ਲਈ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਮੱਠਾ ਹੁੰਗਾਰਾ ਹੀ ਮਿਲਿਆ। ਪੰਜਾਬ ਵਿੱਚ ਕੁਝ ਥਾਵਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਮੁੰਬਈ ’ਚ ਕਾਰੋਬਾਰੀਆਂ ਅਤੇ ਫ਼ਿਲਮੀ ਹਸਤੀਆਂ ਨਾਲ ਕੀਤੀ ਮੁਲਾਕਾਤ
ਪੰਜਾਬ ’ਚ ਕਾਰੋਬਾਰ ਨੂੰ ਵਧਾਉਣ ਸਬੰਧੀ ਕੀਤੀ ਗਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੰਬਈ ਪਹੁੰਚੇ ਜਿੱਥੇ ਉਨ੍ਹਾਂ ਵੱਡੇ ਕਾਰੋਬਾਰੀਆਂ ਅਤੇ ਫ਼ਿਲਮੀ ਹਸਤੀਆਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੇ ਪਹਿਲੇ ਗੇੜ ਦੌਰਾਨ ਉਨ੍ਹਾਂ ਸਨ ਫਾਰਮਾ ਦੇ ਸੀਈਓ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ …
Read More »ਪੰਜਾਬ ਭਾਜਪਾ ਨੇ ਮੋਹਾਲੀ ਤੋਂ ਮੈਂਬਰਸ਼ਿਪ ਮੁਹਿੰਮ ਦੀ ਕੀਤੀ ਸ਼ੁਰੂਆਤ
ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਲਈ ਮਿਸਡ ਕਾਲ ਨੰਬਰ ਕੀਤਾ ਗਿਆ ਜਾਰੀ ਮੋਹਾਲੀ/ਬਿਊਰੋ ਨਿਊਜ਼ : ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਪੰਜਾਬ ਭਾਜਪਾ ਮੁੜ ਤੋਂ ਸਰਗਰਮ ਹੋ ਗਈ ਹੈ। ਪੰਜਾਬ ਭਾਜਪਾ ਵੱਲੋਂ ਅੱਜ ਮੋਹਾਲੀ ਤੋਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ …
Read More »