Breaking News
Home / 2024 / August / 22

Daily Archives: August 22, 2024

NGT ਨੇ ਪੰਜਾਬ ਸਰਕਾਰ ਨੂੰ ਲਗਾਇਆ 1026 ਕਰੋੜ ਦਾ ਜੁਰਮਾਨਾ

ਇਕ ਮਹੀਨੇ ਦੇ ਅੰਦਰ-ਅੰਦਰ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨ.ਜੀ.ਟੀ.) ਨੇ ਕੂੜੇ ਦੇ ਨਿਪਟਾਰੇ ਤੇ ਸੀਵਰੇਜ ਟਰੀਟਮੈਂਟ ਦਾ ਕੰਮ ਬਹੁਤ ਹੌਲੀ ਰਫਤਾਰ ਨਾਲ ਚਲਾਉਣ ਕਾਰਨ ਪੰਜਾਬ ਸਰਕਾਰ ਨੂੰ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਵੱਡੀ ਰਕਮ ਇਕ ਮਹੀਨੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣ ਲਈ …

Read More »

ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਸੈਸ਼ਨ 3 ਦਿਨ ਦੀ ਬਜਾਏ ਇਕ ਮਹੀਨਾ ਚਲਾਉਣ ਦੀ ਕੀਤੀ ਮੰਗ

2 ਤੋਂ 4 ਸਤੰਬਰ ਤੱਕ ਚੱਲਣਾ ਹੈ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਸਤੰਬਰ ਤੋਂ 4 ਸਤੰਬਰ ਤੱਕ, ਸਿਰਫ ਤਿੰਨ ਦਿਨ ਲਈ ਬੁਲਾਇਆ ਗਿਆ ਹੈ। ਇਸ ਇਜਲਾਸ ਦੀ ਮਨਜੂਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵੀ ਦੇ ਦਿੱਤੀ ਗਈ ਹੈ। ਉਧਰ …

Read More »

ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਨੇ ਵਧਾਈ ਚਿੰਤਾ

ਰਾਜੇਵਾਲ ਨੇ ਕਿਹਾ : ਧਰਤੀ ਹੇਠਲਾ ਪ੍ਰਦੂਸ਼ਿਤ ਪਾਣੀ ਭਿਆਨਕ ਬਿਮਾਰੀਆਂ ਦਾ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਖਤਰਨਾਕ ਹੱਦ ਤੱਕ ਪ੍ਰਦੂਸ਼ਿਤ ਹੋ ਚੁੱਕਾ ਹੈ, ਜੋ ਕਿ ਸੂਬੇ ਲਈ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ …

Read More »

ਨਰਿੰਦਰ ਮੋਦੀ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਦੁਵੱਲੇ ਸਬੰਧਾਂ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਦੋਵੇਂ ਪ੍ਰਧਾਨ ਮੰਤਰੀਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਹੈ। ਪੋਲੈਂਡ ਦੇ ਦੌਰੇ ’ਤੇ ਪਹੁੰਚੇ ਨਰਿੰਦਰ ਮੋਦੀ …

Read More »

ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਮਿਲ ਕੇ ਲੜਨਗੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ

ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਫਾਰੁਕ ਅਬਦੁੱਲਾ ਨੇ ਕੀਤਾ ਐਲਾਨ ਜੰਮੂ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਅਤੇ ਨੈਸ਼ਨਲ ਕਾਨਫ਼ਰੰਸ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੀਆਂ। ਨੈਸ਼ਨਲ ਕਾਨਫ਼ਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ …

Read More »

ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ’ਚ ਕੀਤਾ ਗਿਆ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਰਾਜਾ ਵੜਿੰਗ ਨੇ ਸੇਬੀ ਪ੍ਰਮੁੱਖ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਲੋਂ ਸੰਸਦ ਮੈਂਬਰ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਖ਼ਿਲਾਫ਼ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸੇ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸੇਬੀ ਦਫ਼ਤਰ …

Read More »

ਅਜੇ ਨਹੀਂ ਖੁੱਲ੍ਹਣਗੇ ਸ਼ੰਭੂ ਅਤੇ ਖਨੌਰੀ ਬਾਰਡਰ

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦਾ ਦਿੱਤਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖੋਲ੍ਹਣ ਸਬੰਧੀ ਅੱਜ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ ਟਲ ਗਈ ਹੈ, ਜਿਸ ਦੇ ਚਲਦਿਆਂ ਸ਼ੰਭੂ ਅਤੇ ਖਨੌਰੀ ਬਾਰਡਰ ਫਿਲਹਾਲ ਨਹੀਂ ਖੁੱਲ੍ਹਣਗੇ। ਸੁਪਰੀਮ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 33 ਵਿਗਿਆਨੀਆਂ ਨੂੰ ਰਾਸ਼ਟਰੀ ਵਿਗਿਆਨ ਪੁਰਸਕਾਰ ਨਾਲ ਕੀਤਾ ਸਨਮਾਨਿਤ

ਬਾਇਓਕੇਮਿਸਟ ਗੋਵਿੰਦਾਰਾਜਨ ਪਦਮਾਨਾਭਨ ਨੂੰ ਮਿਲਿਆ ਵਿਗਿਆਨ ਰਤਨ ਐਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਅੱਜ 33 ਵਿਗਿਆਨੀਆਂ ਨੂੰ ਰਾਸ਼ਟਰੀ ਵਿਗਿਆਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਰੋਹ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਕੀਤਾ ਗਿਆ। ਇਸੇ ਦੌਰਾਨ ਬਾਇਓਕੇਮਿਸਟ ਗੋਵਿੰਦਾਰਾਜਨ ਪਦਮਾਨਾਭਨ ਨੂੰ ਸਾਇੰਸ ਦੇ ਖੇਤਰ ਵਿਚ ਦਿੱਤੇ ਯੋਗਦਾਨ ਲਈ ਵਿਗਿਆਨ …

Read More »

ਪੰਜਾਬ ’ਚ ਵਾਹਨਾਂ ਦੀ ਰਜਿਸਟ੍ਰੇਸ਼ਨ ਹੋਈ ਮਹਿੰਗੀ

ਮਾਨ ਸਰਕਾਰ ਨੇ ਸੂਬੇ ’ਚ ਗ੍ਰੀਨ ਟੈਕਸ ਕੀਤਾ ਲਾਗੂ, ਨੋਟੀਫਿਕੇਸ਼ਨ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਹੁਣ ਵਾਹਨਾਂ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਗਈ ਹੈ, ਕਿਉਂਕਿ ਮਾਨ ਸਰਕਾਰ ਨੇ ਸੂਬੇ ’ਚ ਗ੍ਰੀਨ ਟੈਕਸ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ …

Read More »