Breaking News
Home / 2024 / August / 23 (page 3)

Daily Archives: August 23, 2024

ਕੈਨੇਡਾ ਦੀ ਸਰਕਾਰ ਵੱਲੋਂ ਸਿਸਟਮ ‘ਚ ਤਬਦੀਲੀ, ਲੋਕਾਂ ਦਾ ਜੀਵਨ-ਪੱਧਰ ਉੱਚਾ ਚੁੱਕਣ ਤੇ ਨਸਲ ਵਿਰੋਧੀ ਨੀਤੀ 2024-2028 ਦਾ ਐਲਾਨ : ਸੋਨੀਆ ਸਿੱਧੂ

ਬਰੈਂਪਟਨ : ਕੈਨੇਡਾ ਨੂੰ ਵਿਸ਼ਵ ਪੱਧਰ ‘ਤੇ ਰਿਹਾਇਸ਼ ਲਈ ਸੱਭ ਤੋਂ ਵਧੀਆ ਮੁਲਕ ਬਨਾਉਣ ਲਈ 2015 ਤੋਂ ਕੈਨੇਡਾ ਸਰਕਾਰ ਅਨੇਕਤਾ ਵਿਚ ਏਕਤਾ ਅਤੇ ਇਕ ਦੂਸਰੇ ਨਾਲ ਮਿਲ ਕੇ ਚੱਲਣ ਲਈ ਵਚਨਬੱਧ ਹੈ ਅਤੇ ਲਗਾਤਾਰ ਇਸਦੇ ਲਈ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿਚ ਕਾਫੀ ਪ੍ਰਗਤੀ ਹੋਣ ਦੇ ਬਾਵਜੂਦ ਅਜੇ ਵੀ …

Read More »

ਡਗ ਫੋਰਡ ਨੇ ਨਿਗਰਾਨ ਵਾਲੇ ਡਰਗ ਖਪਤ ਸਥਾਨਾਂ ਨੂੰ ਬੰਦ ਕਰਨ ਦੀ ਯੋਜਨਾ ਦਾ ਕੀਤਾ ਬਚਾਅ

ਟੋਰਾਂਟੋ/ਬਿਊਰੋ ਨਿਊਜ਼ : ਪ੍ਰੀਮੀਅਰ ਡੱਗ ਫੋਰਡ ਆਪਣੀ ਸਰਕਾਰ ਦੇ ਉਸ ਫ਼ੈਸਲੇ ਦਾ ਬਚਾਅ ਕਰ ਰਹੇ ਹਨ, ਜਿਸ ਵਿੱਚ ਉਨ੍ਹਾਂ ਨੇ ਓਂਟਾਰੀਓ ਦੇ 23 ਨਿਗਰਾਨੀ ਵਾਲੇ ਡਰਗ ਖਪਤ ਸਥਾਨਾਂ ਵਿੱਚੋਂ 10 ਨੂੰ ਸਕੂਲਾਂ ਅਤੇ ਚਾਈਲਡ ਕੇਅਰ ਸੈਂਟਰਾਂ ਦੇ ਨੇੜੇ ਹੋਣ ਕਾਰਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਫੋਰਡ ਨੇ ਲੰਘੇ ਦਿਨੀਂ …

Read More »

ਟੋਰਾਂਟੋ ਦੇ ਹੈਲਥ ਅਫਸਰਾਂ ਨੇ ਐਮਪਾਕਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਵੈਕਸੀਨੇਸ਼ਨ ਕਰਵਾਉਣ ਲਈ ਕਿਹਾ

ਟੋਰਾਂਟੋ : ਟੋਰਾਂਟੋ ਪਬਲਿਕ ਹੈਲਥ ਨੇ ਕਿਹਾ ਕਿ 31 ਜੁਲਾਈ ਤੱਕ ਐਮਪਾਕਸ ਦੇ 93 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 21 ਮਾਮਲੇ ਸਾਹਮਣੇ ਆਏ ਸਨ। ਏਜੰਸੀ ਨੇ ਕਿਹਾ ਕਿ ਜੂਨ ਅਤੇ ਜੁਲਾਈ ਵਿਚ ਸ਼ਹਿਰ ‘ਚ ਤਿਉਹਾਰਾਂ ਤੋਂ ਬਾਅਦ ਇਹ ਗਿਣਤੀ ਵਧੀ ਹੈ। ਇਸਦੇ ਨਾਲ ਹੀ …

Read More »

ਪੰਜਾਬ ‘ਚ ਧਰਤੀ ਹੇਠਲਾ ਪਾਣੀ ਖ਼ਤਰਨਾਕ ਹੱਦ ਤੱਕ ਪ੍ਰਦੂਸ਼ਿਤ : ਰਾਜੇਵਾਲ

ਪੰਜਾਬ ‘ਚ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਨੇ ਵਧਾਈ ਚਿੰਤਾ ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਸਤਰੀ ਵਿੰਗ ਬਣਾਉਣ ਲਈ ਪੰਜਾਬ ਪੱਧਰੀ ਮੀਟਿੰਗ ਲੁਧਿਆਣਾ ਦੇ ਕਸਬਾ ਪਾਇਲ ਵਿਚ ਹੋਈ ਜਿਸ ਵਿੱਚ ਵੱਡੀ ਗਿਣਤੀ ਬੀਬੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ …

Read More »

ਰਾਹੁਲ ਗਾਂਧੀ ਨੇ ਊਬਰ ਕੈਬ ਦੀ ਕੀਤੀ ਸਵਾਰੀ

ਗਿਗ ਵਰਕਰਾਂ ਲਈ ਨਿਆਂ ਦਾ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੀਆਂ ਸੂਬਾ ਸਰਕਾਰਾਂ ‘ਗਿਗ ਵਰਕਰਾਂ’ ਲਈ ਠੋਸ ਨੀਤੀਆਂ ਬਣਾ ਕੇ ਉਨ੍ਹਾਂ ਲਈ ਨਿਆਂ ਯਕੀਨੀ ਬਣਾਉਣਗੀਆਂ ਅਤੇ ਵਿਰੋਧੀ ਗੱਠਜੋੜ ‘ਇੰਡੀਆ’ ਇਨ੍ਹਾਂ ਨੀਤੀਆਂ ਦਾ ਦੇਸ਼ ਪੱਧਰ ‘ਤੇ ਪਸਾਰ …

Read More »

ਸਾਡੀ ਲੜਾਈ ਜਾਰੀ ਰਹੇਗੀ, ਸੱਚ ਦੀ ਜਿੱਤ ਹੋਵੇਗੀ : ਵਿਨੇਸ਼ ਫੋਗਾਟ

ਵਿਨੇਸ਼ ਫੋਗਾਟ ਦਾ ਹੋਇਆ ਸ਼ਾਨਦਾਰ ਸਵਾਗਤ ਬਲਾਲੀ (ਹਰਿਆਣਾ)/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਤੋਂ ਵਤਨ ਪਹੁੰਚਣ ‘ਤੇ ਮਿਲੇ ਸ਼ਾਨਦਾਰ ਸਵਾਗਤ ਤੋਂ ਪ੍ਰਭਾਵਿਤ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐੱਫਆਈ) ਦੇ ਖਿਲਾਫ ਉਸ ਦੀ ਲੜਾਈ ਜਾਰੀ ਰਹੇਗੀ ਅਤੇ ਉਮੀਦ ਹੈ ਕਿ ‘ਸੱਚਾਈ ਦੀ ਜਿੱਤ’ ਹੋਵੇਗੀ। ਸੈਂਕੜੇ ਸਮਰਥਕ ਦਿੱਲੀ ਦੇ …

Read More »

ਭਾਈ ਕਰਮ ਸਿੰਘ ਬਬਰ ਅਕਾਲੀ ਦੀ ਸ਼ਹੀਦੀ ਸ਼ਤਾਬਦੀ ‘ਤੇ ਵਿਸ਼ੇਸ਼

ਮਹਾਨ ਯੋਧੇ ਸ਼ਹੀਦ ਭਾਈ ਕਰਮ ਸਿੰਘ ‘ਬਬਰ ਅਕਾਲੀ’ ਡਾ. ਗੁਰਵਿੰਦਰ ਸਿੰਘ 1 ਸਤੰਬਰ 2024 ਦਿਨ ਐਤਵਾਰ ਨੂੰ, ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਗੁਰਦੁਆਰਾ ਸਾਹਿਬ ਕਲਗੀਧਰ ਦਰਬਾਰ ਸਾਹਿਬ ਐਬਟਸਫੋਰਡ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ, ਐਬਟਸਫੋਰਡ ਵਾਸੀ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦੀ ਸ਼ਹਾਦਤ ਦੀ 100ਵੀਂ …

Read More »

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Puro&ator ਅਤੇ 6ed5x : ਹੈਵੀ-ਡਿਊਟੀ ਫਲੀਟਾਂ ਵਿਚ Z5V ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਸਫ਼ਲਤਾ ਪੂਰਵਕ ਬਰੈਂਪਟਨ ਵਿਖੇ ਹੋਈ ਸੰਪੰਨ

ਵਿਸ਼ਵ ਪੰਜਾਬੀ ਸਭਾ ਕੈਨੇਡਾ ਨਵੀਂ ਪੀੜ੍ਹੀ ਨੂੰ ਪੰਜਾਬੀ ਅਤੇ ਪੰਜਾਬੀਅਤ ਨਾਲ ਜੋੜਨ ਲਈ ਨਵੀਆਂ ਪਿਰਤਾਂ ਪਾ ਰਹੀ ਹੈ- ਡਿਪਟੀ ਮੇਅਰ ਬਰੈਂਪਟਨ ਮਾਂ ਬੋਲੀ ਲਈ ਮਾਹਿਰਾਂ ਦਾ ਸਿਰਜੋੜ ਕੇ ਯਤਨ ਕਰਨਾ ਭਵਿੱਖ ਲਈ ਸ਼ੁੱਭ ਸੰਕੇਤ : ਡਾ ਕਥੂਰੀਆ ਪੰਜਾਬੀ ਸਭਾ ਕੈਨੇਡਾ ਦੀ ਤਿੰਨ ਰੋਜ਼ਾ, ਤੀਸਰੀ ਸੰਸਾਰ ਵਿਆਪੀ ਕਾਨਫ਼ਰੰਸ ਬਰੈਂਪਟਨ ਵਿਖੇ 16, …

Read More »

ਨਵੀਆਂ ਖੋਜਾਂ ਦੇ ਮਾਮਲੇ ‘ਚ ਭਾਰਤ ਆਲਮੀ ਪੱਧਰ ‘ਤੇ ਉੱਭਰਿਆ : ਬਿਲ ਗੇਟਸ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਕਾਰੋਬਾਰੀ ਅਤੇ ਮਾਈਕਰੋਸਾਫਟ ਦੇ ਬਾਨੀ ਬਿਲ ਗੇਟਸ ਨੇ ਕਿਹਾ ਹੈ ਕਿ ਭਾਰਤ ਨਵੀਆਂ ਖੋਜਾਂ ਦੇ ਮਾਮਲੇ ‘ਚ ਆਲਮੀ ਪੱਧਰ ‘ਤੇ ਉਭਰ ਕੇ ਸਾਹਮਣੇ ਆਇਆ ਹੈ। ਉਨ੍ਹਾਂ ਸਿਆਟਲ ‘ਚ ਭਾਰਤ ਦੇ ਨਵੇਂ ਖੁੱਲ੍ਹੇ ਕੌਂਸਲਖਾਨੇ ‘ਤੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਪਹਿਲੇ ਭਾਰਤ ਦਿਵਸ ਦੇ …

Read More »