ਦੋਵੇਂ ਆਗੂਆਂ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਅੰਮਿ੍ਰਤਸਰ/ਬਿੂਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਅੱਜ ਗੁਰੂ ਨਗਰੀ ਸ੍ਰੀ …
Read More »Daily Archives: August 25, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਹੋ ਰਹੇ ਅਪਰਾਧਾਂ ਨੂੰ ਨਾ ਮੁਆਫ਼ੀਯੋਗ ਦੱਸਿਆ
ਕਿਹਾ : ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਲਗਾਉਂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਅਪਰਾਧ ਨੂੰ ਨਾ-ਮੁਆਫ਼ੀਯੋਗ ਪਾਪ ਕਰਾਰ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉੱਤਰੀ ਮਹਾਰਾਸ਼ਟਰ ਦੇ ਜਲਗਾਓਂ ਵਿਚ ‘ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਤਰਜੀਹ …
Read More »ਕਿਸਾਨ ਆਗੂਆਂ ਦੀ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ
ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੋਈ ਸੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਵਿਖੇ ਧਰਨੇ ਉਤੇ ਬੈਠੇ ਕਿਸਾਨ ਆਗੂਆਂ ਦੀ ਅੱਜ ਪਟਿਆਲਾ ਵਿਚ ਪੰਜਾਬ ਤੇ ਹਰਿਆਣਾ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਹੋਈ। ਇਸ ਮੀਟਿੰਗ ਵਿਚ ਦੋਵੇਂ ਧਿਰਾਂ ਵਲੋਂ ਆਪਣੇ-ਆਪਣੇ ਪੱਖ …
Read More »ਐੱਨਆਰਆਈ ’ਤੇ ਹੋਏ ਹਮਲੇ ਦੇ ਸਬੰਧ ’ਚ ਪੁਲੀਸ ਨੇ ਪੰਜ ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ
ਮੁੱਖ ਸ਼ੂਟਰਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਛਾਪੇ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਪੁਲੀਸ ਕਮਿਸ਼ਨਰੇਟ ਨੇ ਐੱਨਆਰਆਈ ਸੁਖਚੈਨ ਸਿੰਘ ’ਤੇ ਹੋਏ ਮਾਮਲੇ ਦੇ ਸਬੰਧ ’ਚ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜਦਕਿ ਮੁੱਖ ਹਮਲਾਵਰ ਅਜੇ ਵੀ ਫ਼ਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ …
Read More »ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਛੱਡ ਸਕਦੇ ਹਨ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ
ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਨ ਡਿੰਪੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਦੇ ਚਰਚੇ ਚੱਲ ਰਹੇ ਹਨ। ਗਿੱਦੜਬਾਹਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ …
Read More »