Breaking News
Home / 2024 / August / 27

Daily Archives: August 27, 2024

ਕੇਜਰੀਵਾਲ ਦੀ ਨਿਆਇਕ ਹਿਰਾਸਤ 3 ਸਤੰਬਰ ਤੱਕ ਵਧੀ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹਨ ਦਿੱਲੀ ਦੇ ਮੁੱਖ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਸੀਬੀਆਈ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਅੱਜ ਮੰਗਲਵਾਰ ਨੂੰ 3 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਕੇਜਰੀਵਾਲ ਤਿਹਾੜ ਜੇਲ੍ਹ ਵਿਚੋਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ …

Read More »

ਰਵਨੀਤ ਸਿੰਘ ਬਿੱਟੂ ਬਣੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ

ਵਿਰੋਧੀ ਪਾਰਟੀਆਂ ਨੇ ਬਿੱਟੂ ਖਿਲਾਫ਼ ਨਹੀਂ ਉਤਾਰਿਆ ਆਪਣਾ ਕੋਈ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾ ਕਿਸੇ ਵਿਰੋਧ ਦੇ ਰਾਜ ਸਭਾ ਮੈਂਬਰ ਚੁਣੇ ਗਏ ਹਨ। ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਖਿਲਾਫ਼ ਆਪਣਾ ਕੋਈ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਉਤਾਰਿਆ। ਧਿਆਨ ਰਹੇ …

Read More »

ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

ਕਿਹਾ : 30 ਅਗਸਤ ਨੂੰ ਹੋਣ ਵਾਲੀ ਜਥੇਦਾਰਾਂ ਦੀ ਮੀਟਿੰਗ ਦੌਰਾਨ ਲਿਆ ਜਾਵੇ ਮਿਸਾਲੀ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਇਕ ਮੰਗ …

Read More »

ਜੋਅ ਬਾਈਡਨ ਨੇ ਨਰਿੰਦਰ ਮੋਦੀ ਨਾਲ ਫੋਨ ’ਤੇ ਕੀਤੀ ਗੱਲ

ਅਮਰੀਕੀ ਰਾਸ਼ਟਰਪਤੀ ਨੇ ਪੀਐਮ ਮੋਦੀ ਦੀ ਕੀਤੀ ਸ਼ਲਾਘਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਕੀਤੀ ਅਤੇ ਯੂਕਰੇਨ ਲਈ ਉਨ੍ਹਾਂ ਦੇ ਸ਼ਾਂਤੀ ਦੇ ਸੰਦੇਸ਼ ਅਤੇ ਚੱਲ ਰਹੇ ਮਾਨਵਤਾਵਾਦੀ ਸਮਰਥਨ ਲਈ ਤਾਰੀਫ ਕੀਤੀ। ਪੀਐਮ ਮੋਦੀ ਦੀ 23 ਅਗਸਤ ਦੀ ਕੀਵ ਫੇਰੀ ਨੂੰ ਕੂਟਨੀਤਕ …

Read More »

ਕੇ ਕਵਿਤਾ ਨੂੰ ਸ਼ਰਾਬ ਘੁਟਾਲਾ ਮਾਮਲੇ ’ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਕਿਹਾ : ਮਾਮਲੇ ਨਾਲ ਸਬੰਧਤ ਸਬੂਤਾਂ ਨਾਲ ਨਹੀਂ ਕੀਤੀ ਜਾਵੇਗੀ ਕੋਈ ਛੇੜਛਾੜ ਨਵੀਂ ਦਿੱਲੀ/ਬਿਊਰੋ ਨਿਊਜ਼ : ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਵ ਦੀ ਬੇਟੀ ਕੇ ਕਵਿਤਾ ਨੂੰ ਸੁਪਰੀਮ ਕੋਰਟ ਨੇ ਅੱਜ ਸ਼ਰਾਬ ਘੁਟਾਲਾ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇ ਕਵਿਤਾ ਪਿਛਲੇ 6 …

Read More »

ਗਿੱਦੜਬਾਹਾ ਜ਼ਿਮਨੀ ਚੋਣ : ਸੁਖਬੀਰ ਬਾਦਲ ਤੇ ਡਿੰਪੀ ਢਿੱਲੋਂ ਹੋ ਸਕਦੇ ਹਨ ਆਹਮੋ-ਸਾਹਮਣੇ

ਮਨਪ੍ਰੀਤ ਦੀ ਵਾਪਸੀ ਸਬੰਧੀ ਗੱਲਾਂ ਨੂੰ ਸੁਖਬੀਰ ਨੇ ਦੱਸਿਆ ਬੇਬੁਨਿਆਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਹੋਣੀ ਹੈ। ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਹ ਸੀਟਾਂ ਖਾਲੀ ਹੋ …

Read More »

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੰਗਣਾ ਰਣੌਤ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

ਕਿਹਾ : ਪੰਜਾਬ ਦੇ ਲੋਕਾਂ ਕੋਲੋਂ ਖੁਦ ਹੀ ਮੁਆਫ਼ੀ ਮੰਗੇ ਕੰਗਣਾ ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਬੇਸ਼ੱਕ ਭਾਰਤੀ ਜਨਤਾ ਪਾਰਟੀ ਨੇ ਕੰਗਣਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਬਿਆਨ ਤੋਂ ਪੱਲਾ ਝਾੜ ਲਿਆ ਹੈ। ਪਰ ਪੰਜਾਬ ਦੇ ਕਿਸਾਨ ਇਸ ਨੂੰ ਮੰਨਣ ਲਈ ਤਿਆਰ ਨਹੀਂ। …

Read More »

ਜੰਮੂ ਕਸ਼ਮੀਰ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰ ਐਲਾਨੇ

ਨੈਸ਼ਨਲ ਕਾਨਫਰੰਸ ਵੀ 18 ਉਮੀਦਵਾਰਾਂ ਦੇ ਨਾਵਾਂ ਦਾ ਕਰ ਚੁੱਕੀ ਹੈ ਐਲਾਨ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਕਾਂਗਰਸ ਪਾਰਟੀ ਅਤੇ ਨੈਸ਼ਨਲ ਕਾਨਫਰੰਸ ਮਿਲ ਕੇ ਲੜ ਰਹੀਆਂ ਹਨ। ਕਾਂਗਰਸ ਨੇ ਜਿੱਥੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਉਥੇ ਨੈਸ਼ਨਲ ਕਾਨਫਰੰਸ ਨੇ ਵੀ 18 …

Read More »