Breaking News
Home / 2024 / August / 30

Daily Archives: August 30, 2024

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਭਾਜਪਾ ’ਚ ਹੋਏ ਸ਼ਾਮਲ

ਹਿਮੰਤਾ ਬਿਸਵਾ ਅਤੇ ਸ਼ਿਵਰਾਜ ਚੌਹਾਨ ਨੇ ਚੰਪਈ ਨੂੰ ਦਿਵਾਈ ਭਾਜਪਾ ਦੀ ਮੈਂਬਰਸ਼ਿਪ ਰਾਂਚੀ/ਬਿਊਰੋ ਨਿਊਜ਼ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਰਾਂਚੀ ਦੇ ਧੁਰਵਾ ਸਥਿਤ ਸ਼ਹੀਦ ਮੈਦਾਨ ’ਚ ਕਰਵਾਏ ਗਏ ਇਕ ਸਮਾਗਮ ਦੌਰਾਨ ਹਿਮੰਤਾ ਬਿਸਵਾ ਅਤੇ ਸ਼ਿਵਰਾਜ ਸਿੰਘ ਚੌਹਾਨ ਨੇ ਉਨ੍ਹਾਂ ਨੂੰ …

Read More »

ਪੰਜਾਬ ’ਚ ਡੀਏਪੀ ਖਾਦ ਦੀ ਆਈ ਵੱਡੀ ਕਿੱਲਤ

ਮੁੱਖ ਸਕੱਤਰ ਨੇ ਕੇਂਦਰੀ ਮੰਤਰੀ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ’ਚ ਆਈ ਡੀਏਪੀ ਖਾਦ ਦੀ ਕਿੱਲਤ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਕੇਪੀ ਸਿਨਹਾ ਨੇ ਅੱਜ ਕੇਂਦਰੀ ਖਾਦ ਮੰਤਰੀ ਜੇਪੀ ਨੱਢਾ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਮੁੱਖ ਸਕੱਤਰ ਨੇ ਜੇਪੀ ਨੱਢਾ …

Read More »

ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

ਸੁਖਬੀਰ ਬਾਦਲ ਨੂੰ ਕੀਤੇ ਗੁਨਾਹਾਂ ਲਈ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਧਾਰਮਿਕ ਸਜਾ ਲਗਾਈ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ …

Read More »

ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਆਰਐਸਐਲ ਸ਼ੂਗਰ ਮਿੱਲ ਨੂੰ ਸੇਬੀ ਵੱਲੋਂ ਨੋਟਿਸ

ਰਾਣਾ ਪਰਿਵਾਰ ਨੂੰ ਸੇਬੀ ਨੇ ਲਗਾਇਆ 63 ਕਰੋੜ ਰੁਪਏ ਦਾ ਜੁਰਮਾਨਾ ਕਪੂਰਥਲਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨੇ ਨੋਟਿਸ ਜਾਰੀ ਕਰਕੇ ਵੱਡਾ ਝਟਕਾ ਦਿੱਤਾ ਹੈ। ਜਿਸ ਦੇ ਚਲਦਿਆਂ ਰਾਣਾ ਸ਼ੂਗਰ …

Read More »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮਹਿਲਾ ਆਗੂ ਦੀ ਬਠਿੰਡਾ ਰਿਹਾਇਸ਼ ’ਤੇ ਐਨਆਈਏ ਦੀ ਰੇਡ

ਭੜਕੇ ਕਿਸਾਨਾਂ ਨੇ ਲਗਾਇਆ ਜਾਮ, ਪੁੱਛਿਆ ਰੇਡ ਦਾ ਕਾਰਨ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ’ਚ ਨੈਸ਼ਨਲ ਇਨਵੈਸਟੀਗੇਸ਼ਨ ਦੀ ਟੀਮ (ਐਨਆਈਏ) ਵੱਲੋਂ ਅੱਜ ਸਵੇਰੇ ਛਾਪੇਮਾਰੀ ਕੀਤੀ ਗਈ। ਇਸੇ ਛਾਪੇਮਾਰੀ ਦੌਰਾਨ ਪੰਜਾਬ ਦੇ ਜ਼ਿਲ੍ਹਾ ਬਠਿੰਡਾ ’ਚ ਰਾਮਪੁਰਾ ਫੂਲ ਦੇ ਸਰਾਭਾ ਨਗਰ ’ਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮਹਿਲਾ ਆਗੂ ਸੁਖਵਿੰਰ ਕੌਰ …

Read More »

ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ‘ਚ ਮੁਜ਼ਾਹਰਾ ਕਰਨ ਦਾ ਐਲਾਨ

2 ਸਤੰਬਰ ਨੂੰ ਚੰਡੀਗੜ੍ਹ ‘ਚ ਕਿਸਾਨ ਕਰਨਗੇ ਰੋਸ ਪ੍ਰਦਰਸ਼ਨ ਲੁਧਿਆਣਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਲਈ ਦੋ ਸਤੰਬਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿੱਚ ਰੁਲਦੂ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ ਅਤੇ …

Read More »

ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਹੱਲ ਕਰਾਂਗੇ : ਗੁਰਮੀਤ ਸਿੰਘ ਖੁੱਡੀਆਂ

ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੌਰੇ ‘ਤੇ ਆਏ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਸਨਮਾਨ ‘ਚ ਫਰੈਂਡਜ਼ ਆਫ ਕੈਨੇਡਾ ਇੰਡੀਆ ਫਾਊਂਡੇਸ਼ਨ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ, ਜਿਸ ‘ਚ ਪੰਜਾਬੀ ਭਾਈਚਾਰੇ ਦੇ ਲੋਕ ਅਤੇ ਸਿਆਸੀ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਫਾਊਂਡੇਸ਼ਨ ਦੇ ਪ੍ਰਧਾਨ ਮਨਿੰਦਰ ਸਿੰਘ ਗਿੱਲ ਨੇ ਖੁੱਡੀਆਂ ਦਾ …

Read More »

ਦੋਧੀ ਤੋਂ ਸਫਰ ਸ਼ੁਰੂ ਕਰ ਕੇ 1.83 ਲੱਖ ਕਰੋੜ ਦੇ ਮਾਲਕ ਬਣੇ ਭੰਗੂ ਦਾ ਦੁਖਦਾਈ ਅੰਤ

5.5 ਕਰੋੜ ਤੋਂ ਵੱਧ ਨਿਵੇਸ਼ਕਾਂ ਨੂੰ ਅੱਜ ਵੀ ਚਿੱਟ ਫੰਡ ਸਕੀਮ ‘ਚ ਲਾਈ ਆਪਣੀ ਕਮਾਈ ਦੇ ਰਿਫੰਡ ਦੀ ਆਸ ਚੰਡੀਗੜ੍ਹ : ਰੋਪੜ ਨੇੜੇ ਚਮਕੌਰ ਸਾਹਿਬ ਦੇ ਪਿੰਡ ਅਟਾਰੀ ਦਾ ਨਿਰਮਲ ਸਿੰਘ ਭੰਗੂ, ਜਿਸ ਨੇ ਇਕ ਦੋਧੀ ਵਜੋਂ ਕੰਮ ਸ਼ੁਰੂ ਕਰਕੇ 1.83 ਲੱਖ ਕਰੋੜ ਰੁਪਏ ਦੀ ਟਰਨਓਵਰ ਵਾਲੀ ਪਰਲਜ਼ ਗਰੁੱਪ ਆਫ਼ …

Read More »

ਹਮੇਸ਼ਾ ਭਾਜਪਾ ‘ਚ ਹੀ ਰਹਾਂਗਾ : ਮਨਪ੍ਰੀਤ

ਬਠਿੰਡਾ/ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਢਿੱਲੋਂ ‘ਤੇ ਵਰ੍ਹਦਿਆਂ ਕਿਹਾ ਇਹ ਉਹ ਸਖ਼ਸ਼ ਹੈ, ਜਿਸ ਨੇ ਕਦੇ ਵੀ ਚੋਣ ਨਹੀਂ ਜਿੱਤੀ। ਉਨ੍ਹਾਂ ਕਿਹਾ ਡਿੰਪੀ ਬੁਖਲਾਹਟ ਵਿੱਚ ਦੂਸ਼ਣਬਾਜ਼ੀ ਦਾ …

Read More »

ਜਲੰਧਰ ‘ਚ 1857 ਤੋਂ ਵੀ ਪਹਿਲਾਂ ਦੇ ਬਣੇ ਮਕਾਨ ਵਿਚ ਰਹਿਣਗੇ ਮੁੱਖ ਮੰਤਰੀ ਭਗਵੰਤ ਮਾਨ

ਏਕੜਾਂ ਥਾਂ ‘ਚ ਬਣਿਆ ਹੋਇਆ ਘਰ ਮੁੱਖ ਮੰਤਰੀ ਲਈ ਕੀਤਾ ਜਾ ਰਿਹਾ ਤਿਆਰ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਜਲੰਧਰ ਵਿਚ ਏਕੜਾਂ ਥਾਂ ‘ਚ ਬਣੇ ਹੋਏ ਘਰ ਨੂੰ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਐਲਾਨ ਕੀਤਾ ਸੀ ਕਿ ਉਹ ਇਸ …

Read More »