ਮੁੰਬਈ/ਬਿਊਰੋ ਨਿਊਜ਼ : ਏਅਰ ਇੰਡੀਆ ਨੇ ਕਿਹਾ ਕਿ ਉਸ ਨੇ ਮੌਜੂਦਾ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਮਰਾਠੀ, ਪੰਜਾਬੀ, ਤਾਮਿਲ ਅਤੇ ਮਲਿਆਲਮ ਸਮੇਤ ਸੱਤ ਨਵੀਆਂ ਭਾਸ਼ਾਵਾਂ ਨੂੰ ਆਪਣੇ ਆਈਵੀਆਰ ਸਿਸਟਮ ਵਿੱਚ ਸ਼ਾਮਲ ਕਰਕੇ ਗਾਹਕ ਸਹਾਇਤਾ ਸੇਵਾਵਾਂ ਵਿੱਚ ਵਾਧਾ ਕੀਤਾ ਹੈ। ਏਅਰਲਾਈਨ ਨੇ ਬਿਆਨ ਵਿੱਚ ਕਿਹਾ ਕਿ ਆਈਵੀਆਰ (ਇੰਟਰਐਕਟਿਵ ਵੌਇਸ ਰਿਸਪਾਂਸ) ਸਿਸਟਮ …
Read More »Daily Archives: August 30, 2024
ਕੰਗਣਾ ਰਣੌਤ ਦੇ ਬਿਆਨ ਮਗਰੋਂ ਭਾਜਪਾ ਦੀਆਂ ਮੁਸ਼ਕਲਾਂ ਵਧੀਆਂ
ਕਿਸਾਨੀ ਅੰਦੋਲਨ ਨੂੰ ਲੈ ਕੇ ਕੰਗਣਾ ਨੇ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਣਾ ਰਣੌਤ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਤਲ ਤੇ ਜਬਰ-ਜਨਾਹ ਹੋਣ ਸਬੰਧੀ ਦਿੱਤੇ ਬਿਆਨ ਨਾਲ ਸਿਆਸੀ ਪਾਰਾ ਵਧ ਗਿਆ ਹੈ। ਇਹ ਬਿਆਨ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਆਉਣ …
Read More »ਮਾਇਆਵਤੀ ਬਸਪਾ ਦੀ ਮੁੜ ਪ੍ਰਧਾਨ ਬਣੀ
ਲਖਨਊ : ਲਖਨਊ ਵਿਚ ਹੋਈ ਕਾਰਜਕਾਰਨੀ ਦੀ ਬੈਠਕ ‘ਚ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਮੁੜ ਸਰਬਸੰਮਤੀ ਨਾਲ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਚੁਣ ਲਿਆ ਗਿਆ। ਪਾਰਟੀ ਨੇ ਕਿਹਾ ਕਿ ਮਾਇਆਵਤੀ ਨੂੰ ਸਰਬਸੰਮਤੀ ਨਾਲ ਬਸਪਾ ਦਾ ਕੌਮੀ ਪ੍ਰਧਾਨ ਚੁਣਿਆ ਗਿਆ ਹੈ। ਇਹ ਫੈਸਲਾ ਬਸਪਾ ਕੇਂਦਰੀ ਕਾਰਜਕਾਰਨੀ …
Read More »ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼
ਪੋਥੀ ਪਰਮੇਸਰ ਕਾ ਥਾਨੁ॥ ਡਾ. ਗੁਰਵਿੰਦਰ ਸਿੰਘ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਗੁਰਦੁਆਰਾ ਸਾਹਿਬ ਕਲਗੀਧਰ ਦਰਬਾਰ ਐਬਟਸਫੋਰਡ ਵੱਲੋਂ ਪਹਿਲੀ ਸਤੰਬਰ ਨੂੰ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸ ਮੁਬਾਰਕ ਮੌਕੇ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਇਤਿਹਾਸ ਅਤੇ ਗੁਰੂ ਗ੍ਰੰਥ ਸਾਹਿਬ …
Read More »ਕੈਨੇਡਾ ‘ਚ ਵਿਦੇਸ਼ੀ ਕਾਮਿਆਂ ‘ਤੇ ਨਿਰਭਰਤਾ ਘਟਾਉਣਾ ਜ਼ਰੂਰੀ : ਟਰੂਡੋ
ਵਰਕ ਪਰਮਿਟ ਸਿਸਟਮ ‘ਚ ਤਬਦੀਲੀਆਂ ਕਰਨ ਦਾ ਕੀਤਾ ਐਲਾਨ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਵਲੋਂ ਬੀਤੇ ਅੱਠ ਕੁ ਸਾਲਾਂ ਤੋਂ ਅਪਣਾਈਆਂ ਗਈਆਂ ਵਿਦੇਸ਼ੀਆਂ ਲਈ ਸਟੱਡੀ, ਵਰਕ ਪਰਮਿਟ ਤੇ ਪੱਕੀ ਇਮੀਗਰੇਸ਼ਨ ਦੀਆਂ ਬੇਲਗਾਮ ਨੀਤੀਆਂ ਕਾਰਨ ਦੇਸ਼ ਭਰ ਵਿਚ ਬਣ ਗਏ ਨਿਰਾਸ਼ਾਜਨਕ ਹਾਲਾਤ …
Read More »ਆਸਟਰੇਲੀਆ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲੇ ਘਟਾਉਣ ਦਾ ਐਲਾਨ
ਸਿਡਨੀ/ਬਿਊਰੋ ਨਿਊਜ਼ : ਆਸਟਰੇਲੀਆ ਸਰਕਾਰ ਨੇ ਵੱਡੇ ਸ਼ਹਿਰਾਂ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਕਾਲਜਾਂ ਨੂੰ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲੇ ਘਟਾਉਣ ਦੇ ਹੁਕਮ ਦਿੱਤੇ ਹਨ। ਫੈਡਰਲ ਸਰਕਾਰ ਅਗਲੇ ਸਾਲ ਆਸਟਰੇਲੀਆ ਵਿੱਚ ਵਿਦੇਸ਼ੀ ਪਾੜ੍ਹਿਆਂ ਦੀ ਗਿਣਤੀ 2,70,000 ਤੱਕ ਸੀਮਤ ਕਰਨਾ ਚਾਹੁੰਦੀ ਹੈ। ਇਸ ਦਾ ਮਤਲਬ ਹੈ ਕਿ 2023 ਦੇ ਮੁਕਾਬਲੇ 2025 ਵਿੱਚ ਲਗਪਗ …
Read More »ਕੈਨੇਡਾ ਸਰਕਾਰ ਦਾ ਇਕ ਹੋਰ ਝਟਕਾ
ਵਿਜ਼ਟਰ ਵੀਜ਼ਾ ‘ਤੇ ਆਏ ਵਿਅਕਤੀਆਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ ਓਟਵਾ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਇਕ ਹੋਰ ਵੱਡਾ ਝਟਕਾ ਦਿੱਤਾ ਹੈ, ਕਿਉਂਕਿ ਹੁਣ ਵਿਜ਼ਟਰ ਵੀਜ਼ਾ ‘ਤੇ ਆਏ ਵਿਅਕਤੀਆਂ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਇਹ ਨਵਾਂ ਫੈਸਲਾ 28 ਅਗਸਤ ਤੋਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਸ ਤੋਂ ਪਹਿਲਾਂ …
Read More »‘ਕੈਨੇਡਾ ਚਾਈਲਡ ਬੈਨੀਫ਼ਿਟ’ ਵਿਚ ਵਾਧਾ ਕੀਤਾ ਗਿਆ : ਸੋਨੀਆ ਸਿੱਧੂ
ਬਰੈਂਪਟਨ : ਕੈਨੇਡਾ ਵਿਚ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੇ ਮਾਪਿਆਂ ਕੈਨੇਡਾ ਸਰਕਾਰ ਵੱਲੋਂ ‘ਕੈਨੇਡਾ ਚਾਈਲਡ ਬੈਨੀਫਿਟ’ ਪ੍ਰੋਗਰਾਮ ਆਰੰਭ ਕੀਤਾ ਗਿਆ ਸੀ ਜਿਸ ਦਾ ਉਦੇਸ਼ ਮਿਡਲ-ਕਲਾਸ ਵੱਲੋਂ ਆਪਣੇ ਬੱਚਿਆਂ ਦੇ ਸ਼ੁਰੂਆਤੀ ਜੀਵਨ ਵਿਚ ਉਨ੍ਹਾਂ ਨੂੰ ਹਰੇਕ ਕਿਸਮ ਦੀਆਂ ਸੁੱਖ-ਸਹੂਲਤਾਂ ਪ੍ਰਦਾਨ ਕਰਨਾ ਸੀ। 2016 ਵਿਚ ਸ਼ੁਰੂ ਹੋਏ ਇਸ ਪ੍ਰੋਗਰਾਮ ਤਹਿਤ ਸਰਕਾਰ …
Read More »ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ : ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ। ਬਲਵਿੰਦਰ ਸਿੰਘ ਭੂੰਦੜ ਦੀ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ …
Read More »ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਦਾ ਖਤਰਾ
ਸਰਕਾਰ ਦੀ ਨਵੀਂ ਨੀਤੀ ਖਿਲਾਫ ਸੜਕਾਂ ‘ਤੇ ਉਤਰੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ ਭਾਰਤੀ ਵਿਦਿਆਰਥੀਆਂ ਨੇ ਨਵੀਂ ਫੈਡਰਲ ਨੀਤੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਦਰਅਸਲ ਇਸ ਨਵੀਂ ਨੀਤੀ ਕਾਰਨ ਕੈਨੇਡਾ ਵਿਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖਤਰਾ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ …
Read More »