ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲੀਕਨ ਉਮੀਦਵਾਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪਾਮ ਬੀਚ ਫਲੋਰਿਡਾ ਵਿਚਲੇ ਗੋਲਫ਼ ਮੈਦਾਨ ਨੇੜੇ ਗੋਲੀਆਂ ਚੱਲਣ ਦੀ ਖਬਰ ਹੈ। ਟਰੰਪ ਦੇ ਚੋਣ ਮੁਹਿੰਮ ਪ੍ਰਬੰਧਕਾਂ ਤੇ ਯੂ ਐਸ ਸੀਕਰਟ ਸਰਵਿਸ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਲੱਗਦਾ ਹੈ ਕਿ …
Read More »Monthly Archives: September 2024
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ
ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਕੁੱਝ ਸਿੱਖ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਹ ਪੱਤਰ ਸਿੱਖ ਆਗੂਆਂ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ …
Read More »ਪੰਜਾਬ ’ਚ ਬਣਿਆ ਕਰੇਗਾ ਬੀਐਮਡਬਲਿਊ ਕਾਰਾਂ ਦਾ ਸਪੇਅਰ ਪਾਰਟ
ਕਾਰ ਕੰਪਨੀ ਨੇ ਲੁਧਿਆਣਾ ’ਚ ਪਲਾਂਟ ਲਗਾਉਣ ਦਾ ਕੀਤਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਕਾਰ ਕੰਪਨੀ ਬੀਐਮਡਬਲਿਊ ਨੇ ਕਾਰਾਂ ਦਾ ਸਪੇਅਰ ਪਾਰਟ ਤਿਆਰ ਕਰਨ ਲਈ ਪੰਜਾਬ ’ਚ ਕਾਰਖਾਨਾ ਲਗਾਉਣ ਦਾ ਫੈਸਲਾ ਕੀਤਾ। ਬੀਐਮਡਬਲਿਊ ਵੱਲੋਂ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦਾ ਕੀਤਾ ਵਾਅਦਾ
ਕਿਹਾ : ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਲੋਕਤੰਤਰ ਵਿਚ ਭਰੋਸਾ ਹੋਇਆ ਬਹਾਲ ਸ੍ਰੀਨਗਰ/ਬਿਊਰੋ ਨਿਊਜ਼ : ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਹਾ ਕਿ ਮੈਂ ਦੇਸ਼ ਦੀ ਸੰਸਦ ’ਚ ਵੀ ਕਿਹਾ ਸੀ ਅਤੇ ਅੱਜ ਫਿਰ ਤੋਂ ਕਹਿ ਰਿਹਾ ਹਾਂ ਕਿ ਜੰਮੂ-ਕਸ਼ਮੀਰ ਨੂੰ …
Read More »ਟਰੰਪ ਨੇ ਪੀਐਮ ਮੋਦੀ ਨੂੰ ਦੱਸਿਆ ਸ਼ਾਨਦਾਰ ਵਿਅਕਤੀ
ਡੋਨਾਲਡ ਟਰੰਪ ਨੇ ਦਰਾਮਦ ਅਤੇ ਟੈਕਸਾਂ ਦੇ ਮਾਮਲੇ ’ਚ ਭਾਰਤ ਦੀ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਹੁਣ ਫਿਰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਡੋਨਾਲਡ ਟਰੰਪ ਨੇ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਸ਼ਾਨਦਾਰ ਵਿਅਕਤੀ ਦੱਸਿਆ ਹੈ। ਟਰੰਪ ਨੇ ਕਿਹਾ ਕਿ ਉਹ ਅਮਰੀਕਾ ਦੇ ਦੌਰੇ ’ਤੇ ਪਹੁੰਚ …
Read More »ਪੰਜਾਬ ’ਚ ਸਾਬਕਾ ਡਾਇਰੈਕਟਰ ’ਤੇ ਵਿਜੀਲੈਂਸ ਦਾ ਐਕਸ਼ਨ
ਆਰ.ਕੇ. ਸਿੰਗਲਾ ਦੀ ਪ੍ਰਾਪਰਟੀ ਕੀਤੀ ਜਾਵੇਗੀ ਨਿਲਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦੀਆਂ ਚਾਰ ਪ੍ਰਾਪਰਟੀਜ਼ ਅਟੈਚ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਪ੍ਰਾਪਰਟੀਜ਼ ਨੂੰ ਜਲਦੀ ਨਿਲਾਮ ਵੀ ਕਰ ਦਿੱਤਾ ਜਾਵੇਗਾ। ਆਰ.ਕੇ. ਸਿੰਗਲਾ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਸਮੇਂ ਹੋਏ ਟੈਂਡਰ ਘੁਟਾਲੇ …
Read More »ਹਰਿਆਣਾ ’ਚ ਭਾਜਪਾ ਵਲੋਂ ਚੋਣ ਮੈਨੀਫੈਸਟੋ ਜਾਰੀ
ਭਾਜਪਾ ਨੇ ਅਗਨੀਵੀਰਾਂ ਨੂੰ ਸਰਕਾਰੀ ਨੌਕਰੀ ਦੀ ਦਿੱਤੀ ਗਾਰੰਟੀ ਰੋਹਤਕ/ਬਿਊਰੋ ਨਿਊਜ਼ ਹਰਿਆਣਾ ਵਿਚ ਆਉਂਦੀ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਭਾਜਪਾ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਅਤੇ ਹਰਿਆਣਾ ਵਾਸੀਆਂ ਨੂੰ ਕਈ ਗਾਰੰਟੀਆਂ ਦਿੱਤੀਆਂ ਹਨ। ਮੈਨੀਫੈਸਟੋ ਜਾਰੀ ਕਰਨ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ …
Read More »ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ
ਕਿਹਾ : ਸਿਹਤ ਖਰਾਬ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ’ਚ ਦਾਖਲ ਕਿਉਂ ਨਹੀਂ ਹੋਏ ਮੁੱਖ ਮੰਤਰੀ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਸਿਹਤ ਖਰਾਬ ਹੋਣ ਤੋਂ ਬਾਅਦ ਮੁੱਖ …
Read More »ਮਹਿੰਦਰ ਸਿੰਘ ਗਿਲਜ਼ੀਆਂ ਦੀ ਅਗਵਾਈ ’ਚ ਰਾਹੁਲ ਗਾਂਧੀ ਦਾ ਅਮਰੀਕਾ ’ਚ ਭਰਵਾਂ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਭਾਰਤ ਦੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪਿਛਲੇ ਦਿਨੀਂ ਅਮਰੀਕਾ ਦੇ ਦੌਰੇ ’ਤੇ ਪਹੁੰਚੇ ਸਨ। ਅਮਰੀਕਾ ਦੇ ਟੈਕਸਾਸ ਪ੍ਰਾਂਤ ਦੇ ਡੱਲਾਸ ਵਿੱਚ ਪਰਵਾਸੀ ਭਾਰਤੀਆਂ ਵਲੋਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਅੰਤਰਰਾਸ਼ਟਰੀ ਚੇਅਰਮੈਨ ਸੈਮ ਪਿਤਰੋਦਾ ਤੇ ਮਹਿੰਦਰ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਰਾਹੁਲ …
Read More »ਮੋਦੀ ਕੈਬਨਿਟ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ’ਚ ਪੇਸ਼ ਕੀਤਾ ਜਾਵੇਗਾ ਬਿਲ ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਕੈਬਨਿਟ ਨੇ ਦੇਸ਼ ’ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਕਰਵਾਉਣ ਭਾਵ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਿੱਲ ਸਰਦ ਰੁੱਤ ਸੈਸ਼ਨ …
Read More »