ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦੇ ਦੋ ਤਮਗੇ ਜਿੱਤ ਕੇ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਇਲਾਹੀ ਗੁਰਬਾਣੀ ਅਤੇ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਮਨੂ …
Read More »Monthly Archives: September 2024
ਸੁਨੀਤਾ ਵਿਲੀਅਮ ਸਪੇਸ ਸਟੇਸ਼ਨ ਤੋਂ ਅਮਰੀਕੀ ਰਾਸ਼ਟਰਪਤੀ ਦੀ ਚੋਣ ਲਈ ਪਾਵੇਗੀ ਵੋਟ
ਧਰਤੀ ਤੋਂ 400 ਕਿਲੋਮੀਟਰ ਦੂਰ ਤੋਂ ਕੀਤੀ ਪ੍ਰੈਸ ਕਾਨਫਰੰਸ ਵਾਸ਼ਿੰਗਟਨ/ਬਿਊਰੋ ਨਿਊਜ਼ : 100 ਦਿਨ ਤੋਂ ਪੁਲਾੜ ’ਚ ਫਸੀ ਭਾਰਤੀ ਮੂਲ ਦੀ ਐਸਟ੍ਰੋਨਾਟ ਸੁਨੀਤਾ ਵਿਲੀਅਮ ਅਤੇ ਉਨ੍ਹਾਂ ਦੇ ਸਾਥੀ ਬੁਚ ਵਿਲਮੋਰ ਨੇ ਇੰਟਰਨੈਸ਼ਨਲ ਸਪੇਸ ਸਟੇਸ਼ਨ ਤੋਂ ਇਕ ਪ੍ਰੈਸ ਕਾਨਫਰੰਸ ਕੀਤੀ। ਇਹ ਕਾਨਫਰੰਸ ਭਾਰਤੀ ਸਮੇਂ ਅਨੁਸਾਰ ਲੰਘੀ ਦੇਰ 12 : 15 ਵਜੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਗ੍ਰਹਿ ਮੰਤਰੀ ਬੋਲੇ : ਸਾਰੀਆਂ ਭਾਰਤੀ ਭਾਸ਼ਾਵਾਂ ਸਾਡਾ ਮਾਣ ਤੇ ਵਿਰਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿੰਦੀ ਦਿਵਸ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਹਿੰਦੀ ਦਿਵਸ ’ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ …
Read More »ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ
ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਦਿੱਲੀ ਦੀ ਅਦਾਲਤ ਨੇ ਹੱਤਿਆ ਦੇ ਆਰੋਪ ਤੈਅ ਕਰ ਦਿੱਤੇ ਹਨ। ਕੋਰਟ ਨੇ ਟਾਈਟਲਰ ਦੇ ਖਿਲਾਫ਼ ਹੱਤਿਆ, ਗੈਰਕਾਨੂੰਨੀ ਢੰਗ ਨਾਲ ਇਕੱਠੇ ਹੋਣਾ, ਦੰਗਾ …
Read More »ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ’ਤੇ 11 ਸਤੰਬਰ ਨੂੰ ਹੋਏ ਗਰਨੇਡ ਅਟੈਕ ਮਾਮਲੇ ’ਚ ਪੁਲਿਸ ਨੇ ਇਕ ਆਰੋਪੀ ਨੂੰ ਗਿ੍ਰਫਤਾਰ ਕਰ ਲਿਆ ਹੈ। ਫੜਿਆ ਗਿਆ ਆਰੋਪੀ ਰੋਹਨ ਮਸੀਹ ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਨਮੇਜਾ ਸਿੰਘ ਸੇਖੋਂ ਨੇ ਵੀ ਸੌਂਪਿਆ ਆਪਣਾ ਸਪੱਸ਼ਟੀਕਰਨ
14 ਸਾਬਕਾ ਅਕਾਲੀ ਮੰਤਰੀ ਸੌਂਪ ਚੁੱਕੇ ਹਨ ਆਪਣਾ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ …
Read More »ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਨਜ਼ਦੀਕੀਆਂ ਘਰ ਪਈ ਈਡੀ ਦੀ ਰੇਡ
ਐਨਆਈਏ ਦੀ ਟੀਮ ਨੇ ਅੰਮਿ੍ਰਤਪਾਲ ਸਿੰਘ ਦੀ ਚਾਚੀ ਨੂੰ ਲਿਆ ਹਿਰਾਸਤ ’ਚ ਅੰਮਿ੍ਰਤਸਰ/ਬਿਊਰੋ ਨਿਊਜ਼ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਟੀਮ ਵੱਲੋਂ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰ ਰੇਡ ਕੀਤੀ ਗਈ। ਐਨਆਈਏ ਦੀ ਇਕ ਟੀਮ ਅੰਮਿ੍ਰਤਪਾਲ ਸਿੰਘ ਦੇ ਚਾਚਾ ਪਰਗਟ ਸਿੰਘ ਦੇ ਘਰ ਪਹੁੰਚੀ …
Read More »ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
177 ਦਿਨਾਂ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਆਉਣਗੇ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 10 ਲੱਖ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦਿੱਤੀ ਹੈ ਜਦਕਿ …
Read More »ਪੰਜਾਬ ਸਰਕਾਰ ਨੇ ਪੰਚਾਇਤਾਂ ਤੋਂ ਬਾਅਦ ਪੰਚਾਇਤ ਸਮਿਤੀਆਂ ਵੀ ਕੀਤੀਆਂ ਭੰਗ
ਅਕਤੂਬਰ ਮਹੀਨੇ ’ਚ ਕਰਵਾਈਆਂ ਜਾ ਸਕਦੀਆਂ ਹਨ ਪੰਚਾਇਤੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਆਉਂਦੇ ਅਕਤੂਬਰ ਮਹੀਨੇ ’ਚ ਪੰਚਾਇਤੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਮਾਨ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸਮਿਤੀਆਂ ਨੂੰ ਵੀ ਭੰਗ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ …
Read More »ਬਿ੍ਰਟੇਨ ਦੀ ਰੱਖਿਆ ਕਮੇਟੀ ਦੇ ਪ੍ਰਧਾਨ ਬਣੇ ਭਾਰਤੀ ਮੂਲ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ
ਢੇਸੀ ਨੇ 563 ਵਿਚੋਂ 320 ਵੋਟਾਂ ਕੀਤੀਆਂ ਹਾਸਲ, ਵਿਰੋਧੀ ਉਮੀਦਵਾਰ ਨੂੰ ਮਿਲੇ 243 ਵੋਟ ਚੰਡੀਗੜ੍ਹ/ਬਿਊਰੋ ਨਿਊਜ਼ :ਬਿ੍ਰਟੇਨ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਲੇਬਰ ਪਾਰਟੀ ਦੇ ਸੰਸਦ ਮੈਂਬਰ ਢੇਸੀ ਨੂੰ 563 ’ਚੋਂ 320 ਵੋਟ ਹਾਸਲ ਹੋਏ …
Read More »