ਐੱਸਜੀਪੀਸੀ ਪ੍ਰਧਾਨ ਸਣੇ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ; ਵੱਖ-ਵੱਖ ਥਾਈਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਬਟਾਲਾ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 537ਵੇਂ ਵਿਆਹ ਪੁਰਬ ‘ਤੇ ਮੰਗਲਵਾਰ ਨੂੰ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ …
Read More »Monthly Archives: September 2024
ਪੰਜਾਬ ਸਰਕਾਰ ਨੇ ‘ਕੁੰਡੀ ਫੜੋ ਮੁਹਿੰਮ’ ਤਹਿਤ ਪਾਵਰਕੌਮ ਦੇ ਥਾਣਿਆਂ ‘ਚ 296 ਕੇਸ ਕੀਤੇ ਦਰਜ
‘ਆਪ’ ਸਰਕਾਰ ਵਲੋਂ ਬਿਜਲੀ ਚੋਰੀ ਰੋਕਣ ਲਈ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ‘ਕੁੰਡੀ ਫੜੋ ਮੁਹਿੰਮ’ ਤਹਿਤ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐੱਫਆਈਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਬਰਖ਼ਾਸਤ ਕੀਤਾ …
Read More »ਚਿੱਟੀ ਵੇਈਂ ਦਾ ਕਾਲਾ ਸੰਤਾਪ ਹੰਢਾ ਰਹੇ ਨੇ ਦੋਆਬੇ ਦੇ ਲੋਕ
ਵੇਈਂ ਨੇੜਲੇ ਪਿੰਡਾਂ ਵਿੱਚ ਆ ਰਹੇ ਗੰਧਲੇ ਪਾਣੀ ਕਾਰਨ ਫੈਲ ਰਹੀਆਂ ਨੇ ਬਿਮਾਰੀਆਂ ਕਰਤਾਰਪੁਰ/ਬਿਊਰੋ ਨਿਊਜ਼ : ਚਿੱਟੀ ਵੇਈਂ ਦਿਨੋ-ਦਿਨ ਪਲੀਤ ਹੁੰਦੀ ਜਾ ਰਹੀ ਹੈ ਅਤੇ ਇਸ ਦੇ ਕੰਢੇ ਵਸੇ ਪਿੰਡਾਂ ਦੇ ਲੋਕ ਇਸ ਦਾ ਸੰਤਾਪ ਹੰਢਾਉਣ ਲਈ ਮਜਬੂਰ ਹਨ। ਪਿੰਡਾਂ ਵਿੱਚ ਨਲਕੇ ਅਤੇ ਸਬਮਰਸੀਬਲ ਮੋਟਰਾਂ ‘ਚੋਂ ਨਿਕਲਦੇ ਗੰਦੇ ਪਾਣੀ ਕਾਰਨ …
Read More »ਦਸੂਹਾ ਦੇ ਕਰਮਜੀਤ ਸਿੰਘ ਤਲਵਾੜ ਨਿਊਜ਼ੀਲੈਂਡ ‘ਚ ਬਣੇ ਪਹਿਲੇ ਸਿੱਖ ਅਫ਼ਸਰ
ਦਸੂਹਾ/ਬਿਊਰੋ ਨਿਊਜ਼ : ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਦਸੂਹਾ ਦੇ ਜੰਮਪਲ ਕਰਮਜੀਤ ਸਿੰਘ ਤਲਵਾੜ ਨੇ ਨਿਊਜ਼ੀਲੈਂਡ ਵਿੱਚ ਮਨਿਸਟਰੀ ਆਫ ਜਸਟਿਸ ਸਰਵਿਸਿਜ਼ ਨਾਲ ਸਬੰਧਤ ‘ਇਸ਼ੂਇੰਗ ਅਫਸਰ’ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਸ ਉਪਲਬਧੀ ਨਾਲ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਹ ਧਾਰਮਿਕ ਸਿੱਖ ਆਗੂ ਜੋਗਿੰਦਰ …
Read More »ਕੈਨੇਡਾ ਦੇ ਨੈਬੁਲਾ ਗਰੁੱਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿਵੇਸ਼ ਦਾ ਸੱਦਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਕੰਪਨੀ ਨੈਬੁਲਾ ਗਰੁੱਪ ਦੇ ਪ੍ਰਬੰਧਕਾਂ ਨਾਲ ਪੰਜਾਬ ਵਿੱਚ ਨਿਵੇਸ਼ ਕਰਨ ਬਾਰੇ ਗੱਲਬਾਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਕੰਪਨੀ ਦੇ ਪ੍ਰਧਾਨ ਤੇ ਚੇਅਰਮੈਨ ਰਮਨ ਖੱਟੜਾ ਨਾਲ ਗੱਲਬਾਤ ਤੋਂ ਬਾਅਦ ਕਿਹਾ ਕਿ ਕੈਨੇਡੀਅਨ ਕੰਪਨੀ ਨੇ ਪੰਜਾਬ …
Read More »ਬਰੈਂਪਟਨ ਤੇ ਸਮੁੱਚੇ ਕੈਨੇਡਾ ‘ਚ ਸੀਨੀਅਰਾਂ ਦੀ ਸਹਾਇਤਾ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਬਣਦੀ ਹੈ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਸਾਰਾ ਜੀਵਨ ਸਖ਼ਤ ਮਿਹਨਤ ਕਰਨ ਤੋਂ ਬਾਅਦ ਸੀਨੀਅਰਜ਼ ਸੇਵਾ-ਮੁਕਤੀ ਦਾ ਆਪਣਾ ਸਮਾਂ ਸਵੈਮਾਣ ਸਹਿਤ ਆਰਾਮ ਨਾਲ ਗੁਜ਼ਾਰਨ ਦੇ ਹੱਕਦਾਰ ਹਨ। ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕੈਨੇਡਾ ਸਰਕਾਰ ਵੱਲੋਂ ਸੀਨੀਅਰਾਂ ਦੀ ਬੇਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਦੇਸ਼-ਭਰ ਵਿਚ …
Read More »ਕੈਨੇਡਾ ‘ਚ ਦੌਲਤਪੁਰ ਦੀ ਸਿੱਖ ਸੰਗਤ ਵੱਲੋਂ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੀ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ‘ਤੇ ਸਮਾਗਮ
ਡਾ. ਗੁਰਵਿੰਦਰ ਸਿੰਘ ਦਾ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਅਤੇ ਦੌਲਤਪੁਰ ਨਗਰ ਵਾਸੀਆਂ ਵੱਲੋਂ ਸਨਮਾਨ ਸਰੀ : ਕੈਨੇਡਾ ਵਸਦੀਆਂ ਪਿੰਡ ਦੌਲਤਪੁਰ, ਪੰਜਾਬ ਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ, ਮਹਾਨ ਬਬਰ ਯੋਧੇ, ਬਬਰ ਅਕਾਲੀ ਅਖਬਾਰ ਦੇ ਚੀਫ ਐਡੀਟਰ ਤੇ ਸਿੱਖ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦੀ …
Read More »ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਸਮਾਗਮ ‘ਚ ਵਿਕਟੋਰੀਆ ਵਿਖੇ ਸੈਂਕੜਿਆਂ ਦੀ ਗਿਣਤੀ ਵਿਚ ਸੰਗਤ ਪਹੁੰਚੀ
ਮਨਪ੍ਰੀਤ ਸਿੰਘ ਡਰੋਲੀ ਦੇ ਲੈਕਚਰ ਤੋਂ ਪ੍ਰਭਾਵਿਤ ਕੈਨੇਡਾ ਦੇ ਜੰਮੇ ਬੱਚਿਆਂ ਨੇ ਸਿੱਖੀ ਸਰੂਪ ਦੀ ਕਾਇਮ ਹੀ ਲਈ ਲਿਆ ਪ੍ਰਣ ਵਿਕਟੋਰੀਆ : 8 ਸਤੰਬਰ 2024 ਨੂੰ ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿਖੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਚ ਜਸਵੰਤ ਸਿੰਘ ਖਾਲੜਾ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ …
Read More »ਅਧਿਆਪਕ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ (ਕਾਵਿ ਮਿਲਣੀ) ਵੈਬੀਨਾਰ ਯਾਦਗਾਰੀ ਹੋ ਨਿਬੜਿਆ
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਤੇ ਪ੍ਰਬੰਧਕੀ ਟੀਮ ਮੈਂਬਰਜ਼ ਵੱਲੋਂ 8 ਸਤੰਬਰ ਐਤਵਾਰ ਨੂੰ ਅਧਿਆਪਕ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਵਿ ਮਿਲਣੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਕਾਵਿ ਮਿਲਣੀ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਬਹੁਤ ਨਾਮਵਰ ਕਵੀਆਂ ਅਤੇ ਸਾਹਿਤਕਾਰਾਂ ਨੇ ਸ਼ਿਰਕਤ ਕੀਤੀ। ਇਸ ਕਾਵਿ ਮਿਲਣੀ ਦੀ ਹੋਸਟ …
Read More »ਭਾਰਤ ਵਿਚ ਵਧ ਰਹੀ ਪਾਣੀ ਦੀ ਸਮੱਸਿਆ
ਭਾਰਤ ਸਾਹਮਣੇ ਦੋ ਅਤਿ ਗੰਭੀਰ ਸਮੱਸਿਆਵਾਂ ਖੜ੍ਹੀਆਂ ਹਨ, ਪਹਿਲੀ ਹੈ ਲਗਾਤਾਰ ਵਧਦੀ ਹੋਈ ਆਬਾਦੀ ਅਤੇ ਦੂਸਰੀ ਹੈ ਲਗਾਤਾਰ ਪਾਣੀ ਦਾ ਘਟਦੇ ਜਾਣਾ। ਆਬਾਦੀ ਨੂੰ ਠੱਲ੍ਹ ਪਾਉਣ ਲਈ ਹਾਲੇ ਤੱਕ ਪ੍ਰਭਾਵਸ਼ਾਲੀ ਅਤੇ ਚੰਗੀਆਂ ਯੋਜਨਾਵਾਂ ਸਾਹਮਣੇ ਨਹੀਂ ਆਈਆਂ, ਜਿਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾ ਸਕੇ। ਇਹ ਗੱਲ ਯਕੀਨੀ ਹੈ ਕਿ ਜੇ ਹੁਣ …
Read More »