Breaking News
Home / 2024 / September (page 29)

Monthly Archives: September 2024

ਸਰੀ ‘ਚ ਬਰਨਾਲਾ ਦੀ ਨੌਜਵਾਨ ਲੜਕੀ ਗੁਰਮੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਸਰੀ/ਬਿਊਰੋ ਨਿਊਜ਼ : ਸਰੀ ਵਿਚ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਦੀ ਨੌਜਵਾਨ ਲੜਕੀ ਗੁਰਮੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੇ ਗਈ ਹੈ। ਗੁਰਮੀਤ ਕੌਰ ਪਿਛਲੇ ਸਾਲ 29 ਦਸੰਬਰ 2023 ਨੂੰ ਹੀ ਪੜ੍ਹਾਈ ਲਈ ਕੈਨੇਡਾ ਪਹੁੰਚੀ ਸੀ। ਇਹ ਵਿਆਹੁਤਾ ਲੜਕੀ ਗੁਰਮੀਤ ਕੌਰ (22) ਭਦੌੜ ਦੀ ਰਹਿਣ …

Read More »

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਤਾੜਨਾ

ਇਕ ਦੂਜੇ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਦਾ ਲਿਆ ਸਖਤ ਨੋਟਿਸ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਵਿਚਾਰੇ ਜਾ ਰਹੇ ਮਾਮਲੇ ਦੇ ਸੰਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ ਕੀਤੀ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ Z5Vs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਸਿਨਸਿਨੈਟੀ (ਅਮਰੀਕਾ) ਦੇ ਸੱਤਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ‘ਫੈਸਟੀਵਲ ਆਫ ਫੇਥਸ’ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਸੱਤਵਾਂ ਸਲਾਨਾ ‘ਸਿਨਸਨੈਟੀ ਫੈਸਟੀਵਲ ਆਫ ਫੇਥਸ’ (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ …

Read More »

ਅਮਰੀਕਾ ਦੇ ਸ਼ਿਕਾਗੋ ਸ਼ਹਿਰ ਨੇੜੇ ਰੇਲ ਗੱਡੀ ਵਿਚ ਸੁੱਤੇ ਪਏ 4 ਯਾਤਰੀਆਂ ਦੀ ਹੱਤਿਆ

ਇਕ ਸ਼ੱਕੀ ਨੂੰ ਕੀਤਾ ਗ੍ਰਿਫਤਾਰ : ਡਿਪਟੀ ਚੀਫ ਚਿਨ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਸ਼ਿਕਾਗੋ (ਇਲੀਨੋਇਸ) ਸ਼ਹਿਰ ਨੇੜੇ ਵਾਪਰੀ ਗੋਲੀਬਾਰੀ ਦੀ ਇਕ ਘਟਨਾ ਵਿਚ ਰੇਲ ਗੱਡੀ ਵਿਚ ਸੌਂ ਰਹੇ 4 ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਫਾਰੈਸਟ ਪਾਰਕ ਡਿਪਟੀ ਚੀਫ ਕ੍ਰਿਸ ਚਿਨ ਨੇ ਜਾਰੀ …

Read More »

ਵਿਸਕਾਨਸਿਨ ਯੁਨੀਵਰਸਿਟੀ ਦੀ 21 ਸਾਲਾ ਜਿਮਨਾਸਟ ਦੀ ਗੋਲੀਆਂ ਮਾਰ ਕੇ ਹੱਤਿਆ, ਇਕ ਸ਼ੱਕੀ ਗ੍ਰਿਫਤਾਰ

ਕੈਲੀਫੋਰਨੀਆ : ਯੁਨੀਵਰਸਿਟੀ ਆਫ ਵਿਸਕਾਨਸਿਨ ਦੀ ਜਿਮਨਾਸਟ ਕਾਰਾ ਵੈਲਸ਼ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਦੁੱਖਦਾਈ ਖਬਰ ਹੈ। ਪੁਲਿਸ ਨੇ ਇਕ ਸ਼ੱਕੀ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਹੈ। ਯੁਨੀਵਰਸਿਟੀ ਦੇ ਚਾਂਸਲਰ ਕੋਰੀ ਕਿੰਗ ਨੇ ਵੈਲਸ਼ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਹ ਵਾਰਹਾਕ ਜਿਮਨਾਸਟਿਕ ਟੀਮ ਦੀ …

Read More »

ਸ਼ੋ੍ਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਸੌਂਪੀ ਗਿੱਦੜਬਾਹਾ ਦੀ ਕਮਾਨ

ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਪਿੱਛੋਂ ਗਿੱਦੜਬਾਹਾ ਸੀਟ ਹੋਈ ਹੈ ਖਾਲੀ ਗਿੱਦੜਬਾਹਾ/ਬਿਊਰੋ ਨਿਊਜ਼ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਜਦਕਿ ਜ਼ਿਮਨੀ ਚੋਣਾਂ ਸਬੰਧੀ ਹਾਲੇ ਤੱਕ ਚੋਣ ਕਮਿਸ਼ਨ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ। ਚਾਰ ਵਿਧਾਨ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ 55 ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਕਿਹਾ : ਅਧਿਆਪਕਾਂ ਕੋਲੋਂ ਪੜ੍ਹਾਈ ਤੋਂ ਇਲਾਵਾ ਨਹੀਂ ਲਿਆ ਜਾਵੇਗਾ ਕੋਈ ਹੋਰ ਕੰਮ ਹੁਸ਼ਿਆਰਪੁਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਆਪਕ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ 55 ਅਧਿਆਪਕਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਨੂੰ …

Read More »

ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ

ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿੱਚ ਵਾਧਾ ਕਰ …

Read More »