ਨਵੀਂ ਦਿੱਲੀ : ਕਾਂਗਰਸ ਦੇ ਐੱਮਪੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਕਿਹਾ ਕਿ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਮਨਜ਼ੂਰੀ ਤੋਂ ਬਿਨਾਂ ਰਿਲੀਜ਼ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਭਾਈਚਾਰੇ …
Read More »Daily Archives: September 1, 2024
ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ …
Read More »ਸੰਸਦ ਮੈਂਬਰ ਬਣਨ ਨਾਲ ਕੋਈ ਲੀਡਰ ਨਹੀਂ ਬਣ ਜਾਂਦਾ : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਵਿਧਾਇਕ ਕੰਗਨਾ ਰਣੌਤ ਦੀ ਫਿਲਮ ਨਾਲ ਜੁੜੇ ਸਵਾਲ ’ਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਨਾਲ ਕੋਈ ਲੀਡਰ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਹਰ ਐਮ.ਐਲ.ਏ. ਜਾਂ ਐਮ.ਪੀ. …
Read More »PM ਨਰਿੰਦਰ ਮੋਦੀ ਨੇ ਪੈਰਾ ਉਲੰਪਿਕ ਖੇਡਾਂ ’ਚ ਤਗਮਾ ਜੇਤੂ ਖਿਡਾਰੀਆਂ ਨਾਲ ਫੋਨ ’ਤੇ ਕੀਤੀ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੈਰਾ ਉਲੰਪਿਕ ਖੇਡਾਂ ਵਿਚ ਹੁਣ ਤੱਕ ਦੇ ਤਗਮਾ ਜੇਤੂ ਭਾਰਤੀ ਖਿਡਾਰੀਆਂ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਨ੍ਹਾਂ ਵਿਚ ਮੋਨਾ ਅਗਰਵਾਲ, ਪ੍ਰੀਤੀ ਪਾਲ, ਮਨੀਸ਼ ਨਰਵਾਲ ਅਤੇ ਰੁਬੀਨਾ ਫਰਾਂਸਿਸ ਸ਼ਾਮਿਲ ਸਨ। ਉਨ੍ਹਾਂ ਨੇ ਹਰੇਕ ਜੇਤੂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ …
Read More »ਕਮਰਸ਼ੀਅਲ ਐੱਲਪੀਜੀ ਸਿਲੰਡਰ ਦੀ ਕੀਮਤ ’ਚ 39 ਰੁਪਏ ਦਾ ਵਾਧਾ
ਤੇਲ ਕੰਪਨੀਆਂ ਨੇ ਹਵਾਈ ਜਹਾਜ਼ਾਂ ਦੇ ਤੇਲ ਦੀ ਕੀਮਤ ਘਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਤੋਂ ਕਮਰਸ਼ੀਅਲ ਐੱਲਪੀਜੀ ਸਿਲੰਡਰ ਦੀ ਕੀਮਤ 39 ਰੁਪਏ ਵਧਾ ਦਿੱਤੀ ਹੈ। ਇਸ ਵਾਧੇ ਨਾਲ ਦਿੱਲੀ ਵਿਚ 19 ਕਿਲੋ ਦੇ ਕਮਰਸ਼ੀਅਲ ਐੱਲਪੀਜੀ ਸਿਲੰਡਰ ਦੀ ਕੀਮਤ ਵਧ ਕੇ 1691.50 ਰੁਪਏ ਹੋ ਗਈ ਹੈ। ਇਸ …
Read More »ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਐਤਵਾਰ ਨੂੰ ਭਾਰਤੀ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਦਿੱਤੀ ਹੈ। ਇਥੇ ਹਵਾਈ ਫੌਜ ਦੇ ਹੈੱਡ ਕੁਆਰਡਟਰ (ਵਾਯੂ ਭਵਨ) ਵਿਚ ਅਹੁਦੇ ਦਾ ਚਾਰਜ ਲੈਣ ਤੋਂ ਬਾਅਦ ਏਅਰ ਮਾਰਸ਼ਲ ਤੇਜਿੰਦਰ ਸਿੰਘ …
Read More »ਹਰਿਆਣਾ ’ਚ ਵਿਧਾਨ ਸਭਾ ਚੋਣਾਂ ਹੁਣ 5 ਅਕਤੂਬਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਚੋਣ ਕਮਿਸ਼ਨ ਨੇ ਭਾਜਪਾ ਅਤੇ ਬਿਸ਼ਨੋਈ ਭਾਈਚਾਰੇ ਦੀ ਮੰਗ ਮੰਨਦਿਆਂ ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ’ਚ ਤਬਦੀਲੀ ਕਰਦਿਆਂ ਹੁਣ 5 ਅਕਤੂਬਰ ਨੂੰ ਵੋਟਿੰਗ ਕਰਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ’ਚ ਵੋਟਿੰਗ ਪਹਿਲੀ ਅਕਤੂਬਰ ਨੂੰ ਹੋਣੀ ਸੀ। ਹਰਿਆਣਾ ਅਤੇ ਜੰਮੂ ਕਸ਼ਮੀਰ ’ਚ …
Read More »