ਕਿਸਾਨਾਂ ਨੇ ਪੰਜ ਰੋਜ਼ਾ ਅੰਦੋਲਨ ਕੀਤਾ ਸਮਾਪਤ ਚੰਡੀਗੜ੍ਹ/ਬਿਊਰੋ ਨਿਊਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਨੇ ਪਿਛਲੇ ਪੰਜ ਦਿਨਾਂ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿਚ ਧਰਨਾ ਲਗਾਇਆ ਹੋਇਆ ਸੀ। ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਲੰਘੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ …
Read More »Daily Archives: September 6, 2024
ਕਰਨਾਟਕ ਦੀ ਸਾਬਕਾ ਭਾਜਪਾ ਸਰਕਾਰ ’ਤੇ ਕੋਵਿਡ ਦੌਰਾਨ ਮਿਲੇ ਫੰਡਾਂ ’ਚ ਘੁਟਾਲੇ ਦਾ ਆਰੋਪ
ਕਾਂਗਰਸ ਦਾ ਦਾਅਵਾ : ਇਕ ਹਜ਼ਾਰ ਕਰੋੜ ਰੁਪਏ ਦੀ ਹੋਈ ਹੇਰਾਫੇਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਵਿਚ ਮੁੱਖ ਮੰਤਰੀ ਸਿਧਾਰਮੱਈਆ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸਾਬਕਾ ਭਾਜਪਾ ਸਰਕਾਰ ’ਤੇ ਕੋਵਿਡ ਦੌਰਾਨ ਮਿਲੇ ਫੰਡਾਂ ਵਿਚ ਕਰੋੜਾਂ ਰੁਪਏ ਦੇ ਘੁਟਾਲੇ ਦਾ ਆਰੋਪ ਲਗਾਇਆ ਹੈ। ਕਾਂਗਰਸ ਦਾ ਦਾਅਵਾ ਹੈ ਕਿ ਕੋਵਿਡ ਦੇ ਦੌਰਾਨ …
Read More »ਸੁਖਪਾਲ ਸਿੰਘ ਖਹਿਰਾ ਨੇ ਮੰਤਰੀ ਹਰਜੋਤ ਸਿੰਘ ਬੈਂਸ ਖਿਲਾਫ ਲਾਏ ਗੰਭੀਰ ਇਲਜ਼ਾਮ
ਹਰਜੋਤ ਬੈਂਸ ਖਿਲਾਫ ਕਰੋੜਾਂ ਦੇ ਘਪਲੇ ’ਚ ਸ਼ਮੂਲੀਅਤ ਦੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪੰਜਾਬ ਦੇ ਮੌਜੂਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ’ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਬੈਂਸ ਖ਼ਿਲਾਫ਼ 100 ਕਰੋੜ ਰੁਪਏ ਦੇ ਸਾਈਬਰ ਘਪਲੇ ’ਚ ਸ਼ਮੂਲੀਅਤ ਦੇ ਇਲਜ਼ਾਮ ਲਾਉਂਦੇ ਹੋਏ ਕਿਹਾ …
Read More »ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੇ ਆਪਣੇ ਸਪੱਸ਼ਟੀਕਰਨ
7 ਸਾਬਕਾ ਅਕਾਲੀ ਮੰਤਰੀ ਦੇ ਚੁੱਕੇ ਹਨ ਆਪਣਾ-ਆਪਣਾ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ …
Read More »ਗਿਆਨੀ ਹਰਪ੍ਰੀਤ ਸਿੰਘ ਸ਼ੋ੍ਮਣੀ ਅਕਾਲੀ ਦਲ ਦੀ ਮੌਜੂਦਾ ਹਾਲਤ ’ਤੇ ਚਿੰਤਤ
ਸ਼੍ਰੋਮਣੀ ਅਕਾਲੀ ਦਲ ਦਾ ਤਾਕਤਵਰ ਹੋਣਾ ਬੇਹੱਦ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਲਈ ਬੇਹੱਦ ਜ਼ਰੂਰੀ ਹੈ। …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੇਢ ਦਰਜਨ ਅਕਾਲੀ ਆਗੂਆਂ ਨੂੰ ਸਪੱਸ਼ਟੀਕਰਨ ਲਈ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਅਤੇ ਭੁੱਲਾਂ ਚੁੱਕਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਉਸ ਵੇਲੇ ਦੀ ਸਰਕਾਰ ਵਿੱਚ ਰਹੇ ਕਰੀਬ ਡੇਢ ਦਰਜਨ ਸਿੱਖ ਮੰਤਰੀਆਂ ਨੂੰ ਸਪੱਸ਼ਟੀਕਰਨ ਲਈ ਪੱਤਰ ਭੇਜੇ ਗਏ ਹਨ। ਇਨ੍ਹਾਂ ਵਿੱਚ …
Read More »ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨੋਟਿਸ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਸਬੰਧੀ ਵੱਖ-ਵੱਖ ਅਕਾਲੀ ਆਗੂਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਇਹ ਮਾਮਲਾ ਅਕਾਲ …
Read More »ਡੇਰਾ ਬਿਆਸ ਮੁਖੀ ਨੇ ਜਸਦੀਪ ਸਿੰਘ ਗਿੱਲ ਨੂੰ ਜਾਨਸ਼ੀਨ ਐਲਾਨਿਆ
ਰਈਆ/ਬਿਊਰੋ ਨਿਊਜ਼ : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਜਾਨਸ਼ੀਨ ਐਲਾਨ ਦਿੱਤਾ ਹੈ। ਡੇਰਾ ਮੁਖੀ ਨੇ ਪਹਿਲਾਂ ਗਿੱਲ ਨੂੰ ਤੁਰੰਤ ਹੀ ਸਾਰੀਆਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਸਨ ਪਰ ਡੇਰੇ ਦੀ ਸੰਗਤ ਦੇ ਵਿਰੋਧ ਮਗਰੋਂ ਇਹ ਫੈਸਲਾ ਹੋਇਆ ਕਿ ਜਿੰਨਾ ਚਿਰ ਬਾਬਾ …
Read More »ਲੋਕ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਦਾ ਐਲਾਨ
”ਸੁਰਜੀਤ ਪਾਤਰ ਕਾਵਿਲੋਕ ਪੁਰਸਕਾਰ” ਕਵੀ ਵਿਜੇ ਵਿਵੇਕ ਦੇ ਨਾਮ ”ਆਪਣੀ ਆਵਾਜ਼ ਪੁਰਸਕਾਰ” ਬਲਦੇਵ ਸਿੰਘ ਧਾਲੀਵਾਲ ਅਤੇ ਬੂਟਾ ਸਿੰਘ ਚੌਹਾਨ ਨੂੰ ਨਿੰਦਰ ਘੁਗਿਆਣਵੀ ਨੂੰ ਮਿਲੇਗਾ ”ਲੋਕ ਮੰਚ ਪੰਜਾਬ ਵਿਸ਼ੇਸ਼ ਪੁਰਸਕਾਰ” ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਮੰਚ ਪੰਜਾਬ ਵੱਲੋਂ ਸਾਲ 2024 ਲਈ ਦਿੱਤੇ ਜਾਣ ਵਾਲੇ ਸਾਹਿਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। …
Read More »ਮੌਨਸੂਨ ਇਜਲਾਸ : ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਖ਼ਤਮ
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਬਿੱਲ ਪਾਸ; ਛੋਟੇ ਪਲਾਟ ਮਾਲਕਾਂ ਨੂੰ ਮਿਲੇਗੀ ਰਾਹਤ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਛੋਟੇ ਪਲਾਟ ਮਾਲਕਾਂ ਨੂੰ ਵੱਡੇ ਝੰਜਟ ਤੋਂ ਛੁਟਕਾਰੇ ਲਈ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ-2024’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਨਾਲ ਹੁਣ …
Read More »