ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਨੂੰ ਟਰਾਂਜਿਟ ਕਰਮਚਾਰੀਆਂ ਅਤੇ ਸਥਾਨਕ ਮੇਅਰ ਮੈਥਿਊ ਸ਼ੂਮੇਕਰ ਨੂੰ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਦਾ ਦੌਰਾ ਕੀਤਾ। ਟਰੂਡੋ ਨੇ ਸਵਦੇਸ਼ੀ ਅਗਵਾਈ ਵਾਲੀ ਥਰਾਈਵ ਟੂਰਜ਼ ਦੇ ਸਹਿ ਮਾਲਿਕ ਅਤੇ ਸੀਈਓ ਬਰੈਡ ਰਾਬਿੰਸਨ ਨਾਲ ਸੇਂਟ ਮੈਰੀ ਰਿਵਰ ਵਿੱਚ ਕੈਨੋ ਟਰਿਪ ਕੀਤਾ। ਪ੍ਰਧਾਨ ਮੰਤਰੀ …
Read More »Daily Archives: September 6, 2024
ਤਰਕਸ਼ੀਲ ਸੁਸਾਇਟੀ ਵੱਲੋਂ ਕਰਵਾਈ ਗਈ ਪਿਕਨਿਕ ਵਿਚ ਲੱਗੀਆਂ ਭਾਰੀ ਰੌਣਕਾਂ
ਬਰੈਂਪਟਨ/ ਡਾ ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੁਸਾਇਟੀ ਕਨੇਡਾ ਦੀ ਓਨਟਾਰੀਓ ਇਕਾਈ ਵਲੋਂ ਬੀਤੇ ਐਤਵਾਰ ਈਟੋਬੀਕੋ ਦੇ ਸੈਂਟੇਨੀਅਲ ਪਾਰਕ ਵਿਚ ਅਯੋਜਿਤ ਕੀਤੀ ਪਿਕਨਿਕ ਵਿਚ ਵੱਡੀ ਗਿਣਤੀ ਵਿਚ ਸੁਸਾਇਟੀ ਦੇ ਮੈਂਬਰਾਂ, ਹਿਤੈਸ਼ੀਆਂ ਅਤੇ ਸਪੌਂਸਰਾਂ ਨੇ ਸ਼ਾਮਿਲ ਹੋ ਕੇ ਰੌਣਕਾਂ ਵਧਾਈਆਂ। ਵੱਧੀਆ ਮੌਸਮ ਵਿੱਚ, ਬੈਠਣ ਅਤੇ ਖਾਣ ਪੀਣ ਦੇ ਚੰਗੇ ਪ੍ਰਬੰਧਾਂ ਦੇ …
Read More »ਹੈਮਿਲਟਨ ਵਿੱਚ ਦਿਨ ਦਿਹਾੜੇ ਚੱਲੀ ਗੋਲੀ
ਟੋਰਾਂਟੋ/ਬਿਊਰੋ ਨਿਊਜ਼ : ਪੁਲਿਸ ਨੇ ਪਿਛਲੇ ਮਹੀਨੇ ਹੈਮਿਲਟਨ ਵਿੱਚ ਇੱਕ ਸੜਕ ‘ਤੇ ਇੱਕ-ਦੂਜੇ ‘ਤੇ ਗੋਲੀਆਂ ਚਲਾਉਂਦੇ ਹੋਏ ਵੀਡੀਓ ਵਿੱਚ ਕੈਦ ਹੋਏ ਦੋ ਲੋਕਾਂ ਦੀ ਪਹਿਚਾਣ ਕਰਨ ਲਈ ਲੋਕਾਂ ਤੋਂ ਮਦਦ ਮੰਗੀ ਹੈ। ਇਹ ਘਟਨਾ 10 ਅਗਸਤ ਨੂੰ ਸ਼ਾਮ 7 ਵਜੇ ਸੈਨਫੋਰਡ ਏਵੇਨਿਊ ਨਾਰਥ ਅਤੇ ਕਿੰਗ ਸਟਰੀਟ ਈਸਟ ਦੇ ਇਲਾਕੇ ਵਿੱਚ …
Read More »ਕੈਨੇਡਾ ‘ਚ ਬੱਚਿਆਂ ਦੀ ਸਾਂਭ-ਸੰਭਾਲ ਬਾਰੇ ਆਈ ਨਵੀਂ ਅਤੇ ਅਹਿਮ ਰਿਪੋਰਟ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿਚ ਬੱਚਿਆਂ ਦੀ ਹੋ ਰਹੀ ਸਾਂਭ-ਸੰਭਾਲ ਬਾਰੇ ਪਿਛਲੇ ਦਿਨੀਂ ਇਕ ਨਵੀਂ ਅਹਿਮ ਰਿਪੋਰਟ ਸਾਹਮਣੇ ਆਈ ਹੈ। ਕਿਸੇ ਏਜੰਸੀ ਵੱਲੋਂ ”ਅਰਲੀ ਚਾਈਲਡ ਐਜੂਕੇਸ਼ਨ ਐਂਡ ਕੇਅਰ ਇਨ ਕੈਨੇਡਾ 2023” ਦੇ ਨਾਂ ਹੇਠ ਆਜ਼ਾਦਾਨਾ ਤੌਰ ‘ਤੇ ਕਰਵਾਈ ਗਈ ਇਹ ਰਿਪੋਰਟ ਹੈ। ਇਸ ਰਿਪੋਰਟ ਵਿਚ ਕੈਨੇਡਾ ਦੇ ਸਮੁੱਚੇ ਵਿਕਾਸ, ਦੇਸ਼-ਭਰ …
Read More »ਕਲੀਵਵਿਊ ਸੀਨੀਅਰਜ਼ ਕਲੱਬ ਨੇ ਕਰਵਾਇਆ ਖੇਡ ਮੇਲਾ
ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ : ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਡੇਅਰੀ ਮੇਡ ਪਾਰਕ ਵਿਚ ਲੰਘੇ ਸ਼ਨੀਵਾਰ ਖੇਡ ਮੇਲਾ ਲਾਇਆ ਗਿਆ ਜੋ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਚਲਿਆ। ਖੇਡਾਂ ਦੇ ਨਾਲ-ਨਾਲ ਖਾਣ-ਪੀਣ ਦਾ ਵੀ ਵਧੀਆ ਪ੍ਰਬੰਧ ਹੋਣ ਕਾਰਨ ਖਿਡਾਰੀਆਂ ਦੇ ਨਾਲ ਦਰਸ਼ਕਾਂ ਨੇ ਵੀ ਇਸ ਮੇਲੇ ਦਾ …
Read More »ਪੰਜਾਬ ਲਈ ਹਰ ਤਰ੍ਹਾਂ ਦਾ ਪ੍ਰਦੂਸ਼ਣ ਬਣਿਆ ਸਰਾਪ
ਲਗਭਗ ਪਿਛਲੇ 4 ਦਹਾਕਿਆਂ ਤੋਂ ਲੁਧਿਆਣੇ ਦੇ ਬੁੱਢੇ ਨਾਲੇ ਦੀ ਚਰਚਾ ਹੁੰਦੀ ਆ ਰਹੀ ਹੈ। ਇਸ ਸੰਬੰਧੀ ਤਤਕਾਲੀ ਸਰਕਾਰਾਂ ਨੇ ਸਮੇਂ-ਸਮੇਂ ਇਹ ਯਤਨ ਕੀਤੇ ਸਨ ਕਿ ਨਾਲੇ ਵਿਚ ਪੈਣ ਵਾਲੇ ਬੇਹੱਦ ਗੰਧਲੇ ਅਤੇ ਰਸਾਇਣਾਂ ਯੁਕਤ ਪਾਣੀ ਨੂੰ ਸਾਫ਼ ਕਰਕੇ ਹੀ ਨਾਲੇ ਵਿਚ ਪੈਣ ਦਿੱਤਾ ਜਾਏ। ਮਕਸਦ ਇਹੀ ਸੀ ਕਿ ਜਿਨ੍ਹਾਂ …
Read More »BREAST CANCER
What is Breast Cancer? : Breast cancer is one of the most prevalent types of cancer affecting the Indian population. With its steadily climbing incidence rates, breast cancer has now become the most common type of cancer among Indian women. According to the Indian Council of Medical Research, every one …
Read More »ਕਿੰਨੇ ਕੁ ਸਾਰਥਿਕ ਹਨ ਨਵੇਂ ਫ਼ੌਜਦਾਰੀ ਕਾਨੂੰਨ?
ਐਡਵੋਕੇਟ ਜੋਗਿੰਦਰ ਸਿੰਘ ਤੂਰ ਭਾਰਤ ਸਰਕਾਰ ਵਲੋਂ ਅਗਸਤ, 2023 ਵਿਚ ਭਾਰਤ ਵਿਚਲੇ 1860 ਤੋਂ ਚਲਦੇ ਆ ਰਹੇ, ਇੰਡੀਅਨ ਪੀਨਲ ਕੋਡ, ਤੇ ਫ਼ੌਜਦਾਰੀ ਕੇਸਾਂ ਦੇ ਨਿਪਟਾਰੇ ਲਈ ਜ਼ਾਬਤਾ ਫ਼ੌਜਦਾਰੀ ਕਾਨੂੰਨ ਕ੍ਰਿਮਿਨਲ ਪ੍ਰੋਸੀਜ਼ਰ ਕੋਡ ਤੇ ਐਵੀਡੈਂਸ ਐਕਟ ਤਿੰਨਾਂ ਨੂੰ ਬਦਲਵੇਂ ਰੂਪ ‘ਚ ਪਾਸ ਕਰਵਾਉਣ ਲਈ ਬਿੱਲ ਅਗਸਤ 2023 ਨੂੰ ਪਾਰਲੀਮੈਂਟ ‘ਚ ਪੇਸ਼ …
Read More »ਪੰਜਾਬ ਵਿਚ ਰਿਹਾਇਸ਼ੀ ਕਲੋਨੀਆਂ ਦਾ ਸੰਕਟ
ਪ੍ਰੋ. ਸੁਖਦੇਵ ਸਿੰਘ ਪੰਜਾਬ ਮੰਤਰੀ ਮੰਡਲ ਨੇ ਅਣਅਧਿਕਾਰਤ ਰਿਹਾਇਸ਼ੀ ਕਲੋਨੀਆਂ ਵਿੱਚ ਪਲਾਟਾਂ ਦੀ ਵਿਕਰੀ ਲਈ ਪੁੱਡਾ ਤੋਂ ਐਨਓਸੀ ਦੀ ਸ਼ਰਤ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਦਾ ਮਕਸਦ ‘ਖਰੀਦਦਾਰਾਂ ਨੂੰ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਖੱਜਲ-ਖੁਆਰੀ ਤੋਂ ਬਚਾਉਣਾ’ ਦੱਸਿਆ ਗਿਆ ਹੈ ਜਦੋਂ ਕਿ ਜ਼ਮੀਨੀ ਹਕੀਕਤ ਵਿੱਚ ਇਸਦਾ ਖੋਖਲਾਪਣ …
Read More »ਸਮੇਂ ਤੋਂ ਪਹਿਲਾਂ ਡਿੱਗ ਸਕਦੀ ਹੈ ਟਰੂਡੋ ਸਰਕਾਰ
ਕੰਸਰਵੇਟਿਵ ਲਿਆਉਣਗੇ ਟਰੂਡੋ ਸਰਕਾਰ ਖਿਲਾਫ ਬੇਭਰੋਸਗੀ ਦਾ ਮਤਾ ਸਹਿਯੋਗੀ ਦਲ ਐਨਡੀਪੀ ਨੇ ਸਮਰਥਨ ਲਿਆ ਵਾਪਸ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਉਨ੍ਹਾਂ ਦਾ ਬਾਹਰੋਂ ਸਮਰਥਨ ਕਰ ਰਹੀ ਨਿਊ ਡੈਮੋਕਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਉਨ੍ਹਾਂ …
Read More »