Breaking News
Home / 2024 / September / 06 (page 3)

Daily Archives: September 6, 2024

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ …

Read More »

ਕੈਨੇਡਾ ਤੋਂ ਵਿਦੇਸ਼ੀਆਂ ਨੂੰ ਮੋੜੇ ਜਾਣ ਦੀ ਗਿਣਤੀ ਵਧੀ

ਬਰੈਂਪਟਨ ‘ਚ ਪੰਜਾਬੀਆਂ ਦਾ ਪੱਕਾ ਧਰਨਾ ਜਾਰੀ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਅਸਫਲ ਰਹੀਆਂ ਨੀਤੀਆਂ ਤੋਂ ਪ੍ਰੇਸ਼ਾਨ ਸਥਾਨਕ ਲੋਕਾਂ ਵਿਚ ਰੋਸ ਵਧਿਆ ਹੈ। ਬੀਤੇ ਜੁਲਾਈ ਮਹੀਨੇ ਦੇ 31 ਦਿਨਾਂ ਦੌਰਾਨ 5853 ਵਿਦੇਸ਼ੀਆਂ ਨੂੰ ਕੈਨੇਡਾ ਦੀ ਐਂਟਰੀ ਤੋਂ ਨਾਂਹ ਕੀਤੀ ਗਈ ਤੇ ਉਨ੍ਹਾਂ ਨੂੰ ਬੇਰੰਗ …

Read More »

ਕੈਨੇਡਾ ‘ਚ ਕੰਮ ਕਰਨ ਦੇ ਘੰਟੇ ਸੀਮਿਤ ਹੋਣ ਕਾਰਨ ਮੁਸ਼ਕਲ ‘ਚ ਆਏ ਭਾਰਤੀ ਵਿਦਿਆਰਥੀ

ਕੋਵਿਡ ਦੇ ਦੌਰਾਨ ਦਿੱਤੀ ਗਈ ਛੋਟ ਵਾਪਸ ਲਈ ਕੈਨੇਡਾ ਸਰਕਾਰ ਨੇ ਕਿਰਾਏ ਅਤੇ ਮਹਿੰਗਾਈ ਵਧਣ ਨਾਲ ਖਰਚ ਵੀ ਵਧਿਆ ਹੁਣ ਭਾਰਤ ਤੋਂ ਪਰਿਵਾਰਾਂ ਨੂੰ ਜ਼ਿਆਦਾ ਖਰਚਾ ਭੇਜਣਾ ਪਵੇਗਾ ਆਪਣੇ ਬੱਚਿਆਂ ਨੂੰ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ 24 ਘੰਟੇ ਪ੍ਰਤੀ ਹਫਤਾ ਕੰਮ ਕਰਨ ਦੀ …

Read More »

ਸਰੀ ‘ਚ ਬਰਨਾਲਾ ਦੀ ਨੌਜਵਾਨ ਲੜਕੀ ਗੁਰਮੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਸਰੀ/ਬਿਊਰੋ ਨਿਊਜ਼ : ਸਰੀ ਵਿਚ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਦੀ ਨੌਜਵਾਨ ਲੜਕੀ ਗੁਰਮੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੇ ਗਈ ਹੈ। ਗੁਰਮੀਤ ਕੌਰ ਪਿਛਲੇ ਸਾਲ 29 ਦਸੰਬਰ 2023 ਨੂੰ ਹੀ ਪੜ੍ਹਾਈ ਲਈ ਕੈਨੇਡਾ ਪਹੁੰਚੀ ਸੀ। ਇਹ ਵਿਆਹੁਤਾ ਲੜਕੀ ਗੁਰਮੀਤ ਕੌਰ (22) ਭਦੌੜ ਦੀ ਰਹਿਣ …

Read More »

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਤਾੜਨਾ

ਇਕ ਦੂਜੇ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਦਾ ਲਿਆ ਸਖਤ ਨੋਟਿਸ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਵਿਚਾਰੇ ਜਾ ਰਹੇ ਮਾਮਲੇ ਦੇ ਸੰਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ ਕੀਤੀ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ Z5Vs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਸਿਨਸਿਨੈਟੀ (ਅਮਰੀਕਾ) ਦੇ ਸੱਤਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ‘ਫੈਸਟੀਵਲ ਆਫ ਫੇਥਸ’ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਸੱਤਵਾਂ ਸਲਾਨਾ ‘ਸਿਨਸਨੈਟੀ ਫੈਸਟੀਵਲ ਆਫ ਫੇਥਸ’ (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ …

Read More »

ਅਮਰੀਕਾ ਦੇ ਸ਼ਿਕਾਗੋ ਸ਼ਹਿਰ ਨੇੜੇ ਰੇਲ ਗੱਡੀ ਵਿਚ ਸੁੱਤੇ ਪਏ 4 ਯਾਤਰੀਆਂ ਦੀ ਹੱਤਿਆ

ਇਕ ਸ਼ੱਕੀ ਨੂੰ ਕੀਤਾ ਗ੍ਰਿਫਤਾਰ : ਡਿਪਟੀ ਚੀਫ ਚਿਨ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਸ਼ਿਕਾਗੋ (ਇਲੀਨੋਇਸ) ਸ਼ਹਿਰ ਨੇੜੇ ਵਾਪਰੀ ਗੋਲੀਬਾਰੀ ਦੀ ਇਕ ਘਟਨਾ ਵਿਚ ਰੇਲ ਗੱਡੀ ਵਿਚ ਸੌਂ ਰਹੇ 4 ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਫਾਰੈਸਟ ਪਾਰਕ ਡਿਪਟੀ ਚੀਫ ਕ੍ਰਿਸ ਚਿਨ ਨੇ ਜਾਰੀ …

Read More »

ਵਿਸਕਾਨਸਿਨ ਯੁਨੀਵਰਸਿਟੀ ਦੀ 21 ਸਾਲਾ ਜਿਮਨਾਸਟ ਦੀ ਗੋਲੀਆਂ ਮਾਰ ਕੇ ਹੱਤਿਆ, ਇਕ ਸ਼ੱਕੀ ਗ੍ਰਿਫਤਾਰ

ਕੈਲੀਫੋਰਨੀਆ : ਯੁਨੀਵਰਸਿਟੀ ਆਫ ਵਿਸਕਾਨਸਿਨ ਦੀ ਜਿਮਨਾਸਟ ਕਾਰਾ ਵੈਲਸ਼ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਦੁੱਖਦਾਈ ਖਬਰ ਹੈ। ਪੁਲਿਸ ਨੇ ਇਕ ਸ਼ੱਕੀ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਹੈ। ਯੁਨੀਵਰਸਿਟੀ ਦੇ ਚਾਂਸਲਰ ਕੋਰੀ ਕਿੰਗ ਨੇ ਵੈਲਸ਼ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਹ ਵਾਰਹਾਕ ਜਿਮਨਾਸਟਿਕ ਟੀਮ ਦੀ …

Read More »